Food Inflation: ਲੋਕ ਸਭਾ ਚੋਣਾਂ ਵਿਚਾਲੇ ਆਮ ਜਨਤਾ ਨੂੰ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ, ਆਲੂ, ਪਿਆਜ਼, ਟਮਾਟਰ ਨੇ ਵਧਾਈ ਚਿੰਤਾ 

Food Inflation: ਜੁਲਾਈ 2023 'ਚ ਮਾਨਸੂਨ ਦੀ ਖਰਾਬ ਸਥਿਤੀ ਕਾਰਨ ਟਮਾਟਰ ਦੀਆਂ ਕੀਮਤਾਂ 'ਚ 202 ਫੀਸਦੀ ਦਾ ਵਾਧਾ ਹੋਇਆ ਸੀ ਅਤੇ ਦੇਸ਼ ਦੇ ਕਈ ਹਿੱਸਿਆਂ 'ਚ ਇਹ 100 ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਵਿਕਿਆ ਸੀ। ਇਸ ਤੋਂ ਬਾਅਦ ਸਰਕਾਰ ਨੇ

Food Inflation: ਆਮ ਲੋਕ ਮਹਿੰਗਾਈ ਦੀ ਮਾਰ ਹੇਠ ਆ ਸਕਦੇ ਹਨ ਕਿਉਂਕਿ ਆਲੂ, ਪਿਆਜ਼, ਟਮਾਟਰ ਵਰਗੀਆਂ ਪ੍ਰਮੁੱਖ ਸਬਜ਼ੀਆਂ ਦੀਆਂ ਕੀਮਤਾਂ ਵਧ ਗਈਆਂ ਹਨ। ਹਾਲ ਹੀ ਦੇ ਹਫਤਿਆਂ 'ਚ ਇਨ੍ਹਾਂ ਪ੍ਰਮੁੱਖ ਸਬਜ਼ੀਆਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ, ਜਿਸ ਦਾ

Related Articles