ਪੜਚੋਲ ਕਰੋ

Bonus Share: ਇਸ ਕੰਪਨੀ ਨੇ ਐਲਾਨਿਆ ਬੋਨਸ ਸ਼ੇਅਰ, 1 ਸ਼ੇਅਰ 'ਤੇ ਦੇਵੇਗੀ 8 ਸ਼ੇਅਰ - ਜਾਣੋ ਕੀ ਹੈ ਨਵੀਂ ਰਿਕਾਰਡ ਡੇਟ

Bonus Share: ਇਹ ਕੰਪਨੀ ਇੱਕ ਸਾਲ ਪਹਿਲਾਂ IPO ਲਾਂਚ ਕਰਕੇ 9 ਅਗਸਤ 2021 ਨੂੰ ਸਟਾਕ ਮਾਰਕੀਟ ਵਿੱਚ ਸੂਚੀਬੱਧ ਹੋਈ ਸੀ ਅਤੇ ਹੁਣ ਨਿਵੇਸ਼ਕਾਂ ਨੂੰ 1 ਸ਼ੇਅਰ ਦੀ ਬਜਾਏ 8 ਸ਼ੇਅਰ ਦੇਣ ਜਾ ਰਹੀ ਹੈ।

Bonus Share: ਬਾਜ਼ਾਰ 'ਚ ਇਕ ਛੋਟੀ ਕੈਪ ਕੰਪਨੀ ਨੇ ਆਪਣੇ ਨਿਵੇਸ਼ਕਾਂ ਨੂੰ ਬੰਪਰ ਬੋਨਸ ਸ਼ੇਅਰ ਦੇਣ ਦਾ ਐਲਾਨ ਕੀਤਾ ਹੈ। ਇਹ ਕੰਪਨੀ ਗ੍ਰੇਟੈਕਸ ਕਾਰਪੋਰੇਟ ਸਰਵਿਸਿਜ਼ ਲਿਮਟਿਡ (Gretex Corporate Services) ਹੈ ਜੋ ਆਪਣੇ ਨਿਵੇਸ਼ਕਾਂ ਨੂੰ 8:1 ਦੇ ਅਨੁਪਾਤ ਵਿੱਚ ਬੋਨਸ ਸ਼ੇਅਰ ਦੇਵੇਗੀ। ਇਸ ਦਾ ਮਤਲਬ ਹੈ ਕਿ ਨਿਵੇਸ਼ਕਾਂ ਨੂੰ ਕੰਪਨੀ ਦੇ ਇਕ ਸ਼ੇਅਰ 'ਤੇ 8 ਬੋਨਸ ਸ਼ੇਅਰ ਮਿਲਣ ਵਾਲੇ ਹਨ। ਕੰਪਨੀ ਦਾ ਇਹ ਐਲਾਨ ਨਿਵੇਸ਼ਕਾਂ ਲਈ ਚੰਗੀ ਖ਼ਬਰ ਹੈ ਕਿਉਂਕਿ ਉਨ੍ਹਾਂ ਨੂੰ ਨਿਵੇਸ਼ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਬੋਨਸ ਸ਼ੇਅਰ ਮਿਲਣ ਵਾਲੇ ਹਨ।

ਰਿਕਾਰਡ ਦੀ ਤਰੀਕ 'ਚ ਵੀ ਹੋਈ ਸੋਧੀ 

ਗ੍ਰੇਟੈਕਸ ਕਾਰਪੋਰੇਟ ਸਰਵਿਸਿਜ਼ ਲਿਮਟਿਡ ਨੇ ਇਸ ਸਬੰਧ ਵਿਚ ਸਟਾਕ ਐਕਸਚੇਂਜ ਨੂੰ ਸੂਚਿਤ ਕੀਤਾ ਹੈ। ਕੰਪਨੀ ਦੇ ਬੋਨਸ ਸ਼ੇਅਰਾਂ ਨਾਲ ਸਬੰਧਤ ਤਾਜ਼ਾ ਅਪਡੇਟ ਇਹ ਹੈ ਕਿ ਇਸ ਨੇ ਬੋਨਸ ਸ਼ੇਅਰ ਦੇਣ ਦੀ ਰਿਕਾਰਡ ਤਾਰੀਖ ਨੂੰ ਸੋਧਿਆ ਹੈ ਅਤੇ ਇਸ ਨੂੰ 2 ਦਿਨ ਵਧਾ ਦਿੱਤਾ ਹੈ। ਰਿਕਾਰਡ ਮਿਤੀ ਜੋ ਪਹਿਲਾਂ 11 ਅਕਤੂਬਰ 2022 ਸੀ, ਨੂੰ ਸੋਧ ਕੇ 13 ਅਕਤੂਬਰ 2022 ਕਰ ਦਿੱਤਾ ਗਿਆ ਹੈ।

Good News : ਹੁਣ 100 ਰੁਪਏ 'ਚ Movie Tickets ਮਲਟੀਪਲੈਕਸ 'ਚ ਖਾਣ-ਪੀਣ ਦੀਆਂ ਕੀਮਤਾਂ ਵੀ ਹੋਣਗੀਆਂ ਸਸਤੀਆਂ! ਜਾਣਕਾਰੀ ਲਈ ਪੜ੍ਹੋ ਪੂਰੀ ਖ਼ਬਰ

ਕੰਪਨੀ ਨੂੰ ਇੱਕ ਸਾਲ ਪਹਿਲਾਂ ਕੀਤਾ ਗਿਆ ਸੀ ਸੂਚੀਬੱਧ

ਗ੍ਰੇਟੈਕਸ ਕਾਰਪੋਰੇਟ ਸਰਵਿਸਿਜ਼ ਲਿਮਟਿਡ ਨੂੰ ਇੱਕ ਸਾਲ ਪਹਿਲਾਂ IPO ਲਾਂਚ ਕਰਕੇ 9 ਅਗਸਤ 2021 ਨੂੰ ਸਟਾਕ ਮਾਰਕੀਟ ਵਿੱਚ ਸੂਚੀਬੱਧ ਕੀਤਾ ਗਿਆ ਸੀ। ਨਵੇਂ ਜਾਰੀ ਕੀਤੇ ਸ਼ੇਅਰ 31 ਅਕਤੂਬਰ 2022 ਨੂੰ ਨਿਵੇਸ਼ਕਾਂ ਨੂੰ ਕ੍ਰੈਡਿਟ ਕੀਤੇ ਜਾਣਗੇ।

ਕੰਪਨੀ ਨੇ ਸਟਾਕ ਐਕਸਚੇਂਜ ਨੂੰ ਦਿੱਤੀ ਹੈ ਜਾਣਕਾਰੀ 

ਗ੍ਰੇਟੈਕਸ ਕਾਰਪੋਰੇਟ ਸਰਵਿਸਿਜ਼ ਲਿਮਟਿਡ ਨੇ ਮੰਗਲਵਾਰ ਨੂੰ ਜਾਰੀ ਨੋਟਿਸ 'ਚ ਸਟਾਕ ਐਕਸਚੇਂਜ ਨੂੰ ਦੱਸਿਆ ਕਿ ਉਸ ਨੇ ਬੋਨਸ ਸ਼ੇਅਰਾਂ ਦੀ ਰਿਕਾਰਡ ਤਰੀਕ ਨੂੰ 11 ਅਕਤੂਬਰ ਤੋਂ 13 ਅਕਤੂਬਰ ਤੱਕ ਸੋਧਿਆ ਹੈ। ਇਸ ਤਹਿਤ ਬੋਨਸ ਸ਼ੇਅਰ 8:1 ਦੇ ਅਨੁਪਾਤ ਵਿੱਚ ਜਾਰੀ ਕੀਤੇ ਜਾਣਗੇ ਅਤੇ ਕੰਪਨੀ 90 ਲੱਖ ਤੋਂ ਵੱਧ ਸ਼ੇਅਰ ਜਾਰੀ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget