Indian Railway: ਭਾਰਤੀ ਰੇਲਵੇ ਨੇ ਅੱਜ ਯਾਨੀ 2 ਦਸੰਬਰ ਨੂੰ 241 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਿਸ 'ਚ 206 ਟਰੇਨਾਂ ਨੂੰ ਪੂਰੀ ਤਰ੍ਹਾਂ ਨਾਲ ਰੱਦ ਕਰ ਦਿੱਤਾ ਗਿਆ ਹੈ, ਜਦਕਿ 35 ਟਰੇਨਾਂ ਨੂੰ ਅੰਸ਼ਕ ਤੌਰ 'ਤੇ ਰੱਦ ਕਰ ਦਿੱਤਾ ਗਿਆ ਹੈ। ਆਈਆਰਸੀਟੀਸੀ ਦੀ ਵੈੱਬਸਾਈਟ ਦੇ ਮੁਤਾਬਕ, 16 ਟਰੇਨਾਂ ਦਾ ਸਮਾਂ ਬਦਲਿਆ ਗਿਆ ਹੈ ਅਤੇ 43 ਟਰੇਨਾਂ ਨੂੰ ਡਾਇਵਰਟ ਕੀਤਾ ਗਿਆ ਹੈ। ਜੇਕਰ ਤੁਸੀਂ ਵੀ ਅੱਜ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਇਨ੍ਹਾਂ ਰੱਦ ਕੀਤੀਆਂ ਟਰੇਨਾਂ ਦੀ ਸੂਚੀ ਦੇਖੋ, ਨਹੀਂ ਤਾਂ ਤੁਸੀਂ ਯਾਤਰਾ ਕਰਨ ਤੋਂ ਵਾਂਝੇ ਰਹਿ ਸਕਦੇ ਹੋ।


ਧੁੰਦ, ਠੰਢ ਅਤੇ ਮੁਰੰਮਤ ਦੇ ਕੰਮ ਕਾਰਨ ਰੇਲਵੇ ਨੇ ਇਨ੍ਹਾਂ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਿਨ੍ਹਾਂ 'ਚ ਜ਼ਿਆਦਾਤਰ ਟਰੇਨਾਂ ਵਿਸ਼ੇਸ਼ ਹਨ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਚਲਾਈਆਂ ਗਈਆਂ ਸਨ। ਬਿਹਾਰ ਤੋਂ ਇਲਾਵਾ ਇਹ ਰੇਲ ਗੱਡੀਆਂ ਨਵੀਂ ਦਿੱਲੀ, ਮੁੰਬਈ, ਪਠਾਨਕੋਟ, ਹਰਿਦੁਆਰ, ਯੂਪੀ, ਮਹਾਰਾਸ਼ਟਰ ਅਤੇ ਹੋਰ ਥਾਵਾਂ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਹਨ। ਆਓ ਵੇਖੀਏ ਰੱਦ ਕੀਤੀਆਂ ਟਰੇਨਾਂ ਦੀ ਸੂਚੀ...


ਅੱਜ ਰੱਦ ਹੋਣ ਵਾਲੀਆਂ ਟਰੇਨਾਂ 








 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ




ਦਿੱਲੀ ਸ਼ਰਾਬ ਘੁਟਾਲੇ 'ਚ ਇਕ ਹੋਰ ਗ੍ਰਿਫਤਾਰੀ, ED ਨੇ ਕਾਰੋਬਾਰੀ ਅਮਿਤ ਅਰੋੜਾ ਨੂੰ ਕੀਤਾ ਗ੍ਰਿਫਤਾਰ , BJP ਦੇ ਸਟਿੰਗ ਆਪ੍ਰੇਸ਼ਨ 'ਚ ਦਿਖਿਆ ਸੀ



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ