ਪੜਚੋਲ ਕਰੋ

Changes From 1st July 2023: 1 ਜੁਲਾਈ ਤੋਂ ਹੋਣਗੇ ਇਹ ਵੱਡੇ ਬਦਲਾਅ! ਸਿੱਧਾ ਤੁਹਾਡੀ ਜੇਬ 'ਤੇ ਪਵੇਗਾ ਅਸਰ

CNG PNG Price: ਹਰ ਮਹੀਨੇ ਦੀ ਪਹਿਲੀ ਤਰੀਕ ਦੇ ਨਾਲ ਇਸ ਵਾਰ ਵੀ ਫਿਰ ਕੁਝ ਬਦਲਾਅ ਹੋਣ ਦੀ ਉਮੀਦ ਹੈ। ਇਹਨਾਂ ਤਬਦੀਲੀਆਂ ਬਾਰੇ ਤੁਹਾਨੂੰ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ।

Changes From July 2023 : ਜੂਨ ਦਾ ਮਹੀਨਾ ਖਤਮ ਹੋਣ ਵਾਲਾ ਹੈ ਕੱਲ੍ਹ ਤੋਂ 1 ਜੁਲਾਈ ਸ਼ੁਰੂ ਹੋ ਜਾਵੇਗਾ ਹੈ। ਜੁਲਾਈ ਦੀ ਸ਼ੁਰੂਆਤ ਦੇ ਨਾਲ, ਤੁਹਾਡੇ ਨਾਲ ਜੁੜੀਆਂ ਬਹੁਤ ਸਾਰੀਆਂ ਚੀਜ਼ਾਂ ਬਦਲਣ ਦੀ ਸੰਭਾਵਨਾ ਹੈ। ਇਨ੍ਹਾਂ ਚੀਜ਼ਾਂ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਨਜ਼ਰ ਆਵੇਗਾ। ਹਰ ਮਹੀਨੇ ਦੀ ਪਹਿਲੀ ਤਰੀਕ ਦੇ ਨਾਲ ਇਸ ਵਾਰ ਵੀ ਕੁਝ ਬਦਲਾਅ ਹੋਣ ਦੀ ਉਮੀਦ ਹੈ। ਤੁਹਾਨੂੰ ਇਹਨਾਂ ਤਬਦੀਲੀਆਂ ਤੋਂ ਜਾਣੂ ਹੋਣ ਦੀ ਲੋੜ ਹੈ। ਇਨ੍ਹਾਂ ਤਬਦੀਲੀਆਂ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਸੀਐਨਜੀ-ਪੀਐਨਜੀ ਦੀਆਂ ਕੀਮਤਾਂ ਸ਼ਾਮਲ ਹਨ। ਆਓ ਜਾਣਦੇ ਹਾਂ 1 ਜੁਲਾਈ ਤੋਂ ਹੋਣ ਵਾਲੇ ਬਦਲਾਅ ਬਾਰੇ-

ਐਲਪੀਜੀ ਸਿਲੰਡਰ ਦੀਆਂ ਕੀਮਤਾਂ 

ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਗੈਸ ਸਿਲੰਡਰ ਦੀ ਕੀਮਤ ਬਦਲਦੀਆਂ ਹਨ। ਕਮਰਸ਼ੀਅਲ ਸਿਲੰਡਰ ਦੀ ਕੀਮਤ ਅਪ੍ਰੈਲ, ਮਈ ਅਤੇ ਜੂਨ ਦੀ ਪਹਿਲੀ ਤਰੀਕ ਨੂੰ ਘਟਾਈ ਗਈ ਸੀ। ਪਰ ਪਿਛਲੇ ਕੁਝ ਮਹੀਨਿਆਂ ਤੋਂ ਘਰੇਲੂ ਸਿਲੰਡਰ ਦੇ ਰੇਟ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਵਾਰ ਉਮੀਦ ਕੀਤੀ ਜਾ ਰਹੀ ਹੈ ਕਿ ਕਮਰਸ਼ੀਅਲ ਦੇ ਨਾਲ-ਨਾਲ 14 ਕਿਲੋ ਦੇ ਐਲਪੀਜੀ ਸਿਲੰਡਰ ਦਾ ਰੇਟ ਵੀ ਘੱਟ ਹੋ ਸਕਦਾ ਹੈ।

ਕ੍ਰੈਡਿਟ ਕਾਰਡ ਦੀਆਂ ਸ਼ਰਤਾਂ

ਵਿਦੇਸ਼ ਵਿੱਚ ਕ੍ਰੈਡਿਟ ਕਾਰਡ ਦੇ ਖਰਚਿਆਂ 'ਤੇ 1 ਜੁਲਾਈ, 2023 ਤੋਂ TCS ਫੀਸ ਲਗਾਉਣ ਦੀ ਵਿਵਸਥਾ ਹੋ ਸਕਦੀ ਹੈ। ਇਸ ਤਹਿਤ ਜੇ ਤੁਹਾਡਾ ਖਰਚ 7 ਲੱਖ ਜਾਂ ਇਸ ਤੋਂ ਵੱਧ ਹੈ ਤਾਂ ਤੁਹਾਨੂੰ 20 ਫੀਸਦੀ ਟੀਸੀਐੱਸ ਇਹ ਫੀਸ ਸਿੱਖਿਆ ਅਤੇ ਦਵਾਈ ਨਾਲ ਸਬੰਧਤ ਖਰਚਿਆਂ 'ਤੇ 5 ਫੀਸਦੀ ਤੱਕ ਘਟਾ ਦਿੱਤੀ ਜਾਵੇਗੀ। ਵਿਦੇਸ਼ਾਂ ਵਿੱਚ ਸਿੱਖਿਆ ਲਈ ਕਰਜ਼ਾ ਲੈਣ ਵਾਲੇ ਟੈਕਸਦਾਤਾਵਾਂ ਨੂੰ 7 ਲੱਖ ਤੋਂ ਵੱਧ ਦੀ ਰਕਮ 'ਤੇ 0.5 ਪ੍ਰਤੀਸ਼ਤ ਦੀ TCS ਫੀਸ ਅਦਾ ਕਰਨੀ ਪਵੇਗੀ।

CNG-PNG ਕੀਮਤਾਂ

ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਬਦਲਾਅ ਮਹੀਨੇ ਦੀ ਪਹਿਲੀ ਤਰੀਕ ਨੂੰ ਜਾਂ ਐਲਪੀਜੀ ਵਾਂਗ ਪਹਿਲੇ ਹਫ਼ਤੇ ਦੌਰਾਨ ਦੇਖਿਆ ਜਾਂਦਾ ਹੈ। ਦਿੱਲੀ, ਮੁੰਬਈ ਅਤੇ ਹੋਰ ਸ਼ਹਿਰਾਂ ਵਿੱਚ ਤੇਲ ਕੰਪਨੀਆਂ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਹੀ ਸੀਐਨਜੀ-ਪੀਐਨਜੀ ਦੇ ਰੇਟ ਬਦਲ ਦਿੰਦੀਆਂ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਜੁਲਾਈ 'ਚ ਕੀਮਤ 'ਚ ਬਦਲਾਅ ਹੋ ਸਕਦਾ ਹੈ।

Foreign Transaction 

ਅਜਿਹੇ ਲੋਕ ਜੋ ਆਪਣੇ ਬੱਚਿਆਂ, ਰਿਸ਼ਤੇਦਾਰਾਂ ਜਾਂ ਕਿਸੇ ਕੰਮ ਲਈ ਵਿਦੇਸ਼ ਵਿੱਚ ਪੈਸੇ ਟ੍ਰਾਂਸਫਰ ਕਰਨਾ ਚਾਹੁੰਦੇ ਹਨ, ਤਾਂ ਇਹ ਤੁਹਾਡੇ ਲਈ ਬਹੁਤ ਜ਼ਰੂਰੀ ਖਬਰ ਹੈ। ਦਰਅਸਲ, ਆਮਦਨ ਕਰ ਵਿਭਾਗ 1 ਜੁਲਾਈ 2023 ਤੋਂ ਵਿਦੇਸ਼ ਭੇਜੀ ਗਈ ਰਕਮ 'ਤੇ ਟੈਕਸ ਨਿਯਮਾਂ 'ਚ ਬਦਲਾਅ ਕਰਨ ਜਾ ਰਿਹਾ ਹੈ। ਜੇ ਤੁਸੀਂ ਵੀ ਵਿਦੇਸ਼ੀ ਲੈਣ-ਦੇਣ ਕਰਦੇ ਹੋ, ਤਾਂ ਇੱਥੇ ਜਾਣੋ ਕਿ 1 ਜੁਲਾਈ ਤੋਂ ਵਿਦੇਸ਼ੀ ਲੈਣ-ਦੇਣ 'ਤੇ ਤੁਹਾਨੂੰ TCS ਅਦਾ ਕਰਨਾ ਪਵੇਗਾ।

ਵਿਦੇਸ਼ ਭੇਜੇ ਜਾਣ ਵਾਲੇ ਪੈਸਿਆਂ 'ਤੇ 20 ਫੀਸਦੀ ਦੀ TCS ਕਟੌਤੀ ਕੀਤੀ ਜਾਵੇਗੀ। ਇਹ ਬਦਲਾਅ 1 ਜੁਲਾਈ 2023 ਤੋਂ ਲਾਗੂ ਹੋਵੇਗਾ। ਦੱਸ ਦੇਈਏ ਕਿ ਇਹ ਫੈਸਲਾ ਐਲਆਰਐਸ ਤਹਿਤ ਲਿਆ ਗਿਆ ਹੈ। ਜੇ ਤੁਸੀਂ ਮੈਡੀਕਲ ਜਾਂ ਪੜ੍ਹਾਈ ਲਈ ਦੇਸ਼ ਤੋਂ ਬਾਹਰ ਪੈਸੇ ਭੇਜਦੇ ਹੋ ਤਾਂ ਤੁਹਾਨੂੰ 5 ਫੀਸਦੀ ਟੀਸੀਐੱਸ ਜਾਣਕਾਰੀ ਮੁਤਾਬਕ 7 ਲੱਖ ਤੋਂ ਜ਼ਿਆਦਾ ਦੇ ਲੈਣ-ਦੇਣ 'ਤੇ ਟੀਸੀਐੱਸ ਕੱਟਿਆ ਜਾਂਦਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ
ਗੈਰ-ਹਾਜ਼ਰ ਮਿਲੇ ਸਿਵਲ ਸਰਜਨ ਅਤੇ SMO, ਸਿਹਤ ਮੰਤਰੀ ਨੇ ਕਰ'ਤੀ ਵੱਡੀ ਕਾਰਵਾਈ, ਫਸੇ ਕਸੁੱਤੇ
ਗੈਰ-ਹਾਜ਼ਰ ਮਿਲੇ ਸਿਵਲ ਸਰਜਨ ਅਤੇ SMO, ਸਿਹਤ ਮੰਤਰੀ ਨੇ ਕਰ'ਤੀ ਵੱਡੀ ਕਾਰਵਾਈ, ਫਸੇ ਕਸੁੱਤੇ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
Embed widget