ਪੜਚੋਲ ਕਰੋ

Flipkart Diwali Sale: ਇਸ ਦੀਵਾਲੀ 'ਤੇ, Flipkart 5G ਸਮਾਰਟਫ਼ੋਨਸ 'ਤੇ ਦੇ ਰਿਹੈ ਸ਼ਾਨਦਾਰ ਛੋਟ! ਜਾਣੋ Offers ਬਾਰੇ

Diwali Sale 5G Smartphones: 11 ਅਕਤੂਬਰ ਤੋਂ 16 ਅਕਤੂਬਰ, 2022 ਤੱਕ, Flipkart ਨੇ Flipkart Big Diwali Sale 2022 ਵਿੱਚ 5G ਸਮਾਰਟਫ਼ੋਨਸ 'ਤੇ ਜ਼ਬਰਦਸਤ ਛੋਟ ਦੀਆਂ ਪੇਸ਼ਕਸ਼ਾਂ ਲਿਆਂਦੀਆਂ ਹਨ।

Flipkart Diwali Sale 5G Smartphones: ਜਿਵੇਂ-ਜਿਵੇਂ ਦੀਵਾਲੀ ਨੇੜੇ ਆ ਰਹੀ ਹੈ, ਲੋਕ ਜ਼ਬਰਦਸਤ ਖਰੀਦਦਾਰੀ ਕਰ ਰਹੇ ਹਨ। ਪਿਛਲੇ ਦੋ ਸਾਲਾਂ 'ਚ ਕੋਰੋਨਾ ਕਾਰਨ ਦੀਵਾਲੀ ਦਾ ਉਤਸ਼ਾਹ ਘੱਟ ਸੀ ਪਰ ਟੀਕਾਕਰਨ ਤੋਂ ਬਾਅਦ ਲੋਕ ਪਹਿਲਾਂ ਵਾਂਗ ਤਿਉਹਾਰ ਦਾ ਆਨੰਦ ਲੈਣ ਦੀ ਤਿਆਰੀ ਕਰ ਰਹੇ ਹਨ। ਤਿਉਹਾਰੀ ਸੀਜ਼ਨ ਦੀ ਸ਼ੁਰੂਆਤ ਦੇ ਨਾਲ ਹੀ ਵੱਡੀਆਂ ਈ-ਕਾਮਰਸ ਕੰਪਨੀਆਂ ਵੀ ਸੇਲ ਲੈ ਕੇ ਆ ਰਹੀਆਂ ਹਨ। ਇਸ ਵਿੱਚ ਐਮਾਜ਼ਾਨ, ਫਲਿੱਪਕਾਰਟ, ਮੇਸ਼ੋ ਵਰਗੀਆਂ ਕਈ ਕਿਸਮ ਦੀਆਂ ਕੰਪਨੀਆਂ ਸ਼ਾਮਲ ਹਨ। ਭਾਰਤ ਦੇ ਨੌਂ ਸ਼ਹਿਰਾਂ ਵਿੱਚ 5ਜੀ ਸੇਵਾ ਸ਼ੁਰੂ ਹੋ ਚੁੱਕੀ ਹੈ। ਅਜਿਹੇ 'ਚ ਬਾਜ਼ਾਰ 'ਚ 5ਜੀ ਸਮਾਰਟਫੋਨ ਦੀ ਮੰਗ ਹੌਲੀ-ਹੌਲੀ ਵਧ ਰਹੀ ਹੈ।

ਅਜਿਹੀ ਸਥਿਤੀ ਵਿੱਚ, 11 ਅਕਤੂਬਰ ਤੋਂ 16 ਅਕਤੂਬਰ, 2022 ਤੱਕ, ਫਲਿੱਪਕਾਰਟ ਨੇ Flipkart ਬਿਗ ਦੀਵਾਲੀ ਸੇਲ 2022 ਵਿੱਚ 5G ਸਮਾਰਟਫੋਨਜ਼ 'ਤੇ ਜ਼ਬਰਦਸਤ ਡਿਸਕਾਊਂਟ ਆਫਰ ਲਿਆਂਦਾ ਹੈ। ਇਨ੍ਹਾਂ ਸਮਾਰਟਫੋਨਸ 'ਤੇ ਤੁਹਾਨੂੰ 1,000 ਰੁਪਏ ਤੋਂ ਜ਼ਿਆਦਾ ਦਾ ਬੰਪਰ ਡਿਸਕਾਊਂਟ ਮਿਲ ਰਿਹਾ ਹੈ। ਇਨ੍ਹਾਂ 5G ਸਮਾਰਟਫੋਨਸ 'ਚ Infinix Note 12 5G, Samsung Galaxy S21 FE 5G, POCO F4 5G ਅਤੇ OPPO Reno8 5G ਵਰਗੇ ਸਮਾਰਟਫੋਨ ਸ਼ਾਮਲ ਹਨ। ਆਓ ਜਾਣਦੇ ਹਾਂ ਕਿ ਤੁਸੀਂ ਇਸ ਸਮਾਰਟਫੋਨ ਨੂੰ ਕਿੰਨੀ ਕੀਮਤ 'ਚ ਖਰੀਦ ਸਕਦੇ ਹੋ।

Samsung Galaxy S21 FE 5G ਸਮਾਰਟਫੋਨ

Samsung Galaxy S21 FE 5G ਸਮਾਰਟਫੋਨ 'ਤੇ ਫਲਿੱਪਕਾਰਟ ਦੀਵਾਲੀ ਸੇਲ 'ਚ 52% ਤੱਕ ਦੀ ਛੋਟ ਮਿਲ ਰਹੀ ਹੈ। ਇਸ ਸਮਾਰਟਫੋਨ ਦੀ MRP 75 ਹਜ਼ਾਰ ਰੁਪਏ ਹੈ ਪਰ ਇਸ ਸੇਲ 'ਚ ਤੁਹਾਨੂੰ ਇਹ ਸਿਰਫ 36 ਹਜ਼ਾਰ ਰੁਪਏ 'ਚ ਮਿਲ ਰਿਹਾ ਹੈ। ਦੂਜੇ ਪਾਸੇ, ਜੇਕਰ ਤੁਸੀਂ SBI ਜਾਂ Kotak Mahindra Bank ਕਾਰਡ ਦੀ ਵਰਤੋਂ ਕਰਦੇ ਹੋ, ਤਾਂ ਤੁਹਾਨੂੰ 1,250 ਰੁਪਏ ਦੀ ਵਾਧੂ ਛੋਟ ਮਿਲਦੀ ਹੈ।

OPPO Reno8 5G ਸਮਾਰਟਫੋਨ

ਫਲਿੱਪਕਾਰਟ ਦੀਵਾਲੀ ਸੇਲ 'ਚ ਗਾਹਕਾਂ ਨੂੰ OPPO Reno8 5G ਸਮਾਰਟਫੋਨ 'ਤੇ 23 ਫੀਸਦੀ ਦਾ ਬੰਪਰ ਡਿਸਕਾਊਂਟ ਮਿਲ ਰਿਹਾ ਹੈ, ਯਾਨੀ ਤੁਹਾਨੂੰ 38,000 ਰੁਪਏ ਦਾ ਇਹ ਫੋਨ 30,000 ਰੁਪਏ 'ਚ ਮਿਲੇਗਾ। ਇਸ ਦੇ ਨਾਲ ਹੀ, ਐਸਬੀਆਈ ਜਾਂ ਕੋਟਕ ਮਹਿੰਦਰਾ ਬੈਂਕ ਕਾਰਡ ਦੁਆਰਾ ਭੁਗਤਾਨ ਕਰਨ 'ਤੇ 1,250 ਰੁਪਏ ਦੀ ਵਾਧੂ ਛੋਟ ਵੀ ਮਿਲੇਗੀ।

Infinix Note 12 5G ਸਮਾਰਟਫੋਨ

ਫਲਿੱਪਕਾਰਟ ਇਸ ਸੇਲ 'ਚ Infinix Note 12 5G ਸਮਾਰਟਫੋਨ 'ਤੇ ਪੂਰੀ 35% ਦੀ ਛੋਟ ਦੇ ਰਿਹਾ ਹੈ। 19,999 ਰੁਪਏ ਵਾਲੇ ਇਸ 5G ਸਮਾਰਟਫੋਨ ਨੂੰ 12,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕੋਟਕ ਅਤੇ SBI ਕਾਰਡਾਂ 'ਤੇ ਤੁਹਾਨੂੰ 1,250 ਰੁਪਏ ਦੀ ਛੋਟ ਮਿਲੇਗੀ। ਜੇਕਰ ਤੁਸੀਂ ਇਸ ਨੂੰ ਪੁਰਾਣੇ ਫੋਨ ਨਾਲ ਐਕਸਚੇਂਜ ਕਰਦੇ ਹੋ, ਤਾਂ ਤੁਹਾਨੂੰ 12,400 ਰੁਪਏ ਤੱਕ ਦਾ ਐਕਸਚੇਂਜ ਮੁੱਲ ਮਿਲ ਸਕਦਾ ਹੈ।

POCO F4 5G ਸਮਾਰਟਫੋਨ

ਫਲਿੱਪਕਾਰਟ POCO F4 5G ਸਮਾਰਟਫੋਨ 'ਤੇ ਸ਼ਾਨਦਾਰ ਪੇਸ਼ਕਸ਼ਾਂ ਦੇ ਰਿਹਾ ਹੈ। ਇਸ ਫੋਨ 'ਤੇ ਤੁਹਾਨੂੰ 3,000 ਰੁਪਏ ਦਾ ਪੂਰਾ ਡਿਸਕਾਊਂਟ ਮਿਲ ਰਿਹਾ ਹੈ। ਅਜਿਹੇ 'ਚ ਤੁਹਾਨੂੰ ਇਹ ਫੋਨ 28,000 ਰੁਪਏ ਦੀ ਬਜਾਏ 25,000 ਰੁਪਏ 'ਚ ਮਿਲੇਗਾ। ਇਸ ਦੇ ਨਾਲ, ਤੁਹਾਨੂੰ ਵੱਖ-ਵੱਖ ਬੈਂਕ ਕਾਰਡਾਂ 'ਤੇ ਵੱਖਰੇ ਤੌਰ 'ਤੇ 5% ਤੱਕ ਦੇ ਕੈਸ਼ਬੈਕ ਦਾ ਲਾਭ ਵੀ ਮਿਲੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
Punjab Holidays: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Embed widget