ਪੜਚੋਲ ਕਰੋ

NPCI : 31 ਦਸੰਬਰ ਤੋਂ ਬਾਅਦ ਨਹੀਂ ਕਰ ਸਕੋਗੇ ਯੂਪੀਆਈ ਦਾ ਇਸਤੇਮਾਲ, ਜਾਣੋ ਵਜ੍ਹਾ

NPCI : ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ ਬੈਂਕਾਂ ਅਤੇ ਥਰਡ ਪਾਰਟੀ ਐਪਸ ਜਿਵੇਂ ਕਿ PhonePe ਅਤੇ Google Pay ਨੂੰ UPI ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ। ਹਾਲਾਂਕਿ ਇਸ ਤੋਂ ਹਰ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

NPCI : 31 ਦਸੰਬਰ ਤੋਂ ਕਈ ਸਾਰੇ ਲੋਕ ਆਪਣੇ UPI ਦੀ ਵਰਤੋਂ ਨਹੀਂ ਕਰ ਸਕਣਗੇ। ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ ਬੈਂਕਾਂ ਅਤੇ ਥਰਡ ਪਾਰਟੀ ਐਪਸ ਜਿਵੇਂ ਕਿ PhonePe ਅਤੇ Google Pay ਨੂੰ UPI ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ। ਹਾਲਾਂਕਿ ਇਸ ਤੋਂ ਹਰ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਅਜਿਹੇ UPI ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ ਜਿਨ੍ਹਾਂ ਤੋਂ ਪਿਛਲੇ ਇੱਕ ਸਾਲ ਵਿੱਚ ਕੋਈ ਲੈਣ-ਦੇਣ ਨਹੀਂ ਹੋਇਆ ਹੈ। NPCI ਨੇ ਯੂਜ਼ਰਸ ਨੂੰ UPI ਬੰਦ ਕਰਨ ਤੋਂ ਪਹਿਲਾਂ ਈਮੇਲ ਜਾਂ ਮੈਸੇਜ ਰਾਹੀਂ ਨੋਟੀਫਿਕੇਸ਼ਨ ਭੇਜਣ ਲਈ ਵੀ ਕਿਹਾ ਹੈ।

ਬਹੁਤ ਸਾਰੇ ਲੋਕ 31 ਦਸੰਬਰ ਤੋਂ ਆਪਣੇ UPI ਦੀ ਵਰਤੋਂ ਨਹੀਂ ਕਰ ਸਕਣਗੇ। ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ ਬੈਂਕਾਂ ਅਤੇ ਥਰਡ ਪਾਰਟੀ ਐਪਸ ਜਿਵੇਂ ਕਿ PhonePe ਅਤੇ Google Pay ਨੂੰ UPI ਨੂੰ ਬੰਦ ਕਰਨ ਦਾ ਨਿਰਦੇਸ਼ ਦਿੱਤਾ ਹੈ। ਹਾਲਾਂਕਿ ਇਸ ਤੋਂ ਹਰ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਅਜਿਹੇ UPI ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਜਿਨ੍ਹਾਂ ਤੋਂ ਪਿਛਲੇ ਇੱਕ ਸਾਲ ਵਿੱਚ ਕੋਈ ਲੈਣ-ਦੇਣ ਨਹੀਂ ਹੋਇਆ ਹੈ। NPCI ਨੇ ਯੂਜ਼ਰਸ ਨੂੰ UPI ਬੰਦ ਕਰਨ ਤੋਂ ਪਹਿਲਾਂ ਈਮੇਲ ਜਾਂ ਮੈਸੇਜ ਰਾਹੀਂ ਨੋਟੀਫਿਕੇਸ਼ਨ ਭੇਜਣ ਲਈ ਵੀ ਕਿਹਾ ਹੈ।

ਨਵੇਂ ਸਾਲ ਤੋਂ ਲੈਣ-ਦੇਣ ਨਹੀਂ ਹੋਵੇਗਾ ਸੰਭਵ 

ਜੇ ਇੱਕ ਸਾਲ ਤੱਕ ਇਸ ਆਈਡੀ ਦੀ ਵਰਤੋਂ ਨਹੀਂ ਹੁੰਦੀ ਹੈ ਤਾਂ ਇਸ ਨੂੰ ਬੰਦ ਕਰ ਦਿੱਤਾ ਜਾਵੇਗਾ। ਨਵੇਂ ਸਾਲ ਤੋਂ ਗਾਹਕ ਇਨ੍ਹਾਂ ਆਈਡੀਜ਼ ਨਾਲ ਲੈਣ-ਦੇਣ ਨਹੀਂ ਕਰ ਸਕਣਗੇ। ਅਜਿਹੀਆਂ ਖਬਰਾਂ ਹਨ ਕਿ NPCI ਨੂੰ ਗਲਤ ਲੈਣ-ਦੇਣ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਸ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਜਾ ਰਿਹਾ ਹੈ। ਇਸ ਦਾ ਇੱਕ ਵੱਡਾ ਕਾਰਨ ਇਹ ਹੈ ਕਿ ਕਈ ਵਾਰ ਲੋਕ ਆਪਣਾ ਮੋਬਾਈਲ ਨੰਬਰ ਬਦਲਦੇ ਹਨ ਅਤੇ ਇਸ ਨਾਲ ਜੁੜੇ UPID ਨੂੰ ਨਹੀਂ ਬਦਲਦੇ। ਕਿਸੇ ਹੋਰ ਨੂੰ ਇਹ ਨੰਬਰ ਮਿਲ ਜਾਂਦਾ ਹੈ ਅਤੇ UPID ਉੱਥੇ ਐਕਟੀਵੇਟ ਰਹਿੰਦਾ ਹੈ। ਅਜਿਹੇ 'ਚ ਜੇਕਰ ਕੋਈ ਵਿਅਕਤੀ ਉਸ ਨੰਬਰ 'ਤੇ ਪੈਸੇ ਭੇਜਦਾ ਹੈ ਤਾਂ ਇਹ ਉਸ ਵਿਅਕਤੀ ਨੂੰ ਮਿਲ ਜਾਵੇਗਾ ਜਿਸ ਕੋਲ ਹੁਣ ਉਹ ਨੰਬਰ ਹੈ। ਜੇ ਤੁਸੀਂ ਵੀ ਇੱਕ ਸਾਲ ਤੋਂ ਕੋਈ UPI ਟ੍ਰਾਂਜੈਕਸ਼ਨ ਨਹੀਂ ਕੀਤਾ ਹੈ, ਤਾਂ ਇਸਨੂੰ ਤੁਰੰਤ ਕਰੋ ਤਾਂ ਜੋ ਤੁਹਾਡੀ UPI ID ਸੁਰੱਖਿਅਤ ਰਹੇ।

ਕੀ ਹੈ UPI ?

UPI ਦਾ ਪੂਰਾ ਰੂਪ ਯੂਨੀਫਾਈਡ ਪੇਮੈਂਟ ਇੰਟਰਫੇਸ (UPI) ਹੈ। ਇਹ ਤੁਰੰਤ ਆਨਲਾਈਨ ਭੁਗਤਾਨ ਦਾ ਇੱਕ ਵਿਲੱਖਣ ਤਰੀਕਾ ਹੈ। NPCI UPI ਦਾ ਨਿਰਮਾਤਾ ਅਤੇ ਸੰਚਾਲਕ ਹੈ। ਤੁਸੀਂ ਭੀਮ, ਗੂਗਲ ਪੇ, ਫੋਨ ਪੇ ਜਾਂ ਕਿਸੇ ਵੀ ਬੈਂਕ ਦੀ ਐਪ 'ਤੇ ਯੂਪੀਆਈ ਆਈਡੀ ਜਨਰੇਟ ਕਰਕੇ ਇਸਦੀ ਵਰਤੋਂ ਕਰ ਸਕਦੇ ਹੋ। UPI ਦੀ ਵਰਤੋਂ ਕਰਨ ਲਈ ਕੋਈ ਵਾਧੂ ਚਾਰਜ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget