ਪੜਚੋਲ ਕਰੋ

Changes From 1st July 2023: 1 ਜੁਲਾਈ ਤੋਂ ਬਦਲ ਜਾਣਗੇ ਇਹ ਵੱਡੇ ਨਿਯਮ! ਸਿੱਧਾ ਤੁਹਾਡੀ ਜੇਬ 'ਤੇ ਪਵੇਗਾ ਅਸਰ

CNG PNG Price: ਹਰ ਮਹੀਨੇ ਦੀ ਪਹਿਲੀ ਤਰੀਕ ਦੇ ਨਾਲ ਇਸ ਵਾਰ ਵੀ ਫਿਰ ਕੁਝ ਬਦਲਾਅ ਹੋਣ ਦੀ ਉਮੀਦ ਹੈ। ਇਹਨਾਂ ਤਬਦੀਲੀਆਂ ਬਾਰੇ ਤੁਹਾਨੂੰ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ।

Changes From July 2023 : ਜੂਨ ਦਾ ਮਹੀਨਾ ਖਤਮ ਹੋਣ ਵਾਲਾ ਹੈ ਅਤੇ ਤਿੰਨ ਦਿਨਾਂ ਬਾਅਦ 1 ਜੁਲਾਈ ਹੈ। ਜੁਲਾਈ ਦੀ ਸ਼ੁਰੂਆਤ ਦੇ ਨਾਲ, ਤੁਹਾਡੇ ਨਾਲ ਜੁੜੀਆਂ ਬਹੁਤ ਸਾਰੀਆਂ ਚੀਜ਼ਾਂ ਬਦਲਣ ਦੀ ਸੰਭਾਵਨਾ ਹੈ। ਇਨ੍ਹਾਂ ਚੀਜ਼ਾਂ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਨਜ਼ਰ ਆਵੇਗਾ। ਹਰ ਮਹੀਨੇ ਦੀ ਪਹਿਲੀ ਤਰੀਕ ਦੇ ਨਾਲ ਇਸ ਵਾਰ ਵੀ ਕੁਝ ਬਦਲਾਅ ਹੋਣ ਦੀ ਉਮੀਦ ਹੈ। ਤੁਹਾਨੂੰ ਇਹਨਾਂ ਤਬਦੀਲੀਆਂ ਤੋਂ ਜਾਣੂ ਹੋਣ ਦੀ ਲੋੜ ਹੈ। ਇਨ੍ਹਾਂ ਤਬਦੀਲੀਆਂ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਸੀਐਨਜੀ-ਪੀਐਨਜੀ ਦੀਆਂ ਕੀਮਤਾਂ ਸ਼ਾਮਲ ਹਨ। ਆਓ ਜਾਣਦੇ ਹਾਂ 1 ਜੁਲਾਈ ਤੋਂ ਹੋਣ ਵਾਲੇ ਬਦਲਾਅ ਬਾਰੇ-

ਐਲਪੀਜੀ ਸਿਲੰਡਰ ਦੀਆਂ ਕੀਮਤਾਂ 

ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਗੈਸ ਸਿਲੰਡਰ ਦੀ ਕੀਮਤ ਬਦਲਦੀਆਂ ਹਨ। ਕਮਰਸ਼ੀਅਲ ਸਿਲੰਡਰ ਦੀ ਕੀਮਤ ਅਪ੍ਰੈਲ, ਮਈ ਅਤੇ ਜੂਨ ਦੀ ਪਹਿਲੀ ਤਰੀਕ ਨੂੰ ਘਟਾਈ ਗਈ ਸੀ। ਪਰ ਪਿਛਲੇ ਕੁਝ ਮਹੀਨਿਆਂ ਤੋਂ ਘਰੇਲੂ ਸਿਲੰਡਰ ਦੇ ਰੇਟ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਵਾਰ ਉਮੀਦ ਕੀਤੀ ਜਾ ਰਹੀ ਹੈ ਕਿ ਕਮਰਸ਼ੀਅਲ ਦੇ ਨਾਲ-ਨਾਲ 14 ਕਿਲੋ ਦੇ ਐਲਪੀਜੀ ਸਿਲੰਡਰ ਦਾ ਰੇਟ ਵੀ ਘੱਟ ਹੋ ਸਕਦਾ ਹੈ।

ਕ੍ਰੈਡਿਟ ਕਾਰਡ ਦੀਆਂ ਸ਼ਰਤਾਂ

ਵਿਦੇਸ਼ ਵਿੱਚ ਕ੍ਰੈਡਿਟ ਕਾਰਡ ਦੇ ਖਰਚਿਆਂ 'ਤੇ 1 ਜੁਲਾਈ, 2023 ਤੋਂ TCS ਫੀਸ ਲਗਾਉਣ ਦੀ ਵਿਵਸਥਾ ਹੋ ਸਕਦੀ ਹੈ। ਇਸ ਤਹਿਤ ਜੇ ਤੁਹਾਡਾ ਖਰਚ 7 ਲੱਖ ਜਾਂ ਇਸ ਤੋਂ ਵੱਧ ਹੈ ਤਾਂ ਤੁਹਾਨੂੰ 20 ਫੀਸਦੀ ਟੀਸੀਐੱਸ ਇਹ ਫੀਸ ਸਿੱਖਿਆ ਅਤੇ ਦਵਾਈ ਨਾਲ ਸਬੰਧਤ ਖਰਚਿਆਂ 'ਤੇ 5 ਫੀਸਦੀ ਤੱਕ ਘਟਾ ਦਿੱਤੀ ਜਾਵੇਗੀ। ਵਿਦੇਸ਼ਾਂ ਵਿੱਚ ਸਿੱਖਿਆ ਲਈ ਕਰਜ਼ਾ ਲੈਣ ਵਾਲੇ ਟੈਕਸਦਾਤਾਵਾਂ ਨੂੰ 7 ਲੱਖ ਤੋਂ ਵੱਧ ਦੀ ਰਕਮ 'ਤੇ 0.5 ਪ੍ਰਤੀਸ਼ਤ ਦੀ TCS ਫੀਸ ਅਦਾ ਕਰਨੀ ਪਵੇਗੀ।

CNG-PNG ਕੀਮਤਾਂ

ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਬਦਲਾਅ ਮਹੀਨੇ ਦੀ ਪਹਿਲੀ ਤਰੀਕ ਨੂੰ ਜਾਂ ਐਲਪੀਜੀ ਵਾਂਗ ਪਹਿਲੇ ਹਫ਼ਤੇ ਦੌਰਾਨ ਦੇਖਿਆ ਜਾਂਦਾ ਹੈ। ਦਿੱਲੀ, ਮੁੰਬਈ ਅਤੇ ਹੋਰ ਸ਼ਹਿਰਾਂ ਵਿੱਚ ਤੇਲ ਕੰਪਨੀਆਂ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਹੀ ਸੀਐਨਜੀ-ਪੀਐਨਜੀ ਦੇ ਰੇਟ ਬਦਲ ਦਿੰਦੀਆਂ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਜੁਲਾਈ 'ਚ ਕੀਮਤ 'ਚ ਬਦਲਾਅ ਹੋ ਸਕਦਾ ਹੈ।

Foreign Transaction 

ਅਜਿਹੇ ਲੋਕ ਜੋ ਆਪਣੇ ਬੱਚਿਆਂ, ਰਿਸ਼ਤੇਦਾਰਾਂ ਜਾਂ ਕਿਸੇ ਕੰਮ ਲਈ ਵਿਦੇਸ਼ ਵਿੱਚ ਪੈਸੇ ਟ੍ਰਾਂਸਫਰ ਕਰਨਾ ਚਾਹੁੰਦੇ ਹਨ, ਤਾਂ ਇਹ ਤੁਹਾਡੇ ਲਈ ਬਹੁਤ ਜ਼ਰੂਰੀ ਖਬਰ ਹੈ। ਦਰਅਸਲ, ਆਮਦਨ ਕਰ ਵਿਭਾਗ 1 ਜੁਲਾਈ 2023 ਤੋਂ ਵਿਦੇਸ਼ ਭੇਜੀ ਗਈ ਰਕਮ 'ਤੇ ਟੈਕਸ ਨਿਯਮਾਂ 'ਚ ਬਦਲਾਅ ਕਰਨ ਜਾ ਰਿਹਾ ਹੈ। ਜੇ ਤੁਸੀਂ ਵੀ ਵਿਦੇਸ਼ੀ ਲੈਣ-ਦੇਣ ਕਰਦੇ ਹੋ, ਤਾਂ ਇੱਥੇ ਜਾਣੋ ਕਿ 1 ਜੁਲਾਈ ਤੋਂ ਵਿਦੇਸ਼ੀ ਲੈਣ-ਦੇਣ 'ਤੇ ਤੁਹਾਨੂੰ TCS ਅਦਾ ਕਰਨਾ ਪਵੇਗਾ।

ਵਿਦੇਸ਼ ਭੇਜੇ ਜਾਣ ਵਾਲੇ ਪੈਸਿਆਂ 'ਤੇ 20 ਫੀਸਦੀ ਦੀ TCS ਕਟੌਤੀ ਕੀਤੀ ਜਾਵੇਗੀ। ਇਹ ਬਦਲਾਅ 1 ਜੁਲਾਈ 2023 ਤੋਂ ਲਾਗੂ ਹੋਵੇਗਾ। ਦੱਸ ਦੇਈਏ ਕਿ ਇਹ ਫੈਸਲਾ ਐਲਆਰਐਸ ਤਹਿਤ ਲਿਆ ਗਿਆ ਹੈ। ਜੇ ਤੁਸੀਂ ਮੈਡੀਕਲ ਜਾਂ ਪੜ੍ਹਾਈ ਲਈ ਦੇਸ਼ ਤੋਂ ਬਾਹਰ ਪੈਸੇ ਭੇਜਦੇ ਹੋ ਤਾਂ ਤੁਹਾਨੂੰ 5 ਫੀਸਦੀ ਟੀਸੀਐੱਸ ਜਾਣਕਾਰੀ ਮੁਤਾਬਕ 7 ਲੱਖ ਤੋਂ ਜ਼ਿਆਦਾ ਦੇ ਲੈਣ-ਦੇਣ 'ਤੇ ਟੀਸੀਐੱਸ ਕੱਟਿਆ ਜਾਂਦਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget