ਪੜਚੋਲ ਕਰੋ

Budget 2020: ਨਿਰਮਲਾ ਸੀਤਾਰਮਨ ਅੱਜ ਬਜਟ ਪੇਸ਼ ਕਰੇਗੀ, ਆਮਦਨ ਟੈਕਸ 'ਚ ਛੂਟ ਦਾ ਹੋ ਸਕਦਾ ਐਲਾਨ

ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਆਪਣਾ ਦੂਜਾ ਬਜਟ ਯਾਨੀ 1 ਫਰਵਰੀ ਨੂੰ ਪੇਸ਼ ਕਰਨ ਜਾ ਰਹੀ ਹੈ। ਸਾਰੇ ਦੇਸ਼ ਦੀ ਨਜ਼ਰਾਂ ਇਸੇ 'ਤੇ ਹੀ ਟਿਕੀਆਂ ਹੋਈਆਂ ਹਨ। 2020-21 ਦਾ ਇਹ ਬਜਟ ਆਰਥਿਕ ਮੰਦੀ ਦੇ ਦਰਮਿਆਨ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

ਨਵੀਂ ਦਿੱਲੀ: ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਆਪਣਾ ਦੂਜਾ ਬਜਟ ਯਾਨੀ 1 ਫਰਵਰੀ ਨੂੰ ਪੇਸ਼ ਕਰਨ ਜਾ ਰਹੀ ਹੈ। ਸਾਰੇ ਦੇਸ਼ ਦੀ ਨਜ਼ਰਾਂ ਇਸੇ 'ਤੇ ਹੀ ਟਿਕੀਆਂ ਹੋਈਆਂ ਹਨ। 2020-21 ਦਾ ਇਹ ਬਜਟ ਆਰਥਿਕ ਮੰਦੀ ਦੇ ਦਰਮਿਆਨ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਸ ਗੱਲ ਦੀ ਨੀ ਉਮੀਦ ਹੈ ਕਿ ਵਿੱਤ ਮੰਤਰੀ ਆਮਦਨ ਕਰ ਦੇ ਨਾਲ-ਨਾਲ ਪੇਂਡੂ ਖੇਤਰਾਂ ਅਤੇ ਖੇਤੀਬਾੜੀ ਸੈਕਟਰ ਲਈ ਵੀ ਕੁਝ ਅਹਿਮ ਐਲਾਨ ਕਰ ਸਕਦੀ ਹੈ। ਇਹ ਬਜਟ ਪਿਛਲੇ ਦਹਾਕੇ ਦੀ ਸਭ ਤੋਂ ਵੱਡੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਭਾਰਤ ਲਈ ਬਹੁਤ ਖਾਸ ਹੈਸਰਕਾਰੀ ਸੂਤਰਾਂ ਅਤੇ ਅਰਥਸ਼ਾਸਤਰੀਆਂ ਮੁਤਾਬਕ ਵਿੱਤ ਮੰਤਰੀ ਖਪਤਕਾਰਾਂ ਦੀ ਮੰਗ ਅਤੇ ਨਿਵੇਸ਼ ਨੂੰ ਧਿਆਨ 'ਚ ਰੱਖਦੇ ਹੋਏ ਇਸ ਬਜਟ 'ਚ ਨਵਾਂ ਰਾਹ ਖੋਲ੍ਹਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਨਿਰਮਲਾ ਸੀਤਾਰਮਨ 2025 ਤੱਕ ਦੇਸ਼ ਦੇ ਆਰਥਿਕ ਵਿਕਾਸ ਅਤੇ ਪੰਜ ਖਰਬ ਡਾਲਰ ਦੀ ਆਰਥਿਕਤਾ ਦੀ ਸਿਰਜਣਾ ਲਈ ਆਪਣੇ ਬਜਟ 'ਚ ਕੁਝ ਅਹਿਮ ਐਲਾਨ ਕਰ ਸਕਦੀ ਹੈ। ਪਿਛਲੇ ਸਾਲ ਸਤੰਬਰ 'ਚ ਵਿੱਤ ਮੰਤਰੀ ਨੇ ਕਾਰਪੋਰੇਟ ਟੈਕਸ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਤੋਂ ਬਾਅਦ ਆਮਦਨ ਟੈਕਸ ਵਿੱਚ ਛੋਟ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਅਜਿਹੀ ਉਮੀਦ ਵੀ ਹੈ ਕਿ ਆਮਦਨ ਟੈਕਸ ਦੇ ਸਲੈਬ ਨੂੰ ਛੋਟ ਦਿੱਤੀ ਜਾ ਸਕਦੀ ਹੈ ਜਾਂ ਸਿਰਫ ਉੱਚ ਆਮਦਨੀ ਵਾਲੇ ਲੋਕਾਂ ਲਈ ਇੱਕ ਵੱਖਰੇ ਟੈਕਸ ਢਾਂਚੇ ਦਾ ਐਲਾਨ ਕੀਤਾ ਜਾ ਸਕਦੀ ਹੈ ਆਰਥਿਕ ਮਾਹਰ ਇਹ ਵੀ ਮੰਨ ਰਹੇ ਹਨ ਕਿ ਸਰਕਾਰ ਹਾਊਸਿੰਗ ਲੋਨ, ਐਜੂਕੇਸ਼ਨ ਲੋਨ 'ਚ ਰਾਹਤ ਦੇ ਸਕਦੀ ਹੈ। ਇਸ ਨਾਲ ਲੋਕ ਟੈਕਸ ਬਚਾਉਣ ਲਈ ਨਿਵੇਸ਼ ਦੀ ਮਾਤਰਾ ਵਧਾਉਣਗੇ ਅਤੇ ਰੀਅਲ ਅਸਟੇਟ ਸੈਕਟਰ ਨੂੰ ਵੀ ਮੰਦੀ ਤੋਂ ਰਾਹਤ ਮਿਲੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget