ਪੜਚੋਲ ਕਰੋ

McDonalds India ਦਾ ਵੱਡਾ ਫੈਸਲਾ, ਹੁਣ ਫੂਡ ਮੈਨਿਊ ‘ਚ ਟਮਾਟਰ ਨਹੀਂ ਹੋਵੇਗਾ ਸ਼ਾਮਲ

McDonald: ਮਲਟੀਨੈਸ਼ਨਲ ਫੂਡ ਚੇਨ, ਭਾਰਤ ਵਿੱਚ ਜਿਸ ਦੇ ਖਾਣ ਦੇ ਕਰੋੜਾਂ ਸ਼ੌਕੀਨ ਹਨ, ਇਸ ਨੇ ਆਪਣੇ ਫੂਡ ਮੈਨਿਊ ਵਿੱਚ ਟਮਾਟਰ ਨੂੰ ਹਟਾ ਦਿੱਤਾ ਹੈ। ਜਾਣੋ ਕੰਪਨੀ ਨੇ ਕੀ ਦੱਸੀ ਵਜ੍ਹਾ ਅਤੇ ਕਿਵੇਂ ਦਾ ਰਹੇਗਾ ਇਸ ਦਾ ਅਸਰ।

McDonald's India: McDonalds India ਨੇ ਇਕ ਵੱਡਾ ਐਲਾਨ ਕੀਤਾ ਹੈ ਜੋ ਕਿ ਸਿੱਧੇ ਤੌਰ 'ਤੇ ਤੁਹਾਡੇ ਮਨਪਸੰਦ ਖਾਣਿਆਂ ਨਾਲ ਜੁੜਿਆ ਹੋਇਆ ਹੈ। ਮੈਕਡੋਨਲਡਸ ਇੰਡੀਆ (McDonalds India) (ਉੱਤਰ ਅਤੇ ਪੂਰਬ) ਨੇ ਆਪਣੇ ਭੋਜਨ ਉਤਪਾਦਾਂ ਦੇ ਮੀਨੂ (Food products menu) ਤੋਂ ਟਮਾਟਰ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ।

ਕੰਪਨੀ ਨੇ ਅੱਜ 7 ਜੁਲਾਈ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਖਰੀਦ ਵਿੱਚ ਦਿੱਕਤਾਂ ਕਾਰਨ ਟਮਾਟਰਾਂ ਨੂੰ ਅਸਥਾਈ ਤੌਰ 'ਤੇ ਆਪਣੇ ਮੈਨਿਊ ਤੋਂ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ। ਮੈਕਡੋਨਲਡਸ ਇੰਡੀਆ (ਉੱਤਰੀ ਅਤੇ ਪੂਰਬੀ ਭਾਰਤ) ਦੇ ਬੁਲਾਰੇ ਨੇ ਕਿਹਾ ਕਿ ਮੌਸਮੀ ਮੁਸ਼ਕਿਲ ਕਰਕੇ ਫੂਡ ਚੇਨ ਆਪਣੇ ਭੋਜਨ ਮੈਨਿਊ ਵਿੱਚ ਟਮਾਟਰਾਂ ਨੂੰ ਸ਼ਾਮਲ ਕਰਨ ਵਿੱਚ ਅਸਮਰੱਥ ਹੈ।

ਮੈਕਡੋਨਲਡਜ਼ ਇੰਡੀਆ ਦੀ ਵੈਸਟ ਅਤੇ ਸਾਊਥ ਫ੍ਰੈਂਚਾਇਜ਼ੀ ਦਾ ਕੀ ਕਹਿਣਾ ਹੈ

ਹਾਲਾਂਕਿ, ਮੈਕਡੋਨਲਡਸ ਇੰਡੀਆ ਦੀਆਂ ਪੱਛਮੀ ਅਤੇ ਦੱਖਣੀ ਫ੍ਰੈਂਚਾਇਜ਼ੀ ਨੇ ਕਿਹਾ ਹੈ ਜਿੱਥੇ ਇਸ ਦੇ 10 ਤੋਂ 15 ਫੀਸਦੀ ਸਟੋਰਸ ਵਿੱਚ ਟਮਾਰਟ ਨੂੰ ਖਾਣ ਦੀਆਂ ਆਈਟਮਸ ਵਿੱਚ ਸ਼ਾਮਲ ਕਰਨ ਤੋਂ ਰੋਕਿਆ ਗਿਆ ਹੈ, ਉੱਥੇ ਹੀ ਇਨ੍ਹਾਂ ਇਲਾਕਿਆਂ ਵਿੱਚ ਕੰਪਨੀ ਕੋਈ ਗੰਭੀਰ ਟਮਾਟਰ ਦੀ ਉਪਲਬਧਤਾ ਤੋਂ ਸਬੰਧੀ ਸਮੱਸਿਆ ਦਾ ਸਾਹਮਣਾ ਨਹੀਂ ਕਰ ਰਹੀ ਹੈ।

ਮੈਕਡੋਨਲਡਸ ਇੰਡੀਆ ਵੈਸਟ ਐਂਡ ਸਾਊਥ ਨੇ ਕਿਹਾ ਹੈ ਕਿ ਇਹ ਮੌਸਮੀ ਸਮੱਸਿਆ ਹੈ ਅਤੇ ਹਰ ਸਾਲ ਮਾਨਸੂਨ ਦੌਰਾਨ ਰੈਸਟੋਰੈਂਟ ਅਤੇ ਫੂਡ ਇੰਡਸਟਰੀ ਨੂੰ ਇਸ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ: Last Date in July 2023: ਜੁਲਾਈ 'ਚ ਖ਼ਤਮ ਹੋ ਜਾਵੇਗੀ ਇਨ੍ਹਾਂ ਚੀਜ਼ਾਂ ਦੀ ਡੈੱਡਲਾਈਨ, ਜਲਦੀ ਕਰੋ ਇਹ ਕੰਮ

ਟਮਾਟਰ ਦੀ ਸਪਲਾਈ ‘ਤੇ ਪਿਆ ਅਸਰ

ਹਾਲਾਂਕਿ ਮੈਕਡੋਨਲਡਸ ਇੰਡੀਆ ਨੇ ਇਹ ਨਹੀਂ ਕਿਹਾ ਹੈ ਕਿ ਉਹ ਟਮਾਟਰ ਨਾ ਮਿਲਣ ਕਰਕੇ ਇਹ ਫੈਸਲਾ ਲੈ ਰਹੇ ਹਨ। ਹਾਲਾਂਕਿ, ਇਹ ਸਪੱਸ਼ਟ ਹੈ ਕਿ ਦੇਸ਼ ਵਿੱਚ ਟਮਾਟਰਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਇਸ ਦਾ ਕਾਰਨ ਕਈ ਰਾਜਾਂ ਵਿੱਚ ਭਾਰੀ ਮੀਂਹ ਹੈ। ਇਸ ਕਾਰਨ ਸਪਲਾਈ ਚੇਨ ਪ੍ਰਭਾਵਿਤ ਹੋਣ ਕਾਰਨ ਮੌਸਮੀ ਸਮੱਸਿਆਵਾਂ ਦੀ ਢੋਆ-ਢੁਆਈ ਤੋਂ ਲੈ ਕੇ ਫਸਲ ਦੀ ਗੁਣਵੱਤਾ 'ਤੇ ਮਾੜਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ, ਮੁੰਬਈ, ਕੋਲਕਾਤਾ ਅਤੇ ਉੱਤਰ ਪ੍ਰਦੇਸ਼ ਵਰਗੇ ਖੇਤਰਾਂ ਵਿੱਚ ਟਮਾਟਰ ਦੀ ਕੀਮਤ 130-155 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ।

ਇਹ ਇੱਕ ਅਸਥਾਈ ਸਮੱਸਿਆ ਹੈ ਮੈਕਡੋਨਲਡਸ ਇੰਡੀਆ

ਮੈਕਡੋਨਲਡਸ ਇੰਡੀਆ ਨੇ ਆਪਣੇ ਪੂਰੇ ਬਿਆਨ 'ਚ ਕਿਹਾ ਹੈ ਕਿ ਇਹ ਇਕ ਅਸਥਾਈ ਸਮੱਸਿਆ ਹੈ ਅਤੇ ਕੰਪਨੀ ਉਨ੍ਹਾਂ ਸਾਰੇ ਤਰੀਕਿਆਂ 'ਤੇ ਵਿਚਾਰ ਕਰ ਰਹੀ ਹੈ, ਜਿਨ੍ਹਾਂ ਰਾਹੀਂ ਟਮਾਟਰ ਨੂੰ ਜਲਦ ਤੋਂ ਜਲਦ ਆਪਣੇ ਭੋਜਨ ਮੈਨਿਊ 'ਚ ਸ਼ਾਮਲ ਕੀਤਾ ਜਾ ਸਕੇ। ਕੰਪਨੀ ਨੇ ਇਹ ਵੀ ਕਿਹਾ ਹੈ ਕਿ ਬ੍ਰਾਂਡ ਹਮੇਸ਼ਾ ਫੂਡ ਕੁਆਲਿਟੀ ਅਤੇ ਸੁਰੱਖਿਆ ਨੂੰ ਲੈ ਕੇ ਸਾਵਧਾਨ ਰਿਹਾ ਹੈ ਅਤੇ ਇਸ ਕਾਰਨ ਟਮਾਟਰ ਨੂੰ ਫੂਡ ਮੈਨਿਊ ਤੋਂ ਕੁਝ ਸਮੇਂ ਲਈ ਹਟਾਉਣਾ ਪੈ ਰਿਹਾ ਹੈ ਕਿਉਂਕਿ ਇਹ ਕੰਪਨੀ ਨੇ ਵਰਲਡ ਕਲਾਸ ਕੁਆਲਿਟੀ ਚੈਕ ਨੂੰ ਪਾਸ ਨਹੀਂ ਕਰ ਪਾ ਰਹੇ ਹਨ।

ਇਹ ਵੀ ਪੜ੍ਹੋ: Gas Cylinder Tips: ਸਿਲੰਡਰ 'ਚੋਂ ਗੈਸ ਲੀਕ ਹੋਣ 'ਤੇ ਤੁਰੰਤ ਕਰੋ ਇਹ ਕੰਮ, ਨਹੀਂ ਤਾਂ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget