ਪੜਚੋਲ ਕਰੋ

ਕੰਮ ਦੀ ਗੱਲ! ਅੱਜ ਤੋਂ ਬਦਲੇ ਇਹ ਜ਼ਰੂਰੀ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ, ਚੈੱਕ ਕਰੋ ਡਿਟੇਲ 

ਇਸ ਮਹੀਨੇ ਦੀ ਪਹਿਲੀ ਤਰੀਕ ਯਾਨੀ 1 ਜੁਲਾਈ ਤੋਂ ਕਈ ਵੱਡੇ ਬਦਲਾਅ ਹੋ ਰਹੇ ਹਨ, ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਪਵੇਗਾ।

Changes From 1 july :  ਜੁਲਾਈ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਇਸ ਮਹੀਨੇ ਦੀ ਪਹਿਲੀ ਤਰੀਕ ਯਾਨੀ ਅੱਜ 1 ਜੁਲਾਈ ਤੋਂ ਕਈ ਵੱਡੇ ਬਦਲਾਅ ਹੋ ਰਹੇ ਹਨ, ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਪਵੇਗਾ। ਆਓ ਜਾਣਦੇ ਹਾਂ ਕੁਝ ਅਜਿਹੇ ਬਦਲਾਅ, ਜੋ ਤੁਹਾਡੇ 'ਤੇ ਅਸਰ ਪਾਉਣਗੇ।
 
1.  PAN- Aadhaar Linking : ਜੇਕਰ ਤੁਸੀਂ ਅਜੇ ਤੱਕ ਆਪਣਾ ਆਧਾਰ-ਪੈਨ ਕਾਰਡ ਲਿੰਕ ਨਹੀਂ ਕੀਤਾ ਹੈ ਤਾਂ ਹੁਣ ਤੁਹਾਡੀ ਮੁਸ਼ਕਲ ਵਧ ਸਕਦੀ ਹੈ। ਆਧਾਰ ਪੈਨ ਨੂੰ ਲਿੰਕ ਕਰਨ ਦੀ ਆਖਰੀ ਮਿਤੀ 30 ਜੂਨ ਸੀ। ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਇਹ ਕੰਮ 30 ਜੂਨ ਤੋਂ ਪਹਿਲਾਂ ਕਰਵਾਉਂਦੇ ਤਾਂ ਤੁਹਾਨੂੰ 500 ਰੁਪਏ ਦਾ ਜੁਰਮਾਨਾ ਭਰਨਾ ਪੈਣਾ ਸੀ ਪਰ  ਹੁਣ ਤੁਹਾਨੂੰ ਦੁੱਗਣਾ ਹਰਜਾਨਾ ਭਰਨਾ ਪਵੇਗਾ।

2. TDS On Cryptocurrency : ਅੱਜ 1 ਜੁਲਾਈ ਤੋਂ ਕ੍ਰਿਪਟੋਕਰੰਸੀ ਦੇ ਨਿਵੇਸ਼ਕਾਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਅਗਲੇ ਮਹੀਨੇ ਤੋਂ ਸਾਰੇ ਕ੍ਰਿਪਟੋ ਲੈਣ-ਦੇਣ 'ਤੇ 1 ਫੀਸਦੀ ਟੀਡੀਐਸ ਦਾ ਭੁਗਤਾਨ ਕਰਨਾ ਹੋਵੇਗਾ। ਭਾਵੇਂ ਇਹ ਨਫੇ ਜਾਂ ਨੁਕਸਾਨ ਲਈ ਵੇਚਿਆ ਜਾਵੇ। ਤੁਹਾਨੂੰ ਦੱਸ ਦੇਈਏ ਕਿ ਸਾਲ 2022-23 ਤੋਂ ਕ੍ਰਿਪਟੋਕਰੰਸੀ ਤੋਂ ਹੋਣ ਵਾਲੀ ਆਮਦਨ 'ਤੇ 30 ਫੀਸਦੀ ਕੈਪੀਟਲ ਗੇਨ ਟੈਕਸ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਹੁਣ 1 ਜੁਲਾਈ ਤੋਂ ਕ੍ਰਿਪਟੋ ਲੈਣ-ਦੇਣ 'ਤੇ 1 ਫੀਸਦੀ ਟੀਡੀਐਸ ਵੀ ਦੇਣਾ ਹੋਵੇਗਾ।

3. 1 ਜੁਲਾਈ ਤੋਂ AC ਮਹਿੰਗਾ : ਅੱਜ ਤੋਂ ਤੁਹਾਨੂੰ ਏਅਰ ਕੰਡੀਸ਼ਨਰ (Air Conditioner) ਮਹਿੰਗਾ ਖਰੀਦਣਾ ਪਵੇਗਾ। ਦਰਅਸਲ, BEE ਯਾਨੀ  Bureau of Energy Efficiency ਨੇ ਏਅਰ ਕੰਡੀਸ਼ਨਰਾਂ ਲਈ ਐਨਰਜੀ ਰੇਟਿੰਗ ਨਿਯਮਾਂ ਨੂੰ ਬਦਲ ਦਿੱਤਾ ਹੈ। ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋ ਗਿਆ ਹੈ। ਇਸ ਦਾ ਮਤਲਬ ਹੈ ਕਿ 1 ਜੁਲਾਈ ਤੋਂ 5-ਸਟਾਰ ਏਸੀ ਦੀ ਰੇਟਿੰਗ ਸਿੱਧੀ 4-ਸਟਾਰ ਹੋ ਜਾਵੇਗੀ। ਨਵੀਂ ਐਨਰਜੀ ਕੁਸ਼ਲਤਾ ਦਿਸ਼ਾ ਨਿਰਦੇਸ਼ਾਂ ਦੇ ਨਤੀਜੇ ਵਜੋਂ ਆਉਣ ਵਾਲੇ ਸਾਲਾਂ ਵਿੱਚ ਭਾਰਤ ਵਿੱਚ AC ਦੀਆਂ ਕੀਮਤਾਂ ਵਿੱਚ 7-10 ਪ੍ਰਤੀਸ਼ਤ ਵਾਧਾ ਹੋਣ ਦੀ ਸੰਭਾਵਨਾ ਹੈ।

4. Demat Account KYC : ਜੇਕਰ ਤੁਸੀਂ ਸਟਾਕ ਮਾਰਕੀਟ ਵਿੱਚ ਨਿਵੇਸ਼ ਕਰਦੇ ਹੋ ਤਾਂ ਤੁਹਾਨੂੰ 30 ਜੂਨ ਤੱਕ ਆਪਣਾ ਵਪਾਰ ਖਾਤਾ ਕੇਵਾਈਸੀ ਕਰਵਾ ਲੈਣਾ ਚਾਹੀਦਾ ਸੀ ਨਹੀਂ ਤਾਂ ਤੁਹਾਡਾ ਖਾਤਾ ਅਸਥਾਈ ਤੌਰ 'ਤੇ ਬੰਦ ਹੋ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਤੁਸੀਂ 1 ਜੁਲਾਈ ਤੋਂ ਸ਼ੇਅਰਾਂ ਦਾ ਵਪਾਰ ਨਹੀਂ ਕਰ ਸਕੋਗੇ।

ਟਾਪ ਹੈਡਲਾਈਨ

CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
ਲਗਾਤਾਰ ਤੀਜੇ ਦਿਨ ਮੁੱਧੇ ਮੂੰਹ ਡਿੱਗਿਆ ਗੋਲਡ, 2200 ਰੁਪਏ ਦੀ ਵੱਡੀ ਗਿਰਾਵਟ; ਜਾਣੋ ਨਵੀਆਂ ਕੀਮਤਾਂ
ਲਗਾਤਾਰ ਤੀਜੇ ਦਿਨ ਮੁੱਧੇ ਮੂੰਹ ਡਿੱਗਿਆ ਗੋਲਡ, 2200 ਰੁਪਏ ਦੀ ਵੱਡੀ ਗਿਰਾਵਟ; ਜਾਣੋ ਨਵੀਆਂ ਕੀਮਤਾਂ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
Embed widget