ਪੜਚੋਲ ਕਰੋ

UPI Payment- ਬਿਨਾਂ ਇੰਟਰਨੈਟ ਦੇ ਵੀ ਹੋ ਸਕਦੈ UPI ਭੁਗਤਾਨ, ਜਾਣੋ ਇਹ ਸੌਖਾ ਤਰੀਕਾ...

ਦੇਸ਼ ਵਿਚ ਯੂਨੀਫਾਈਡ ਪੇਮੈਂਟਸ ਇੰਟਰਫੇਸ ਯਾਨੀ UPI ਨੇ ਵਿੱਤੀ ਲੈਣ-ਦੇਣ ਦਾ ਕੰਮ ਕਾਫੀ ਆਸਾਨ ਕਰ ਦਿੱਤਾ ਹੈ। ਕਰਿਆਨੇ ਵਾਲੇ ਤੋਂ ਲੈ ਕੇ ਸਬਜ਼ੀ ਵਾਲੇ ਤੱਕ ਲੋਕ UPI ਰਾਹੀਂ ਪੈਸੇ ਦਿੰਦੇ ਹਨ।

UPI Payment- ਦੇਸ਼ ਵਿਚ ਯੂਨੀਫਾਈਡ ਪੇਮੈਂਟਸ ਇੰਟਰਫੇਸ ਯਾਨੀ UPI ਨੇ ਵਿੱਤੀ ਲੈਣ-ਦੇਣ ਦਾ ਕੰਮ ਕਾਫੀ ਆਸਾਨ ਕਰ ਦਿੱਤਾ ਹੈ। ਕਰਿਆਨੇ ਵਾਲੇ ਤੋਂ ਲੈ ਕੇ ਸਬਜ਼ੀ ਵਾਲੇ ਤੱਕ ਲੋਕ UPI ਰਾਹੀਂ ਪੈਸੇ ਦਿੰਦੇ ਹਨ। ਹੁਣ ਦੁਨੀਆ ਦੇ ਕਈ ਦੇਸ਼ਾਂ ਵਿੱਚ UPI ਭੁਗਤਾਨ ਦੀ ਵਰਤੋਂ ਕੀਤੀ ਜਾ ਰਹੀ ਹੈ। ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਬਟਨ ਵਾਲੇ ਫ਼ੋਨ/ਫ਼ੀਚਰ ਫ਼ੋਨ ਰਾਹੀਂ ਵੀ UPI ਭੁਗਤਾਨ ਕਰ ਸਕਦੇ ਹੋ? 

ਆਓ ਜਾਣਦੇ ਹਾਂ ਕਿ ਅਸੀਂ ਇਹ ਕਿਵੇਂ ਕਰ ਸਕਦੇ ਹਾਂ?

NPCI ਦੇ ਮੁਤਾਬਕ ਫੀਚਰ ਫੋਨ ਯੂਜ਼ਰਸ IVR ਨੰਬਰ ਰਾਹੀਂ UPI ਟ੍ਰਾਂਜੈਕਸ਼ਨ ਕਰ ਸਕਣਗੇ। ਇਸ ਲਈ ਤੁਹਾਨੂੰ IVR ਨੰਬਰ (080-45163666, 08045163581 ਅਤੇ 6366200200) ਉਤੇ ਕਾਲ ਕਰਨਾ ਹੋਵੇਗਾ ਅਤੇ ਆਪਣੀ UPI ਆਈਡੀ ਵੈਰੀਫਾਈ ਕਰਵਾਉਣੀ ਹੋਵੇਗੀ। ਹੁਣ ਤੁਹਾਨੂੰ ਕਾਲ ‘ਤੇ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨ ਤੋਂ ਬਾਅਦ ਆਪਣਾ ਭੁਗਤਾਨ ਕਰਨਾ ਹੋਵੇਗਾ।

ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ

ਬਿਨਾਂ ਇੰਟਰਨੈਟ ਦੇ ਵੀ USSD ਰਾਹੀਂ ਕੀਤਾ ਜਾ ਸਕਦਾ ਹੈ ਭੁਗਤਾਨ , ਬਸ ਯਾਦ ਰੱਖੋ *99#
UPI 123Pay ਤੋਂ ਇਲਾਵਾ, ਇੰਟਰਨੈਟ ਤੋਂ ਬਿਨਾਂ ਭੁਗਤਾਨ ਕਰਨ ਦਾ ਇੱਕ ਹੋਰ ਤਰੀਕਾ ਹੈ। ਤੁਹਾਨੂੰ USSD ਸੇਵਾ ਦੀ ਵਰਤੋਂ ਕਰਨੀ ਪਵੇਗੀ। ਇਸ ਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ ਆਪਣੇ GSM ਸਮਾਰਟਫੋਨ ਉਤੇ ‘*99#’ ਡਾਇਲ ਕਰਨਾ ਹੋਵੇਗਾ ਅਤੇ ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ। ਹਾਲਾਂਕਿ, ਸਾਰੇ ਮੋਬਾਈਲ ਸੇਵਾ ਆਪਰੇਟਰ ਇਸ ਸੇਵਾ ਨੂੰ ਸਪੋਰਟ ਨਹੀਂ ਕਰਦੇ ਹਨ।

ਜਾਣੋ ਕੀ ਹੈ  UPI
ਡਿਜੀਟਲ ਭੁਗਤਾਨ ਲਈ, UPI ਵਰਗੀ ਸਹੂਲਤ ਤੁਹਾਨੂੰ ਘਰ ਬੈਠੇ ਆਸਾਨੀ ਨਾਲ ਪੈਸੇ ਟ੍ਰਾਂਸਫਰ ਕਰਨ ਦੀ ਸਹੂਲਤ ਦਿੰਦੀ ਹੈ। ਇਸ ਲਈ ਤੁਹਾਨੂੰ Paytm, PhonePe, BHIM, GooglePay ਆਦਿ ਵਰਗੇ UPI ਸਪੋਰਟਿੰਗ ਐਪਸ ਦੀ ਲੋੜ ਹੈ। ਖਾਸ ਗੱਲ ਇਹ ਹੈ ਕਿ UPI ਤੁਹਾਨੂੰ ਪੈਸੇ ਟ੍ਰਾਂਸਫਰ ਕਰਨ ਦੀ ਸਹੂਲਤ ਦਿੰਦਾ ਹੈ ਭਾਵੇਂ ਤੁਹਾਡੇ ਕੋਲ ਸਕੈਨਰ, ਮੋਬਾਈਲ ਨੰਬਰ, UPI ID ਵਰਗੀ ਸਿਰਫ਼ ਇੱਕ ਹੀ ਜਾਣਕਾਰੀ ਹੋਵੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ
ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ
ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
Advertisement
ABP Premium

ਵੀਡੀਓਜ਼

ਧੀ ਨਿਆਮਤ ਦੇ ਜਨਮਦਿਨ ਮੌਕੇ ਸੀਐਮ ਮਾਨ ਦੀ ਖੁਸ਼ੀਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾBhagwant Mann|Niyamat Kaur Mann| ਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ
ਪੁਲਿਸ ਦੀ ਵੱਡੀ ਕਾਰਵਾਈ, ਪੰਚਾਇਤੀ ਜ਼ਮੀਨ ‘ਤੇ ਬਣ ਰਿਹਾ ਮਕਾਨ ਢਾਹਿਆ, ਪਰਿਵਾਰ ‘ਤੇ ਚੱਲ ਰਹੇ 35 ਕੇਸ
ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
ਕੀ ਤੁਸੀਂ ਆਪਣੇ ਦਿਨ ਦੇ 5 ਘੰਟੇ ਫੋਨ ‘ਤੇ ਬਿਤਾਉਂਦੇ ਹੋ, ਸਟੱਡੀ ‘ਚ ਹੋਇਆ ਹੈਰਾਨੀਜਨਕ ਖ਼ੁਲਾਸਾ
ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲ ਯਾਦਵ ਬਰੀ, ਘਰ ਤੋਂ 15 ਲੱਖ ਰੁਪਏ ਕੈਸ਼ ਮਿਲਣ ਦਾ ਸੀ ਦਾਅਵਾ
ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲ ਯਾਦਵ ਬਰੀ, ਘਰ ਤੋਂ 15 ਲੱਖ ਰੁਪਏ ਕੈਸ਼ ਮਿਲਣ ਦਾ ਸੀ ਦਾਅਵਾ
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Embed widget