ਪੜਚੋਲ ਕਰੋ

Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ

FiXed Deposit: ਨਿੱਜੀ ਖੇਤਰ ਦਾ ਐਕਸਿਸ ਬੈਂਕ ਹੁਣ ਆਪਣੇ ਗਾਹਕਾਂ ਨੂੰ 17-18 ਮਹੀਨਿਆਂ ਦੀ ਮਿਆਦ ਲਈ 3 ਕਰੋੜ ਰੁਪਏ ਦੀ ਜਮ੍ਹਾਂ ਰਾਸ਼ੀ 'ਤੇ 7.20 ਫੀਸਦੀ ਵਿਆਜ ਦੇਵੇਗਾ। ਸੀਨੀਅਰ ਨਾਗਰਿਕਾਂ ਲਈ ਇਹ ਦਰ 7.75 ਫੀਸਦੀ ਹੈ। ਦੋ ਸਾਲਾਂ ਲਈ FD 'ਤੇ 7.10 ਫੀਸਦੀ ਵਿਆਜ ਮਿਲੇਗਾ।

ਬੈਂਕ ਆਮ ਨਾਗਰਿਕਾਂ ਨੂੰ FD 'ਤੇ ਤਿੰਨ ਤੋਂ 7.2 ਫੀਸਦੀ ਤੱਕ ਵਿਆਜ ਦੇ ਰਿਹਾ ਹੈ। ਸੀਨੀਅਰ ਨਾਗਰਿਕਾਂ ਲਈ - ਇਹ ਦਰ 3.50 ਪ੍ਰਤੀਸ਼ਤ ਤੋਂ 7.75 ਪ੍ਰਤੀਸ਼ਤ ਦੇ ਵਿਚਕਾਰ ਹੈ। 1 ਜੁਲਾਈ ਤੋਂ ਬੈਂਕ ਆਪਣੇ ਗਾਹਕਾਂ ਨੂੰ 3 ਕਰੋੜ ਰੁਪਏ ਤੱਕ ਦੀ ਐੱਫ.ਡੀ 'ਤੇ 3.75 ਤੋਂ 6.50 ਫੀਸਦੀ ਤੱਕ ਵਿਆਜ ਦੇ ਰਿਹਾ ਹੈ। ਸੀਨੀਅਰ ਨਾਗਰਿਕਾਂ ਲਈ ਵਿਆਜ ਦਰ ਸਭ ਤੋਂ ਵੱਧ 8.75 ਫੀਸਦੀ ਹੈ, ਜੋ ਕਿ 0.50 ਫੀਸਦੀ ਵੱਧ ਹੈ।

ਬੈਂਕ ਦੀ ਵੈੱਬਸਾਈਟ ਦੇ ਮੁਤਾਬਕ ਉਸ ਨੇ 1 ਜੁਲਾਈ ਤੋਂ FD 'ਤੇ ਵਿਆਜ ਦਰਾਂ ਵਿੱਚ ਬਦਲਾਅ ਵੀ ਲਾਗੂ ਕਰ ਦਿੱਤਾ ਹੈ। ਇਸ ਤਹਿਤ ਬੈਂਕ ਆਪਣੇ ਗਾਹਕਾਂ ਨੂੰ 15 ਮਹੀਨਿਆਂ ਤੋਂ ਦੋ ਸਾਲ ਦੀ ਮਿਆਦ ਲਈ 3 ਕਰੋੜ ਰੁਪਏ ਤੋਂ ਘੱਟ ਦੀ ਜਮ੍ਹਾ ਰਾਸ਼ੀ 'ਤੇ 7.20 ਫੀਸਦੀ ਤੱਕ ਵਿਆਜ ਦੇਵੇਗਾ। ਇਹ ਇਕ ਸਾਲ ਦੀ ਮਿਆਦ ਲਈ ਜਮ੍ਹਾ 'ਤੇ 6.7 ਫੀਸਦੀ ਵਿਆਜ ਦੇ ਰਿਹਾ ਹੈ। ਸਭ ਤੋਂ ਘੱਟ ਵਿਆਜ ਦਰ 3.50 ਫੀਸਦੀ ਹੈ। ਬੈਂਕ ਸੀਨੀਅਰ ਨਾਗਰਿਕਾਂ ਨੂੰ 7.75 ਫੀਸਦੀ ਤੱਕ ਵਿਆਜ ਦੇਵੇਗਾ।

ਬੈਂਕ ਆਫ ਇੰਡੀਆ ਦੀਆਂ ਨਵੀਆਂ ਦਰਾਂ 30 ਜੂਨ ਤੋਂ ਲਾਗੂ ਹੋ ਗਈਆਂ ਹਨ। ਇਹ ਸੀਨੀਅਰ ਨਾਗਰਿਕਾਂ ਨੂੰ 666 ਦਿਨਾਂ ਦੀ ਮਿਆਦ ਲਈ ਜਮ੍ਹਾਂ ਰਕਮ 'ਤੇ 7.80 ਪ੍ਰਤੀਸ਼ਤ ਤੱਕ ਵਿਆਜ ਦੀ ਪੇਸ਼ਕਸ਼ ਕਰ ਰਿਹਾ ਹੈ। ਆਮ ਨਾਗਰਿਕਾਂ ਨੂੰ 7.3 ਫੀਸਦੀ ਵਿਆਜ ਮਿਲ ਰਿਹਾ ਹੈ। ਦੂਜੇ ਪਾਸੇ ਪੰਜਾਬ ਐਂਡ ਸਿੰਧ ਬੈਂਕ ਨੇ ਕਿਹਾ ਕਿ ਉਸ ਦੀਆਂ ਸੋਧੀਆਂ ਵਿਆਜ ਦਰਾਂ ਵੀ 1 ਜੁਲਾਈ ਤੋਂ ਲਾਗੂ ਹੋ ਗਈਆਂ ਹਨ। ਇਹ ਆਪਣੇ ਗਾਹਕਾਂ ਨੂੰ ਸੀਨੀਅਰ ਨਾਗਰਿਕਾਂ ਨੂੰ 666 ਦਿਨਾਂ ਦੀ ਜਮ੍ਹਾਂ ਰਕਮ 'ਤੇ 7.80 ਫੀਸਦੀ ਵਿਆਜ ਦੇ ਰਿਹਾ ਹੈ। ਇਹ ਆਮ ਨਾਗਰਿਕਾਂ ਨੂੰ 2.80 ਤੋਂ 6.65 ਫੀਸਦੀ ਤੱਕ ਵਿਆਜ ਦੇ ਰਿਹਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Bank FD Rate Hike: ਬੈਂਕ ਗਾਹਕਾਂ ਲਈ ਦੀਵਾਲੀ ਦਾ ਬੰਪਰ ਤੋਹਫ਼ਾ, ਇਸ Bank ਨੇ FD 'ਤੇ ਵਧਾਇਆ ਵਿਆਜ, ਇੰਝ ਕਰੇਗਾ ਮਾਲੋਮਾਲ...
ਬੈਂਕ ਗਾਹਕਾਂ ਲਈ ਦੀਵਾਲੀ ਦਾ ਬੰਪਰ ਤੋਹਫ਼ਾ, ਇਸ Bank ਨੇ FD 'ਤੇ ਵਧਾਇਆ ਵਿਆਜ, ਇੰਝ ਕਰੇਗਾ ਮਾਲੋਮਾਲ...
1 ਅਪ੍ਰੈਲ ਤੋਂ ਆਉਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਨੋਟ, 1-1 ਅਰਬ ਨੋਟ ਛਾਪੇਗਾ RBI
1 ਅਪ੍ਰੈਲ ਤੋਂ ਆਉਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਨੋਟ, 1-1 ਅਰਬ ਨੋਟ ਛਾਪੇਗਾ RBI
ਸਵੇਰੇ-ਸਵੇਰੇ ਧੜੰਮ ਡਿੱਗਿਆ ਸੋਨਾ, 1.85 ਲੱਖ 'ਤੇ ਆਈ ਚਾਂਦੀ; ਜਾਣੋ ਸੋਨਾ-ਚਾਂਦੀ ਦੇ ਰੇਟ
ਸਵੇਰੇ-ਸਵੇਰੇ ਧੜੰਮ ਡਿੱਗਿਆ ਸੋਨਾ, 1.85 ਲੱਖ 'ਤੇ ਆਈ ਚਾਂਦੀ; ਜਾਣੋ ਸੋਨਾ-ਚਾਂਦੀ ਦੇ ਰੇਟ
ਇਸ ਬੈਂਕ ਦੇ Credit Card ਵਾਲਿਆਂ ਨੂੰ ਵੱਡਾ ਝਟਕਾ! 1 ਨਵੰਬਰ ਤੋਂ ਇਨ੍ਹਾਂ 6 ਸੇਵਾਵਾਂ 'ਤੇ ਲੱਗਣਗੇ ਨਵੇਂ ਚਾਰਜ
ਇਸ ਬੈਂਕ ਦੇ Credit Card ਵਾਲਿਆਂ ਨੂੰ ਵੱਡਾ ਝਟਕਾ! 1 ਨਵੰਬਰ ਤੋਂ ਇਨ੍ਹਾਂ 6 ਸੇਵਾਵਾਂ 'ਤੇ ਲੱਗਣਗੇ ਨਵੇਂ ਚਾਰਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget