ਪੜਚੋਲ ਕਰੋ

ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਮਿਲਣਗੇ 36000 ਰੁਪਏ, ਇਹ ਲੋਕ ਲੈ ਸਕਦੇ ਫਾਇਦਾ

Pension Scheme: ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਦੇ ਤਹਿਤ, ਸਰਕਾਰ ਹੁਣ ਸਾਲਾਨਾ 36000 ਰੁਪਏ ਦੇਵੇਗੀ। ਇਸ ਯੋਜਨਾ ਲਈ ਹੁਣ ਤੱਕ 46 ਲੱਖ ਤੋਂ ਵੱਧ ਲੋਕ ਨਾਮ ਦਰਜ ਕਰਵਾ ਚੁੱਕੇ ਹਨ।

Pradhan Mantri Shram Yogi Mandhan Yojana: ਸਰਕਾਰ ਅਸੰਗਠਿਤ ਖੇਤਰ ਨਾਲ ਸਬੰਧਤ ਮਜ਼ਦੂਰਾਂ (Unorganized Sector Workers) ਲਈ ਇੱਕ ਲਾਭਕਾਰੀ ਯੋਜਨਾ ਲੈ ਕੇ ਆਈ ਹੈ। ਸਰਕਾਰ ਨੇ ਘੱਟ ਆਮਦਨ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਬੁਢਾਪੇ ਵਿੱਚ ਸਹਾਇਤਾ ਕਰਨ ਲਈ ਇੱਕ ਯੋਜਨਾ ਸ਼ੁਰੂ ਕੀਤੀ ਹੈ।

ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ (Pradhan Mantri Shram Yogi Mandhan Yojana) ਤਹਿਤ ਸਰਕਾਰ ਹੁਣ 36000 ਰੁਪਏ ਸਾਲਾਨਾ ਦੇਵੇਗੀ। ਇਸ ਯੋਜਨਾ ਤਹਿਤ ਹੁਣ ਤੱਕ 46 ਲੱਖ ਤੋਂ ਵੱਧ ਲੋਕ ਨਾਮ ਦਰਜ ਕਰਵਾ ਚੁੱਕੇ ਹਨ। ਇਸ ਸਕੀਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਸਰਕਾਰ ਵੀ ਯੋਗਦਾਨ ਦਿੰਦੀ ਹੈ। ਯਾਨੀ ਜਿੰਨਾ ਪੈਸਾ ਤੁਸੀਂ ਜਮ੍ਹਾ ਕਰਵਾਉਂਦੇ ਹੋ, ਉਨ੍ਹੇ ਹੀ ਸਰਕਾਰ ਵੀ ਆਪਣੀ ਤਰਫੋਂ ਜਮ੍ਹਾ ਕਰਵਾਉਂਦੀ ਹੈ।

ਕਿਸ ਨੂੰ ਮਿਲੇਗਾ ਸਕੀਮ ਦਾ ਲਾਭ?

ਅਸੰਗਠਿਤ ਖੇਤਰ ਦਾ ਹਰ ਮਜ਼ਦੂਰ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਦਾ ਲਾਭ ਲੈ ਸਕਦਾ ਹੈ। ਜੇਕਰ ਤੁਹਾਡੀ ਉਮਰ 18 ਸਾਲ ਤੋਂ 40 ਸਾਲ ਦੇ ਵਿਚਕਾਰ ਹੈ ਤੇ ਤੁਹਾਡੀ ਮਹੀਨਾਵਾਰ ਆਮਦਨ 15000 ਜਾਂ ਇਸ ਤੋਂ ਘੱਟ ਹੈ ਤਾਂ ਤੁਸੀਂ ਇਸ ਪੈਨਸ਼ਨ ਸਕੀਮ ਦਾ ਲਾਭ ਲੈ ਸਕਦੇ ਹੋ। ਜੇਕਰ ਤੁਹਾਡੀ ਮਹੀਨਾਵਾਰ ਆਮਦਨ 15 ਹਜ਼ਾਰ ਤੋਂ ਵੱਧ ਹੈ ਤਾਂ ਤੁਸੀਂ ਇਸ ਸਕੀਮ ਲਈ ਯੋਗ ਨਹੀਂ ਹੋ। ਨਾਲ ਹੀ, ਜੋ ਲੋਕ ਇਨਕਮ ਟੈਕਸ (Income Tax) ਦਾ ਭੁਗਤਾਨ ਕਰਦੇ ਹਨ ਜਾਂ EPFO, NPS ਤੇ ESIC ਦੇ ਮੈਂਬਰ ਹਨ ਉਹ ਵੀ ਇਸ ਸਕੀਮ ਲਈ ਯੋਗ ਨਹੀਂ ਹਨ।

ਇਸ ਸਕੀਮ ਵਿੱਚ ਸ਼ਾਮਲ ਹੋਣ ਲਈ ਇਹ ਕੰਮ ਕਰਨਾ ਪਵੇਗਾ

ਇਸ ਸਕੀਮ ਵਿੱਚ ਸ਼ਾਮਲ ਹੋਣਾ ਕਾਫ਼ੀ ਆਸਾਨ ਹੈ। ਸਕੀਮ ਦਾ ਲਾਭ ਲੈਣ ਲਈ, ਤੁਹਾਡੇ ਕੋਲ ਆਧਾਰ ਕਾਰਡ (Aadhaar Card)  ਅਤੇ ਸੇਵਿੰਗ ਬੈਂਕ ਖਾਤਾ (Saving Bank Account) ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਜਨ ਧਨ ਯੋਜਨਾ (Pradhan Mantri Jan Dhan Yojana) ਦੇ ਤਹਿਤ ਖੋਲ੍ਹੇ ਗਏ ਸਾਰੇ ਖਾਤੇ ਇਸ ਯੋਜਨਾ ਲਈ ਵੈਧ ਹਨ। ਤੁਹਾਨੂੰ ਸਿਰਫ਼ ਨਜ਼ਦੀਕੀ CSC ਕੇਂਦਰ 'ਤੇ ਜਾਣਾ ਹੈ ਤੇ ਆਪਣੇ ਖਾਤੇ ਦੇ ਨਾਲ IFSC ਜਾਣਕਾਰੀ ਦੇ ਕੇ ਅਰਜ਼ੀ ਦੇਣੀ ਹੈ। ਸਾਰੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਤੁਹਾਨੂੰ CSC ਤੋਂ ਹੀ ਸ਼੍ਰਮ ਯੋਗੀ ਪੈਨਸ਼ਨ ਖਾਤਾ ਨੰਬਰ (Shram Yogi Pension Account Number) ਤੇ ਸ਼੍ਰਮ ਯੋਗੀ ਕਾਰਡ (Shram Yogi Card) ਮਿਲ ਜਾਵੇਗਾ।

ਸਰਕਾਰ 36000 ਰੁਪਏ ਸਾਲਾਨਾ ਦੇਵੇਗੀ

ਇਹ ਸਕੀਮ ਤੁਹਾਨੂੰ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਦੇ ਰੂਪ ਵਿੱਚ ਲਾਭ ਦੇਵੇਗੀ। ਸਰਕਾਰ ਇਸ ਯੋਜਨਾ ਨਾਲ ਜੁੜੇ ਲੋਕਾਂ ਨੂੰ ਹਰ ਮਹੀਨੇ 3 ਹਜ਼ਾਰ ਰੁਪਏ ਪੈਨਸ਼ਨ ਦੇਵੇਗੀ, ਯਾਨੀ ਤੁਹਾਨੂੰ ਇੱਕ ਸਾਲ ਵਿੱਚ 36000 ਰੁਪਏ ਪੈਨਸ਼ਨ ਦੇ ਰੂਪ ਵਿੱਚ ਮਿਲਣਗੇ।

ਇਹ ਵੀ ਪੜ੍ਹੋ: Coronavirus in India: ਦੇਸ਼ 'ਚ ਇੱਕ ਦਿਨ 'ਚ ਕੋਰੋਨਾ ਦੇ 2.86 ਲੱਖ ਕੇਸ ਹੋਏ ਦਰਜ, ਐਕਟਿਵ ਕੇਸ 22 ਲੱਖ ਤੋਂ ਉਪਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Gold Silver Price Today: ਵੱਡੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦਾ ਕਿੰਨਾ ਰੇਟ? ਇਸ ਸ਼ਹਿਰ ਸਭ ਤੋਂ ਸਸਤਾ, ਜਾਣੋ 10 ਗ੍ਰਾਮ ਦਾ ਕਿੰਨਾ ਰੇਟ, ਹੁਣ ਖਰੀਦਣਾ ਸਹੀ ਜਾਂ ਨਹੀਂ...
ਵੱਡੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦਾ ਕਿੰਨਾ ਰੇਟ? ਇਸ ਸ਼ਹਿਰ ਸਭ ਤੋਂ ਸਸਤਾ, ਜਾਣੋ 10 ਗ੍ਰਾਮ ਦਾ ਕਿੰਨਾ ਰੇਟ, ਹੁਣ ਖਰੀਦਣਾ ਸਹੀ ਜਾਂ ਨਹੀਂ...
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਅੱਜ ਇਨ੍ਹਾਂ 5 ਸ਼ਹਿਰਾਂ 'ਚ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ; ਚੈੱਕ ਕਰੋ ਪੂਰੀ ਲਿਸਟ
ਅੱਜ ਇਨ੍ਹਾਂ 5 ਸ਼ਹਿਰਾਂ 'ਚ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ; ਚੈੱਕ ਕਰੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget