ਪੜਚੋਲ ਕਰੋ

ਕੋਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ, ਗਾਇਬ ਹੋਣ ਲਗਾ ਜ਼ਰੂਰੀ ਸਮਾਨ, 15% ਵਧੀ ਔਨਲਾਈਨ ਸੇਲ

ਭਾਰਤ ਵਿੱਚ ਕੋਰੋਨਾ ਤੀਸਰੀ ਲਹਿਰ ਨੇ ਦਸਤਕ ਦੇ ਦਿੱਤੀ ਹੈ। ਪਿਛਲੇ 7 ਦਿਨਾਂ 'ਚ ਕੋਰੋਨਾ ਦੇ ਨਵੇਂ ਮਾਮਲੇ ਤੇਜ਼ੀ ਨਾਲ ਵਧੇ ਹਨ। ਇਸ ਦੇ ਨਾਲ ਹੀ ਪਾਬੰਦੀਆਂ ਦਾ ਦੌਰ ਵੀ ਵਾਪਸ ਆ ਗਿਆ ਹੈ ਅਤੇ ਕਈ ਰਾਜਾਂ ਨੇ ਰਾਤ ਦਾ ਕਰਫਿਊ ਲਗਾ ਦਿੱਤਾ ਹੈ।

Coronavirus Cases India: ਭਾਰਤ ਵਿੱਚ ਕੋਰੋਨਾ ਤੀਸਰੀ ਲਹਿਰ ਨੇ ਦਸਤਕ ਦੇ ਦਿੱਤੀ ਹੈ। ਪਿਛਲੇ 7 ਦਿਨਾਂ 'ਚ ਕੋਰੋਨਾ ਦੇ ਨਵੇਂ ਮਾਮਲੇ ਤੇਜ਼ੀ ਨਾਲ ਵਧੇ ਹਨ। ਇਸ ਦੇ ਨਾਲ ਹੀ ਪਾਬੰਦੀਆਂ ਦਾ ਦੌਰ ਵੀ ਵਾਪਸ ਆ ਗਿਆ ਹੈ ਅਤੇ ਕਈ ਰਾਜਾਂ ਨੇ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਇਸ ਸਭ ਦਾ ਅਸਰ ਲੋਕਾਂ ਦੇ ਖਰੀਦਦਾਰੀ 'ਤੇ ਪੈ ਰਿਹਾ ਹੈ ਅਤੇ ਬਾਜ਼ਾਰ 'ਚ ਫਿਰ ਤੋਂ ਖਰੀਦਦਾਰੀ ਦਾ ਦੌਰ ਦੇਖਣ ਨੂੰ ਮਿਲ ਰਿਹਾ ਹੈ। ਸਟੋਰ ਦੀਆਂ ਸ਼ੈਲਫਾਂ ਅਤੇ ਈ-ਕਾਮਰਸ ਪਲੇਟਫਾਰਮਾਂ ਤੋਂ ਜ਼ਰੂਰੀ ਚੀਜ਼ਾਂ ਗਾਇਬ ਹੋਣੀਆਂ ਸ਼ੁਰੂ ਹੋ ਗਈਆਂ ਹਨ। ਪਿਛਲੇ ਕੁਝ ਦਿਨਾਂ 'ਚ ਜ਼ਰੂਰੀ ਵਸਤਾਂ ਦੀ ਆਨਲਾਈਨ ਵਿਕਰੀ 'ਚ 15 ਫੀਸਦੀ ਦਾ ਵਾਧਾ ਹੋਇਆ ਹੈ।

ਬਾਜ਼ਾਰ ਥੋੜ੍ਹੇ ਸਮੇਂ ਲਈ ਖੁੱਲ੍ਹ ਰਹੇ ਹਨ
ਮਹਾਂਮਾਰੀ ਦੀ ਇਸ ਲਹਿਰ ਵਿੱਚ, ਲਾਗ ਦੀ ਰਫ਼ਤਾਰ ਬਹੁਤ ਤੇਜ਼ ਹੈ। ਹਰ ਰੋਜ਼ ਨਵੇਂ ਕੇਸਾਂ ਦਾ ਰਿਕਾਰਡ ਬਣ ਰਿਹਾ ਹੈ। ਇਸ ਕਾਰਨ ਲੋਕ ਸਾਵਧਾਨੀ ਵਰਤ ਰਹੇ ਹਨ ਅਤੇ ਬਾਜ਼ਾਰ 'ਚ ਖਰੀਦਦਾਰੀ ਕਰਨ ਦੀ ਬਜਾਏ ਆਨਲਾਈਨ ਖਰੀਦਦਾਰੀ ਨੂੰ ਤਰਜੀਹ ਦੇ ਰਹੇ ਹਨ। ਇਕ ਹੋਰ ਕਾਰਨ ਬਾਜ਼ਾਰ ਖੁੱਲ੍ਹਣ ਦੇ ਸਮੇਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਹਨ। ਉਦਾਹਰਨ ਲਈ, ਦਿੱਲੀ ਵਿੱਚ, ਅੱਠ ਵਜੇ ਤੱਕ ਬਾਜ਼ਾਰ ਔਡ-ਈਵਨ ਆਧਾਰ 'ਤੇ ਖੁੱਲ੍ਹ ਰਿਹਾ ਹੈ। ਇਸ ਕਾਰਨ ਵੀ ਲੋਕ ਜ਼ਰੂਰੀ ਵਸਤਾਂ ਖਰੀਦਣ ਲਈ ਆਨਲਾਈਨ ਬਾਜ਼ਾਰਾਂ ਨੂੰ ਤਰਜੀਹ ਦੇ ਰਹੇ ਹਨ।

ਇੱਕ ਰਿਪੋਰਟ ਅਨੁਸਾਰ, ਲਗਭਗ ਸਾਰੀ ਕੈਟੇਗਰੀਜ਼ 'ਚ ਔਨਲਾਈਨ ਸੇਲ ਬੀਤੇ ਦਿਨਾਂ 'ਚ 10 ਤੋਂ 15 ਫਿਸਦੀ ਤੱਕ ਵੱਧ ਗਈ ਹੈ।ਇਸ ਦੇ ਨਾਲ ਹੀ ਚੌਕਲੇਟ, ਸਾਬਣ, ਸ਼ੈਂਪੂ, ਸਾਫ-ਸਫਾਈ ਦੇ ਪ੍ਰੋਡਕਟ, ਖਾਣ-ਪੀਣ ਦੇ ਸਮਾਨ ਆਦਿ ਦੀ ਵਿਕਰੀ ਦੁਗਣੀ ਹੋ ਗਈ ਹੈ।ਸੈਨੇਟਾਇਜ਼ਰ, N95 ਮਾਸਕ ਦੀ ਸੇਲ ਵਿੱਚ ਵੀ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ।ਚੰਗੀ ਗੱਲ ਇਹ ਹੈ ਕਿ ਕੰਪਨੀਆਂ ਨੇ ਪਹਿਲਾਂ ਹੀ ਤਿਆਰੀ ਖਿੱਚ ਲਈ ਹੈ।ਕੰਪਨੀਆਂ ਨੂੰ ਪੂਰੀ ਉਮੀਦ ਹੈ ਕਿ ਉਹ ਵਧੀ ਮੰਗ ਦੀ ਭਰਪਾਈ ਕਰ ਦੇਣਗੀਆਂ।

ਇਨ੍ਹਾਂ ਚੀਜ਼ਾਂ ਦੀ ਵਿਕਰੀ ਵਿੱਚ ਉਛਾਲ
ਰਿਪੋਰਟ 'ਚ Parle Products ਦੇ ਸੀਨਿਅਰ ਕੈਟੇਗਰੀ ਹੈੱਡ ਮਯੰਕ ਸ਼ਾਹ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ E-ਕੌਮਰਸ ਪਲੇਟਫਾਰਮ ਤੋਂ ਹੋਣ ਵਾਲੀ ਵਿਕਰੀ ਪਿਛਲੇ ਕੁੱਝ ਦਿਨਾਂ 'ਚ 10-15 ਫਿਸਦੀ ਵੱਧੀ ਹੈ।ਸ਼ਾਹ ਨੂੰ ਲਗਦਾ ਹੈ ਕਿ ਜਦੋਂ ਤੱਕ ਤੀਜੀ ਲਹਿਰ ਦਾ ਅਸਰ ਰਹੇਗਾ, ਇਹ ਇਸੇ ਤਰ੍ਹਾ ਬਣਿਆ ਰਹੇਗਾ। Blinkit ਦੇ ਇੱਕ ਬੁਲਾਰੇ ਨੇ ਕਿਹਾ ਕਿ, ਪਿਛਲੇ ਹਫ਼ਤੇ 'ਚ ਪੈਕੇਜਡ ਫੂਡ ਤੇ ਹਾਇਜਿਨ ਪ੍ਰੋਡਕਟਸ ਦੀ ਵਿਕਰੀ ਦੁਗਣੀ ਤੋਂ ਵੀ ਵੱਧ ਹੋ ਗਈ ਹੈ।ਉਧਰ N-95 ਮਾਸਕ ਦੀ ਵਿਕਰੀ ਇੱਕ ਹਫ਼ਤੇ 'ਚ ਪੰਜ ਗੁਣਾ ਤੋਂ ਵੱਧ ਹੋ ਗਈ ਹੈ।

24 ਘੰਟਿਆਂ 'ਚ 90 ਹਜ਼ਾਰ ਤੋਂ ਜ਼ਿਆਦਾ ਮਾਮਲੇ

ਤੁਹਾਨੂੰ ਦੱਸ ਦਈਏ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਦੇ 90 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।ਇਹ ਇੱਕ ਦਿਨ ਪਹਿਲੇ ਦੇ ਮਾਮਲਿਆਂ ਦੀ ਤੁਲਨਾ 'ਚ ਦੁਗਣੇ ਤੋਂ ਵੱਧ ਹਨ।ਓਮੀਕਰੋਨ ਦੇ ਮਾਮਲੇ ਵੱਧ ਕੇ 2,630 ਹੋ ਚੁੱਕੇ ਹਨ।ਮਹਾਰਾਸ਼ਟਰ, ਪੱਛਮੀ ਬੰਗਾਲ, ਦਿੱਲੀ, ਤਾਮਿਲ ਨਾਡੂ ਅਤੇ ਕੇਰਲਾ  'ਚ ਕੋਰੋਨਾ ਦੇ ਨਵੇਂ ਮਾਮਲੇ ਸਭ ਤੋਂ ਜ਼ਿਆਦਾ ਤੇਜ਼ੀ ਨਾਲ ਵੱਧ ਰਹੇ ਹਨ।ਪਿਛੇਲ 24 ਘੰਟਿਆਂ 'ਚ ਸਾਹਮਣੇ ਆਏ ਕੁੱਲ ਮਾਮਲਿਆਂ 'ਚ ਕਰੀਬ 67 ਫੀਸਦੀ ਸਿਰਫ ਇਨ੍ਹਾਂ ਪੰਜ ਰਾਜਾਂ ਨੂੰ  ਮਿਲੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget