ਪੜਚੋਲ ਕਰੋ

1 ਅਕਤੂਬਰ, 2022 ਤੋਂ ਲਾਗੂ ਹੋਵੇਗਾ ਟੋਕਨਾਈਜ਼ੇਸ਼ਨ ਸਿਸਟਮ, ਜਾਣੋ ਤੁਹਾਨੂੰ ਕੀ-ਕੀ ਮਿਲਣਗੇ ਫਾਇਦੇ

ਭਾਰਤੀ ਰਿਜ਼ਰਵ ਬੈਂਕ (RBI) ਨੇ ਕਾਰਡ ਭੁਗਤਾਨ ਲਈ ਟੋਕਨਾਈਜ਼ੇਸ਼ਨ ਪ੍ਰਣਾਲੀ 1 ਅਕਤੂਬਰ ਤੋਂ ਲਾਗੂ ਹੋਵੇਗੀ। ਪਹਿਲਾਂ ਇਸ ਸਿਸਟਮ ਨੇ1 ਜੁਲਾਈ ਨੂੰ ਲਾਗੂ ਹੋਣਾ ਸੀ ਪਰ ਇਸ ਨੂੰ 3 ਮਹੀਨਿਆਂ ਲਈ ਵਧਾ ਦਿੱਤਾ ਗਿਆ ਸੀ।

Tokenization system will be implemented from October 1, 2022: ਭਾਰਤੀ ਰਿਜ਼ਰਵ ਬੈਂਕ (RBI) ਨੇ ਕਾਰਡ ਭੁਗਤਾਨ ਲਈ ਟੋਕਨਾਈਜ਼ੇਸ਼ਨ ਪ੍ਰਣਾਲੀ 1 ਅਕਤੂਬਰ ਤੋਂ ਲਾਗੂ ਹੋਵੇਗੀ। ਪਹਿਲਾਂ ਇਸ ਸਿਸਟਮ ਨੇ1 ਜੁਲਾਈ ਨੂੰ ਲਾਗੂ ਹੋਣਾ ਸੀ ਪਰ ਇਸ ਨੂੰ 3 ਮਹੀਨਿਆਂ ਲਈ ਵਧਾ ਦਿੱਤਾ ਗਿਆ ਸੀ। ਹੁਣ 1 ਅਕਤੂਬਰ ਤੋਂ ਟੋਕਨਾਈਜ਼ੇਸ਼ਨ ਪ੍ਰਣਾਲੀ ਲਾਗੂ ਕਰਨ ਦੀ ਤਿਆਰੀ ਹੋ ਰਹੀ ਹੈ। 

'ਟੋਕਨਾਈਜ਼ੇਸ਼ਨ' ਸਿਸਟਮ ਕੀ ਹੈ?

ਇਸ ਦੇ ਲਾਗੂ ਹੋਣ ਤੋਂ ਬਾਅਦ, ਤੁਹਾਨੂੰ ਕਿਸੇ ਵੀ ਥਰਡ ਪਾਰਟੀ ਐਪ ਨਾਲ ਆਪਣੇ ਕਾਰਡ ਦੇ ਵੇਰਵੇ ਸਾਂਝੇ ਕਰਨ ਦੀ ਲੋੜ ਨਹੀਂ ਹੋਵੇਗੀ। ਫਿਲਹਾਲ ਅਜਿਹਾ ਨਹੀਂ ਹੈ, ਜੇਕਰ ਤੁਸੀਂ ਆਨਲਾਈਨ ਖਾਣਾ ਮੰਗਵਾਉਂਦੇ ਹੋ ਜਾਂ ਕੈਬ ਬੁੱਕ ਕਰਦੇ ਹੋ ਤਾਂ ਤੁਹਾਨੂੰ ਕਾਰਡ ਦਾ ਵੇਰਵਾ ਦੇਣਾ ਪੈਂਦਾ ਹੈ ਤੇ ਇੱਥੇ ਗਾਹਕ ਦੇ ਕਾਰਡ ਦਾ ਪੂਰਾ ਵੇਰਵਾ ਸੁਰੱਖਿਅਤ ਹੁੰਦਾ ਹੈ। ਜਿੱਥੇ ਧੋਖਾਧੜੀ ਦਾ ਖਤਰਾ ਹੈ। ਟੋਕਨਾਈਜ਼ੇਸ਼ਨ ਸਿਸਟਮ ਨਾਲ ਅਜਿਹਾ ਨਹੀਂ ਹੋਵੇਗਾ।

ਇਸ ਨੂੰ ਸਧਾਰਨ ਭਾਸ਼ਾ ਵਿੱਚ ਸਮਝਣ ਲਈ, ਤੁਹਾਨੂੰ ਟੋਕਨ ਵਿੱਚ ਆਪਣੇ ਕਾਰਡ ਦੇ ਵੇਰਵੇ ਦਰਜ ਕਰਨ ਦੀ ਲੋੜ ਨਹੀਂ ਹੈ, ਇਸ ਦੀ ਬਜਾਏ 'ਟੋਕਨ' ਨਾਮਕ ਇੱਕ ਵਿਲੱਖਣ ਵਿਕਲਪਿਕ ਨੰਬਰ ਹੁੰਦਾ ਹੈ, ਜੋ ਤੁਹਾਡੇ ਕਾਰਡ ਨਾਲ ਲਿੰਕ ਹੁੰਦਾ ਹੈ। ਜਿਸ ਦੀ ਵਰਤੋਂ ਨਾਲ ਤੁਹਾਡੇ ਕਾਰਡ ਦੇ ਵੇਰਵੇ ਸੁਰੱਖਿਅਤ ਰਹਿੰਦੇ ਹਨ।

ਮਤਲਬ, ਜਦੋਂ ਤੁਸੀਂ ਕਿਸੇ ਵੀ ਈ-ਕਾਮਰਸ ਵੈੱਬਸਾਈਟ, ਜਿਵੇਂ ਕਿ ਐਮਾਜ਼ਾਨ ਜਾਂ ਫਲਿੱਪਕਾਰਟ 'ਤੇ ਖਰੀਦਦਾਰੀ ਕਰਨ ਤੋਂ ਬਾਅਦ ਭੁਗਤਾਨ ਕਰਦੇ ਹੋ, ਤਾਂ ਤੁਹਾਨੂੰ ਆਪਣਾ 16 ਅੰਕਾਂ ਦਾ ਕਾਰਡ ਨੰਬਰ ਦਰਜ ਨਹੀਂ ਕਰਨਾ ਹੋਵੇਗਾ, ਇਸ ਦੀ ਬਜਾਏ ਤੁਹਾਨੂੰ ਟੋਕਨ ਨੰਬਰ ਦਰਜ ਕਰਨਾ ਹੋਵੇਗਾ।

ਇਹ ਨਿਯਮ ਡੈਬਿਟ ਤੇ ਕ੍ਰੈਡਿਟ ਕਾਰਡ ਦੋਵਾਂ 'ਤੇ ਲਾਗੂ ਹੋਵੇਗਾ

ਡੈਬਿਟ ਅਤੇ ਕ੍ਰੈਡਿਟ ਕਾਰਡਧਾਰਕਾਂ ਨੂੰ ਹਰ ਵਾਰ ਆਨਲਾਈਨ ਭੁਗਤਾਨ ਕਰਨ 'ਤੇ ਆਪਣਾ 16-ਅੰਕ ਵਾਲਾ ਕਾਰਡ ਨੰਬਰ ਦਰਜ ਕਰਨ ਦੀ ਲੋੜ ਹੋ ਸਕਦੀ ਹੈ। ਫਿਲਹਾਲ, ਇਹ ਨਿਯਮ ਹੈ ਕਿ ਇੱਕ ਵਾਰ ਭੁਗਤਾਨ ਕਰਨ ਤੋਂ ਬਾਅਦ, ਦੂਜੀ ਵਾਰ ਤੁਹਾਨੂੰ ਸਿਰਫ ਕਾਰਡ ਵੈਰੀਫਿਕੇਸ਼ਨ ਵੈਲਿਊ (CVV) ਤੇ ਵਨ ਟਾਈਮ ਪਾਸਵਰਡ (OTP) ਦੇਣਾ ਹੋਵੇਗਾ। ਇਸ ਤੋਂ ਬਾਅਦ ਤੁਹਾਡਾ ਭੁਗਤਾਨ ਹੋ ਜਾਂਦਾ ਹੈ।

ਤੁਹਾਡਾ ਡਾਟਾ ਸੁਰੱਖਿਅਤ ਰੱਖੇਗਾ

ਬਹੁਤ ਸਾਰੀਆਂ ਖਰੀਦਦਾਰੀ ਵੈੱਬਸਾਈਟਾਂ ਅਤੇ ਐਪਾਂ ਤੁਹਾਨੂੰ ਕਾਰਡ ਡੇਟਾ ਸਟੋਰ ਕਰਨ ਲਈ ਕਹਿੰਦੀਆਂ ਹਨ। ਇਸ ਨਾਲ ਖਰੀਦਦਾਰੀ ਦੀ ਸਹੂਲਤ ਮਿਲਦੀ ਹੈ, ਪਰ ਜੇਕਰ ਇਹ ਵੈੱਬਸਾਈਟ ਜਾਂ ਐਪ ਹੈਕ ਹੋ ਜਾਂਦੀ ਹੈ, ਤਾਂ ਤੁਹਾਡੇ ਪੈਸੇ ਚੋਰੀ ਹੋ ਸਕਦੇ ਹਨ। ਜੇਕਰ ਤੁਹਾਨੂੰ ਤੁਹਾਡੇ ਡੇਟਾ ਦੀ ਬਜਾਏ ਇੱਕ ਟੋਕਨ ਨੰਬਰ ਦਿੱਤਾ ਜਾਂਦਾ ਹੈ, ਤਾਂ ਖਰੀਦਦਾਰੀ ਤਾਂ ਸੁਚਾਰੂ ਢੰਗ ਨਾਲ ਹੋ ਜਾਵੇਗੀ, ਪਰ ਡਾਟਾ ਚੋਰੀ ਹੋਣ ਦਾ ਖਤਰਾ ਦੂਰ ਹੋ ਜਾਵੇਗਾ।

ਟਾਪ ਹੈਡਲਾਈਨ

Air India ਦਾ ਵੱਡਾ ਤੋਹਫਾ, ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ
Air India ਦਾ ਵੱਡਾ ਤੋਹਫਾ, ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
UPI Payment : ਵਪਾਰੀਆਂ ਦਾ ਵੱਡਾ ਐਲਾਨ, 15 ਅਕਤੂਬਰ ਤੋਂ UPI ਚਾਰਜ ਲੱਗਿਆ ਤਾਂ ਹੋਵੇਗਾ ਪੂਰਨ ਬਾਈਕਾਟ
UPI Payment : ਵਪਾਰੀਆਂ ਦਾ ਵੱਡਾ ਐਲਾਨ, 15 ਅਕਤੂਬਰ ਤੋਂ UPI ਚਾਰਜ ਲੱਗਿਆ ਤਾਂ ਹੋਵੇਗਾ ਪੂਰਨ ਬਾਈਕਾਟ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਬਹੁਤ ਮਹਿੰਗੀ ਹੋਵੇਗੀ ਵਾਈਨ; 70 ਸਾਲਾਂ 'ਚ ਸਭ ਤੋਂ ਵੱਡਾ ਸੰਕਟ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਬਹੁਤ ਮਹਿੰਗੀ ਹੋਵੇਗੀ ਵਾਈਨ; 70 ਸਾਲਾਂ 'ਚ ਸਭ ਤੋਂ ਵੱਡਾ ਸੰਕਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
Embed widget