ਪੜਚੋਲ ਕਰੋ

ਇਸ ਵਾਰ ਠੰਢ ‘ਚ 44% ਘੱਟ ਉਡਾਣ ਭਰਨਗੇ ਜਹਾਜ਼, ਜਾਣੋ ਕਿੰਨੀਆਂ ਉਡਾਣਾਂ ਨੂੰ ਦਿੱਤੀ ਗਈ ਹੈ ਮਨਜ਼ੂਰੀ

ਡੀਜੀਸੀਏ ਨੇ ਇਸ ਵਾਰ ਠੰਢਾਂ ਵਿਚ 12,983 ਹਫਤਾਵਾਰੀ ਘਰੇਲੂ ਉਡਾਣਾਂ ਨੂੰ ਮਨਜ਼ੂਰੀ ਦਿੱਤੀ।ਯਾਨੀ ਕਿ ਇਸ ਸਾਲ ਠੰਢ ਵਿਚ 44 ਪ੍ਰਤੀਸ਼ਤ ਘੱਟ ਜਹਾਜ਼ਾਂ ਨੂੰ ਉਡਾਣ ਭਰਨ ਦੀ ਇਜਾਜ਼ਤ ਮਿਲੀ ਹੈ।ਇਹ ਮਿਆਦ ਐਤਵਾਰ ਤੋਂ ਅਗਲੇ ਸਾਲ 27 ਮਾਰਚ ਤੱਕ ਰਹੇਗੀ।

ਨਵੀਂ ਦਿੱਲੀ: ਸਿਵਲ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਕਿਹਾ ਹੈ ਕਿ ਉਨ੍ਹਾਂ ਨੇ ਸਰਦੀਆਂ ਵਿਚ ਹਵਾਬਾਜ਼ੀ ਕੰਪਨੀਆਂ ਨੂੰ ਹਫ਼ਤਾਵਾਰੀ ਘਰੇਲੂ ਉਡਾਣਾਂ 12,983 ਮਨਜ਼ੂਰ ਕਰ ਲਈਆਂ ਹਨ। ਇਹ ਮਿਆਦ ਅਗਲੇ ਸਾਲ 27 ਮਾਰਚ ਐਤਵਾਰ ਤੋਂ ਸ਼ੁਰੂ ਹੋਏਗਾ। ਪਿਛਲੇ ਸਾਲ ਸਰਦੀਆਂ ‘ਚ ਹਵਾਬਾਜ਼ੀ ਰੈਗੂਲੇਟਰ ਨੇ 23,307 ਹਫਤਾਵਾਰੀ ਘਰੇਲੂ ਉਡਾਣਾਂ ਨੂੰ ਮਨਜ਼ੂਰੀ ਦਿੱਤੀ। ਜਿਸਦਾ ਮਤਲਬ ਹੈ ਕਿ ਇਸ ਸਾਲ 44 ਪ੍ਰਤੀਸ਼ਤ ਘੱਟ ਜਹਾਜ਼ਾਂ ਨੂੰ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ ਹੈ। ਰੈਗੂਲੇਟਰ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਇਸ ਸਾਲ ਸਰਦੀਆਂ ਵਿੱਚ ਇੰਡੀਗੋ ਦੀਆਂ ਹਫਤਾਵਾਰੀ ਘਰੇਲੂ ਉਡਾਣਾਂ ਨੂੰ 6,006 ਮਨਜ਼ੂਰੀ ਦਿੱਤੀ ਹੈ। ਇੰਡੀਗੋ ਭਾਰਤ ਦੀ ਸਭ ਤੋਂ ਵੱਡੀ ਏਅਰ ਲਾਈਨ ਹੈ। ਸਪਾਈਸਜੈੱਟ ਅਤੇ ਗੋਏਅਰ ਨੂੰ ਕ੍ਰਮਵਾਰ 1,957 ਅਤੇ 1,203 ਹਫਤਾਵਾਰੀ ਘਰੇਲੂ ਉਡਾਣਾਂ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਮੇਂ ਦੇਸ਼ ਵਿੱਚ ਏਅਰਲਾਈਨਾਂ ਨੂੰ ਪ੍ਰੀ-ਕੋਰੋਨਾ ਵਾਇਰਸ ਦੀ ਸਥਿਤੀ ਵਿੱਚ ਹਫਤਾਵਾਰੀ ਘਰੇਲੂ ਉਡਾਣਾਂ ਦਾ ਵੱਧ ਤੋਂ ਵੱਧ 60 ਪ੍ਰਤੀਸ਼ਤ ਸੰਚਾਲਨ ਕਰਨ ਦੀ ਪ੍ਰਮਿਸ਼ਨ ਹੈ। ਇਸ ਨਵੀਂ ਪ੍ਰਣਾਲੀ ਵਿਚ ਸਭ ਤੋਂ ਵੱਡੀ ਗਿਰਾਵਟ ਸਪਾਈਸ ਜੈੱਟ ਦੀਆਂ ਹਫਤਾਵਾਰੀ ਉਡਾਣਾਂ ‘ਚ ਹੋਈ ਹੈ ਜਿਸ ਦੀ ਗਿਣਤੀ 1957 ਹੈ। ਇਹ ਅੰਕੜਾ ਪਿਛਲੇ ਸਾਲ ਦੀਆਂ 4316 ਉਡਾਣਾਂ ਤੋਂ 55 ਪ੍ਰਤੀਸ਼ਤ ਘੱਟ ਹੈ। ਇਸ ਤੋਂ ਬਾਅਦ ਏਅਰ ਇੰਡੀਆ ਹੈ, ਜਿਸ ਨੇ 1126 ਉਡਾਣਾਂ ਘੱਟ ਕੀਤੀਆਂ ਹਨ, ਜੋ ਪਿਛਲੇ ਸਾਲ ਦੇ ਮੁਕਾਬਲੇ 50 ਪ੍ਰਤੀਸ਼ਤ ਘੱਟ ਹਨ। ਇਸ ਤੋਂ ਬਾਅਦ ਗੋਏਅਰ 1203 ਉਡਾਣਾਂ (48%) ਅਤੇ 6006 ਉਡਾਣਾਂ ਦੀ ਕਮੀ ਦੇ ਨਾਲ ਇੰਡੀਗੋ ਹੈ। ਸੂਬਿਆਂ ਮੁਤਾਬਕ ਉਡਾਣਾਂ ਦਾ ਸ਼ਡਿਊਲ ਇੱਥੇ ਵੇਖੋ: ਚੀਨ ਨਾਲ ਤਨਾਅ ਦੇ ਵਿਚਕਾਰ ਚਾਰ ਦਿਨਾਂ ਆਰਮੀ ਕਮਾਂਡਰਾਂ ਦੀ ਕਾਨਫਰੰਸ, ਰੱਖਿਆ ਮੰਤਰੀ ਵੀ ਕਰਨਗੇ ਕਾਨਫਰੰਸ ਨੂੰ ਸੰਬੋਧਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget