ਪੜਚੋਲ ਕਰੋ

12 ਮਹੀਨੇ ਇੱਕ ਹੀ ਡਿਊਟੀ ਕਰਨ ਵਾਲਿਆਂ ਨੂੰ ਕਰਨਾ ਹੀ ਹੋਵੇਗਾ ਪਰਮਾਨੈਂਟ, ਕੰਟਰੈਕਟ ਵਰਕਰਾਂ 'ਤੇ ਬੋਲੇ ਜੱਜ...

ਜੇ ਕੋਈ ਵਿਅਕਤੀ ਸਾਲਾਂ ਤੱਕ ਕੋਈ ਅਹੁਦਾ ਸੰਭਾਲਦਾ ਹੈ ਤੇ ਸਥਾਈ ਕਿਸਮ ਦੇ ਅਧਿਕਾਰੀ ਵਾਂਗ ਕੰਮ ਕਰਦਾ ਹੈ ਤਾਂ ਉਸ ਨਾਲ Contract Employee ਵਾਂਗ ਵਿਹਾਰ ਨਹੀਂ ਕੀਤਾ ਜਾ ਸਕਦਾ ਤੇ ਉਸ ਨੂੰ Permanent ਕਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਸੁਪਰੀਮ ਕੋਰਟ ਨੇ ਆਪਣੇ ਤਾਜ਼ਾ ਫੈਸਲੇ ਵਿੱਚ ਕਿਹਾ ਹੈ ਕਿ ਜੇ ਕੋਈ ਵਿਅਕਤੀ ਸਾਲਾਂ ਤੱਕ ਕੋਈ ਅਹੁਦਾ ਸੰਭਾਲਦਾ ਹੈ ਅਤੇ ਸਥਾਈ ਕਿਸਮ ਦੇ ਅਧਿਕਾਰੀ ਵਾਂਗ ਕੰਮ ਕਰਦਾ ਹੈ ਤਾਂ ਉਸ ਨਾਲ ਠੇਕਾ ਮੁਲਾਜ਼ਮ (Contract Employee) ਵਾਂਗ ਵਿਹਾਰ ਨਹੀਂ ਕੀਤਾ ਜਾ ਸਕਦਾ ਅਤੇ ਉਸ ਦੀ ਨੌਕਰੀ ਨੂੰ ਸਥਾਈ (Permanent) ਕਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਮੰਗਲਵਾਰ (12 ਮਾਰਚ) ਨੂੰ ਜਸਟਿਸ ਪੀਐਸ ਜਸਟਿਸ ਨਰਸਿਮਹਾ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਸਥਾਈ (Permanent) ਜਾਂ ਸਦੀਵੀ ਕਿਸਮ ਦਾ ਕੰਮ ਇਕ ਠੇਕਾ ਕਰਮਚਾਰੀ ਦੁਆਰਾ ਨਹੀਂ ਕੀਤਾ ਜਾ ਸਕਦਾ ਅਤੇ ਜੇ ਕੋਈ ਅਜਿਹਾ ਕਰਦਾ ਹੈ ਤਾਂ ਇਸ ਨੂੰ Permanent ਕੀਤਾ ਜਾਣਾ ਚਾਹੀਦਾ ਹੈ।

ਸੁਪਰੀਮ ਕੋਰਟ (Supreme Court) ਨੇ ਕਿਹਾ ਕਿ 12 ਮਹੀਨੇ/ਸਥਾਈ ਕਿਸਮ ਦਾ ਕੰਮ ਕਰਨ ਵਾਲੇ ਕਾਮਿਆਂ ਨੂੰ ਕੰਟਰੈਕਟ ਲੇਬਰ (Regulation and Abolition) ਐਕਟ, 1970 ਦੇ ਤਹਿਤ ਸਿਰਫ਼ ਸਥਾਈ ਨੌਕਰੀ ਦੇ ਲਾਭ ਤੋਂ ਵਾਂਝੇ ਕਰਨ ਲਈ ਠੇਕਾ ਮਜ਼ਦੂਰ ਨਹੀਂ ਮੰਨਿਆ ਜਾ ਸਕਦਾ ਹੈ। ਇਹ ਮਾਮਲਾ ਮਹਾਨਦੀ ਕੋਲਫੀਲਡ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਨਾਲ ਜੁੜਿਆ ਹੋਇਆ ਹੈ।

ਲਾਈਵ ਲਾਅ ਦੀ ਰਿਪੋਰਟ ਮੁਤਾਬਕ ਜਸਟਿਸ ਨਰਸਿਮ੍ਹਾ ਨੇ ਆਪਣੇ ਹੁਕਮਾਂ ਵਿੱਚ ਹਾਈ ਕੋਰਟ ਅਤੇ ਇੰਡਸਟਰੀਅਲ ਟ੍ਰਿਬਿਊਨਲ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿੱਚ ਰੇਲਵੇ ਲਾਈਨ ਦੀ ਸਫਾਈ ਕਰਨ ਵਾਲੇ ਮਜ਼ਦੂਰਾਂ ਨੂੰ ਠੇਕੇ ਤੋਂ ਹਟਾ ਕੇ ਪੱਕੇ ਕਾਮਿਆਂ ਦਾ ਦਰਜਾ ਦਿੱਤਾ ਗਿਆ ਸੀ ਅਤੇ ਤਨਖਾਹ ਦਾ ਲਾਭ ਦਿੱਤਾ ਗਿਆ ਸੀ। ਅਤੇ ਭੱਤੇ ਦੇਣ ਦਾ ਹੁਕਮ ਦਿੱਤਾ ਗਿਆ ਸੀ।

ਸੁਪਰੀਮ ਕੋਰਟ ਨੇ ਇਸ ਤੱਥ ਨੂੰ ਰੇਖਾਂਕਿਤ ਕੀਤਾ ਕਿ ਰੇਲਵੇ ਲਾਈਨ ਦੇ ਨਾਲ-ਨਾਲ ਗੰਦਗੀ ਨੂੰ ਹਟਾਉਣ ਦਾ ਕੰਮ ਨਾ ਸਿਰਫ਼ ਨਿਯਮਿਤ ਹੈ ਬਲਕਿ 12 ਮਹੀਨੇ ਤੇ ਸਥਾਈ ਕਿਸਮ ਦਾ ਵੀ ਹੈ। ਅਦਾਲਤ ਨੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਠੇਕੇ ’ਤੇ ਬਹਾਲ ਕੀਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।

ਅਸਲ ਵਿੱਚ ਮਹਾਨਦੀ ਕੋਲਫੀਲਡਜ਼ ਨੇ ਅਜਿਹੇ 32 ਵਿੱਚੋਂ 19 ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਸੀ, ਜਦਕਿ 13 ਨੂੰ ਠੇਕਾ ਮੁਲਾਜ਼ਮਾਂ ਵਜੋਂ ਛੱਡ ਦਿੱਤਾ ਸੀ, ਭਾਵੇਂ ਕਿ ਸਾਰੇ ਮੁਲਾਜ਼ਮਾਂ ਦੀਆਂ ਡਿਊਟੀਆਂ ਇੱਕੋ ਜਿਹੀਆਂ ਸਨ।

ਯੂਨੀਅਨ ਨੇ ਇਸ ਵਿਰੁੱਧ ਕੇਂਦਰ ਸਰਕਾਰ ਅਤੇ ਮਹਾਨਦੀ ਕੋਲਫੀਲਡਜ਼ ਨੂੰ ਮੰਗ ਪੱਤਰ ਸੌਂਪਿਆ ਪਰ ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਮਾਮਲਾ ਇੰਡਸਟਰੀਅਲ ਟ੍ਰਿਬਿਊਨਲ ਕੋਲ ਪਹੁੰਚ ਗਿਆ, ਜਿੱਥੇ ਟ੍ਰਿਬਿਊਨਲ ਨੇ ਸਾਰੇ 13 ਕੰਟਰੈਕਟ ਵਰਕਰਾਂ ਨੂੰ ਰੈਗੂਲਰ ਕਰਨ ਦੇ ਹੁਕਮ ਦਿੱਤੇ।

ਜ਼ਿਕਰਯੋਗ ਹੈ ਕਿ ਬਾਅਦ ਵਿੱਚ ਹਾਈਕੋਰਟ ਵੱਲੋਂ ਵੀ ਇਹੀ ਫੈਸਲਾ ਬਰਕਰਾਰ ਰੱਖਿਆ ਗਿਆ ਸੀ, ਜਿਸ ਦੇ ਖਿਲਾਫ਼ ਮਹਾਨਦੀ ਕੋਲਫੀਲਡਜ਼ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਉੱਥੇ ਵੀ ਨਿਰਾਸ਼ਾ ਹੱਥ ਲੱਗੀ ਸੀ।

ਟਾਪ ਹੈਡਲਾਈਨ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Embed widget