ਪੜਚੋਲ ਕਰੋ

Tomato Prices: ਜਨਤਾ 'ਤੇ ਪਈ ਮਹਿੰਗਾਈ ਦੀ ਮਾਰ, ਟਮਾਟਰ ਹੋਇਆ 100 ਤੋਂ ਪਾਰ, ਪਿਆਜ਼ ਤੋਂ ਬਾਅਦ ਹੁਣ ਟਮਾਟਰ ਵੀ ਹੋਇਆ ਤੜਕੇ ਤੋਂ ਬਾਹਰ

Tomato Production: ਵੱਧਦੀ ਹੋਈ ਮਹਿੰਗੀ ਦੇ ਕਰਕੇ ਲੋਕਾਂ ਦੀ ਰਸੋਈ ਦਾ ਬਜਟ ਹਿੱਲਦਾ ਹੋਇਆ ਨਜ਼ਰ ਆ ਰਿਹਾ ਹੈ। ਪਿਆਜ਼, ਆਲੂ ਤੋਂ ਬਾਅਦ ਹੁਣ ਟਮਾਟਰ ਲੋਕਾਂ ਦੀ ਅੱਖਾਂ ਵਿੱਚ ਅੱਥੂਰ ਕੱਢ ਰਹੇ ਹਨ। ਮਹਿੰਗਾਈ ਤੇਜ਼ੀ ਦੇ ਨਾਲ ਵੱਧ ਰਹੀ ਹੈ।

Tomato Production: ਇਸ ਸਾਲ ਭਿਆਨਕ ਗਰਮੀ ਨੇ ਸਬਜ਼ੀਆਂ ਅਤੇ ਫਲਾਂ ਦੇ ਉਤਪਾਦਨ 'ਤੇ ਮਾੜਾ ਅਸਰ ਪਾਇਆ ਹੈ। ਇਸ ਕਾਰਨ ਦੇਸ਼ ਭਰ ਵਿੱਚ ਪਿਆਜ਼, ਆਲੂ ਅਤੇ ਟਮਾਟਰ ਵਰਗੀਆਂ ਜ਼ਰੂਰੀ ਸਬਜ਼ੀਆਂ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਮੰਡੀਆਂ ਵਿੱਚ ਇਨ੍ਹਾਂ ਸਬਜ਼ੀਆਂ ਦੀ ਘਾਟ ਕਾਰਨ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਆਜ਼ ਤੋਂ ਲੈ ਕੇ ਟਮਾਟਰ ਇਹ ਸਾਰੀਆਂ ਚੀਜ਼ਾਂ ਜੋ ਕਿ ਲਗਭਗ ਹਰ ਸਬਜ਼ੀਆਂ ਦੇ ਵਿੱਚ ਵਰਤੀਆਂ ਜਾਂਦੀਆਂ ਹਨ। ਮੁੰਬਈ ਅਤੇ ਆਸ-ਪਾਸ ਦੇ ਇਲਾਕਿਆਂ 'ਚ ਲੋਕਾਂ ਨੂੰ ਕਰੀਬ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਟਮਾਟਰ (Tomato ) ਖਰੀਦਣਾ ਪੈ ਰਿਹਾ ਹੈ। ਆਨਲਾਈਨ ਪਲੇਟਫਾਰਮ 'ਤੇ ਵੀ ਟਮਾਟਰ ਦੀ ਕੀਮਤ 90 ਤੋਂ 95 ਰੁਪਏ ਪ੍ਰਤੀ ਕਿਲੋ ਚੱਲ ਰਹੀ ਹੈ। ਮਹਾਰਾਸ਼ਟਰ ਤੋਂ ਇਲਾਵਾ ਤਾਮਿਲਨਾਡੂ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ 'ਚ ਵੀ ਟਮਾਟਰ ਦੀ ਕੀਮਤ 80 ਤੋਂ 100 ਰੁਪਏ ਪ੍ਰਤੀ ਕਿਲੋ ਦੇ ਵਿਚਕਾਰ ਹੈ।

ਮਾਨਸੂਨ ਦੌਰਾਨ ਸਬਜ਼ੀਆਂ ਦੀਆਂ ਕੀਮਤਾਂ ਹੋਰ ਵੱਧ ਜਾਂਦੀਆਂ ਹਨ 

ਹਰ ਸਾਲ ਮਾਨਸੂਨ ਦੌਰਾਨ ਸਬਜ਼ੀਆਂ ਦੇ ਭਾਅ ਵੱਧ ਜਾਂਦੇ ਹਨ। ਫਸਲਾਂ 'ਤੇ ਮੀਂਹ ਦੇ ਪ੍ਰਭਾਵ ਕਾਰਨ ਹਰ ਸਾਲ ਕੀਮਤਾਂ ਵਧਣੀਆਂ ਸ਼ੁਰੂ ਹੋ ਜਾਂਦੀਆਂ ਹਨ। ਪਰ ਇਸ ਸਾਲ ਅੱਤ ਦੀ ਗਰਮੀ ਨੇ ਸਬਜ਼ੀਆਂ ਦੀ ਪੈਦਾਵਾਰ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਕਾਰਨ ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਬਰਸਾਤ ਕਾਰਨ ਨਾ ਸਿਰਫ਼ ਉਤਪਾਦਨ ਪ੍ਰਭਾਵਿਤ ਹੁੰਦਾ ਹੈ ਸਗੋਂ ਪੈਕਿੰਗ ਅਤੇ ਢੋਆ-ਢੁਆਈ ਦੌਰਾਨ ਵੱਡੀ ਮਾਤਰਾ 'ਚ ਸਬਜ਼ੀਆਂ ਵੀ ਖਰਾਬ ਹੋ ਜਾਂਦੀਆਂ ਹਨ।

ਗਰਮੀਆਂ ਨੇ ਇੰਨਾ ਜ਼ਿਆਦਾ ਟਮਾਟਰ ਪੈਦਾ ਨਹੀਂ ਹੋਣ ਦਿੱਤਾ

ਪਿਛਲੇ ਸਾਲ ਟਮਾਟਰ ਦੀਆਂ ਕੀਮਤਾਂ 'ਚ ਭਾਰੀ ਵਾਧੇ ਕਾਰਨ ਇਸ ਸਾਲ ਮਹਾਰਾਸ਼ਟਰ ਦੇ ਕਿਸਾਨਾਂ ਨੇ ਵੱਡੀ ਮਾਤਰਾ 'ਚ ਟਮਾਟਰ ਦੀ ਪੈਦਾਵਾਰ ਕੀਤੀ ਸੀ। ਪਰ, ਗਰਮੀਆਂ ਨੇ ਇੰਨਾ ਜ਼ਿਆਦਾ ਟਮਾਟਰ ਪੈਦਾ ਨਹੀਂ ਹੋਣ ਦਿੱਤਾ। ਕਿਸਾਨਾਂ ਨੇ ਸੀਐਨਬੀਸੀ ਟੀਵੀ 18 ਨੂੰ ਦੱਸਿਆ ਕਿ ਮਹਾਰਾਸ਼ਟਰ ਦੇ ਕਈ ਖੇਤਰਾਂ ਵਿੱਚ ਪਿਛਲੇ ਸਾਲ ਨਾਲੋਂ 4 ਗੁਣਾ ਵੱਧ ਟਮਾਟਰ ਲਗਾਏ ਗਏ ਹਨ। ਇਸ ਦੇ ਬਾਵਜੂਦ ਗਰਮੀਆਂ ਕਾਰਨ ਜ਼ਿਆਦਾ ਉਤਪਾਦਨ ਨਹੀਂ ਹੋ ਸਕਿਆ।

ਰਾਜ ਦੇ ਜੂਨਾਰ ਖੇਤਰ ਵਿੱਚ ਹਰ ਸਾਲ 2000 ਡੱਬੇ ਪ੍ਰਤੀ ਏਕੜ ਟਮਾਟਰ ਪੈਦਾ ਹੁੰਦੇ ਹਨ। ਇਸ ਸਾਲ ਉਤਪਾਦਨ ਘੱਟ ਕੇ ਸਿਰਫ਼ 500 ਤੋਂ 600 ਗੱਟੇ ਪ੍ਰਤੀ ਏਕੜ ਰਹਿ ਗਿਆ ਹੈ। ਇਹੀ ਸਥਿਤੀ ਹੋਰ ਖੇਤਰਾਂ ਵਿੱਚ ਵੀ ਹੈ। 

ਫਿਲਹਾਲ ਟਮਾਟਰ ਦੀਆਂ ਕੀਮਤਾਂ 'ਚ ਰਾਹਤ ਦੀ ਕੋਈ ਉਮੀਦ ਨਹੀਂ ਹੈ

ਫਿਲਹਾਲ ਜਨਤਾ ਨੂੰ ਟਮਾਟਰ ਦੀਆਂ ਕੀਮਤਾਂ 'ਚ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਬਰਸਾਤ ਦੇ ਮੌਸਮ ਦੌਰਾਨ ਵੀ ਲੋਕਾਂ ਨੂੰ ਵਧੇ ਰੇਟਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਸਾਲ ਮਾਨਸੂਨ ਦੇ ਕਮਜ਼ੋਰ ਰਹਿਣ ਦਾ ਖਦਸ਼ਾ ਹੈ। ਇਸ ਕਾਰਨ ਟਮਾਟਰ ਦੀ ਪੈਦਾਵਾਰ ਵਿੱਚ ਕੋਈ ਸੁਧਾਰ ਨਜ਼ਰ ਨਹੀਂ ਆ ਰਿਹਾ। ਮਾਨਸੂਨ ਵਿੱਚ ਦੇਰੀ ਹੋਣ ਕਾਰਨ ਨਾ ਸਿਰਫ਼ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਵਿੱਚ ਦੇਰੀ ਹੋਵੇਗੀ ਸਗੋਂ ਟਮਾਟਰ ਦੀ ਪੈਦਾਵਾਰ ਵੀ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਇਸ ਨਾਲ ਸਪਲਾਈ ਚੇਨ 'ਤੇ ਮਾੜਾ ਅਸਰ ਪਵੇਗਾ। ਮਹਿੰਗਾਈ ਦਾ ਅਸਰ ਹਰ ਘਰ ਦੀ ਰਸੋਈ ਉੱਤੇ ਵੀ ਪੈ ਰਿਹਾ ਹੈ ਜਿਸ ਕਰਕੇ ਲੋਕਾਂ ਦਾ ਬਜਟ ਹਿੱਲ ਗਿਆ  ਹੈ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂਵੱਡੀ ਖਬਰ: Balwant Singh Rajoana ਦੀ ਪਟੀਸ਼ਨ 'ਤੇ ਹੋਈ ਸੁਣਵਾਈਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget