ਪੜਚੋਲ ਕਰੋ

UPI Payment Charge: NPCI ਨੇ UPI ਭੁਗਤਾਨ 'ਤੇ ਫੀਸ ਬਾਰੇ ਸਪੱਸ਼ਟੀਕਰਨ ਕੀਤਾ ਜਾਰੀ, ਇਕ ਬੈਂਕ ਤੋਂ ਦੂਜੇ ਬੈਂਕ ਵਿਚਕਾਰ ਲੈਣ-ਦੇਣ 'ਤੇ ਨਹੀਂ ਦਿੱਤੀ ਜਾਵੇਗੀ ਕੋਈ ਫੀਸ

UPI Payment: NPCI ਦੇ ਅਨੁਸਾਰ, ਦੇਸ਼ ਵਿੱਚ UPI ਲੈਣ-ਦੇਣ ਦਾ 99.9 ਪ੍ਰਤੀਸ਼ਤ ਸਿਰਫ ਬੈਂਕ ਖਾਤਿਆਂ ਦੁਆਰਾ ਕੀਤਾ ਜਾਂਦੈ।

UPI Payment : ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ UPI ਰਾਹੀਂ ਕੀਤੇ ਲੈਣ-ਦੇਣ 'ਤੇ 1 ਅਪ੍ਰੈਲ, 2023 ਤੋਂ ਲਏ ਜਾਣ ਵਾਲੇ ਲੈਣ-ਦੇਣ ਦੇ ਖਰਚਿਆਂ ਬਾਰੇ ਸਪੱਸ਼ਟੀਕਰਨ ਜਾਰੀ ਕੀਤਾ ਹੈ। NPCI ਨੇ UPI ਭੁਗਤਾਨਾਂ 'ਤੇ ਚਾਰਜ ਲਗਾਉਣ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ। NPCI ਨੇ ਕਿਹਾ ਕਿ ਗਾਹਕਾਂ ਨੂੰ UPI ਰਾਹੀਂ ਬੈਂਕ ਖਾਤੇ ਤੋਂ ਦੂਜੇ ਬੈਂਕ ਖਾਤੇ ਵਿੱਚ ਲੈਣ-ਦੇਣ ਲਈ ਕੋਈ ਫੀਸ ਨਹੀਂ ਦੇਣੀ ਪਵੇਗੀ। NPCI ਨੇ ਆਪਣੇ ਬਿਆਨ 'ਚ ਕਿਹਾ ਕਿ ਦੇਸ਼ 'ਚ ਸਭ ਤੋਂ ਵੱਧ 99.9 ਫੀਸਦੀ UPI ਲੈਣ-ਦੇਣ ਬੈਂਕ ਖਾਤਿਆਂ ਰਾਹੀਂ ਹੀ ਹੁੰਦੇ ਹਨ।

NPCI ਨੇ ਕਿਹਾ ਕਿ UPI ਭੁਗਤਾਨ ਲਈ ਬੈਂਕ ਜਾਂ ਗਾਹਕ ਨੂੰ ਕੋਈ ਚਾਰਜ ਨਹੀਂ ਦੇਣਾ ਪਵੇਗਾ। ਨਾਲ ਹੀ, ਇੱਕ ਬੈਂਕ ਤੋਂ ਦੂਜੇ ਬੈਂਕ ਵਿੱਚ UPI ਲੈਣ-ਦੇਣ ਕਰਨ 'ਤੇ ਵੀ ਕੋਈ ਚਾਰਜ ਨਹੀਂ ਦੇਣਾ ਪਵੇਗਾ। NPCI ਨੇ ਕਿਹਾ ਕਿ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਪ੍ਰੀਪੇਡ ਭੁਗਤਾਨ ਯੰਤਰ (PPI ਵਾਲਿਟ) ਹੁਣ ਇੰਟਰਓਪਰੇਬਲ UPI ਈਕੋਸਿਸਟਮ ਦਾ ਹਿੱਸਾ ਹਨ। ਇਸ ਦੇ ਮੱਦੇਨਜ਼ਰ, NPCI ਨੇ PPI ਵਾਲਿਟ ਨੂੰ ਇੰਟਰਓਪਰੇਬਲ UPI ਈਕੋਸਿਸਟਮ ਦਾ ਹਿੱਸਾ ਬਣਨ ਦੀ ਇਜਾਜ਼ਤ ਦਿੱਤੀ ਹੈ। ਇੰਟਰਚੇਂਜ ਚਾਰਜ ਸਿਰਫ਼ ਪੀਪੀਆਈ ਮਰਚੈਂਟ ਟ੍ਰਾਂਜੈਕਸ਼ਨਾਂ  ( Prepaid Payment Instruments Merchant Transactions) 'ਤੇ ਲਾਗੂ ਹੋਵੇਗਾ। ਅਤੇ ਇਸ ਦੇ ਲਈ ਗਾਹਕ ਨੂੰ ਕੋਈ ਫੀਸ ਨਹੀਂ ਦੇਣੀ ਪਵੇਗੀ।

NPCI ਸਰਕੂਲਰ ਦੇ ਅਨੁਸਾਰ, Google Pay, Paytm, PhonePe ਜਾਂ ਹੋਰ ਐਪਸ ਦੁਆਰਾ ਕੀਤੇ ਗਏ ਭੁਗਤਾਨਾਂ 'ਤੇ 1.1 ਪ੍ਰਤੀਸ਼ਤ ਤੱਕ ਦੀ ਇੰਟਰਚੇਂਜ ਦਰ ਦਾ ਭੁਗਤਾਨ ਕਰਨਾ ਹੋਵੇਗਾ। ਪੇਟੀਐਮ ਨੇ ਵੀ ਇਸ ਬਾਰੇ ਸਪੱਸ਼ਟੀਕਰਨ ਦਿੱਤਾ ਹੈ।

NPCI ਨੇ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਹੈ ਕਿ UPI ਰਾਹੀਂ ਇੱਕ ਬੈਂਕ ਖਾਤੇ ਤੋਂ ਦੂਜੇ ਬੈਂਕ ਖਾਤੇ ਵਿੱਚ ਭੁਗਤਾਨ ਕਰਨ 'ਤੇ ਵੀ ਕੋਈ ਚਾਰਜ ਨਹੀਂ ਦੇਣਾ ਪਵੇਗਾ। ਇਸ ਦੇ ਨਾਲ, ਗਾਹਕ ਕੋਲ UPI ਆਧਾਰਿਤ ਐਪਸ 'ਤੇ ਬੈਂਕ ਖਾਤਾ, ਰੁਪੇ ਕ੍ਰੈਡਿਟ ਕਾਰਡ ਖੋਲ੍ਹਣ ਦਾ ਵਿਕਲਪ ਹੋਵੇਗਾ। ਤੁਸੀਂ ਪ੍ਰੀਪੇਡ ਵਾਲਿਟ ਦੀ ਵਰਤੋਂ ਕਰ ਸਕਦੇ ਹੋ। UPI ਦੇ ਅਨੁਸਾਰ, ਦੇਸ਼ ਵਿੱਚ ਗਾਹਕਾਂ ਅਤੇ ਵਪਾਰੀਆਂ ਲਈ ਹਰ ਮਹੀਨੇ 8 ਬਿਲੀਅਨ UPI ਲੈਣ-ਦੇਣ ਦੀ ਪ੍ਰਕਿਰਿਆ ਬਿਲਕੁਲ ਮੁਫਤ ਕੀਤੀ ਜਾਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Embed widget