ਪੜਚੋਲ ਕਰੋ

UPI Tax : 2,000 ਰੁਪਏ ਤੋਂ ਵੱਧ ਦੇ ਡਿਜ਼ਿਟਲ ਭੁਗਤਾਨ 'ਤੇ ਲੱਗੇਗਾ ਟੈਕਸ? ਸਰਕਾਰ ਨਵੇਂ ਨਿਯਮਾਂ 'ਤੇ ਕਰ ਰਹੀ ਵਿਚਾਰ

UPI Tax Digital Payments : ਸੂਤਰਾਂ ਮੁਤਾਬਕ ਕੇਂਦਰ ਸਰਕਾਰ 2,000 ਰੁਪਏ ਜਾਂ ਇਸ ਤੋਂ ਵੱਧ ਦੇ UPI ਮਰਚੈਂਟ ਟ੍ਰਾਂਜ਼ੈਕਸ਼ਨਾਂ 'ਤੇ ਮਰਚੈਂਟ ਡਿਸਕਾਊਂਟ ਰੇਟ (MDR) ਮੁੜ ਲਾਗੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ

UPI Tax Digital Payments : ਸੂਤਰਾਂ ਮੁਤਾਬਕ ਕੇਂਦਰ ਸਰਕਾਰ 2,000 ਰੁਪਏ ਜਾਂ ਇਸ ਤੋਂ ਵੱਧ ਦੇ UPI ਮਰਚੈਂਟ ਟ੍ਰਾਂਜ਼ੈਕਸ਼ਨਾਂ 'ਤੇ ਮਰਚੈਂਟ ਡਿਸਕਾਊਂਟ ਰੇਟ (MDR) ਮੁੜ ਲਾਗੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਨਿਯਮ ਕਿਨ੍ਹਾਂ 'ਤੇ ਲਾਗੂ ਹੋਵੇਗਾ?

ਕਿਨ੍ਹਾਂ 'ਤੇ ਹੋਵੇਗਾ ਲਾਗੂ?

ਜਿਨ੍ਹਾਂ ਵਪਾਰੀਆਂ ਜਾਂ ਕਾਰੋਬਾਰੀਆਂ ਦਾ ਸਾਲਾਨਾ ਟਰਨਓਵਰ 1.5 ਕਰੋੜ ਰੁਪਏ ਤੱਕ ਹੈ, ਉਨ੍ਹਾਂ ਨੂੰ ਇਸ ਚਾਰਜ ਤੋਂ ਛੂਟ ਮਿਲ ਸਕਦੀ ਹੈ। ਇਸ ਦਾ ਅਰਥ ਹੈ ਕਿ ਇਸ ਦਾ ਅਸਰ ਮੁੱਖ ਤੌਰ 'ਤੇ ਵੱਡੇ ਵਪਾਰੀਆਂ ਅਤੇ ਕਾਰੋਬਾਰੀਆਂ 'ਤੇ ਪਵੇਗਾ। ਸਰਕਾਰ ਇਸ ਪ੍ਰਸਤਾਵ 'ਤੇ ਇੱਕ ਮਹੀਨੇ ਦੇ ਅੰਦਰ ਫੈਸਲਾ ਕਰ ਸਕਦੀ ਹੈ।

ਕੀ ਹੁੰਦਾ ਹੈ MDR?

MDR (Merchant Discount Rate) ਉਹ ਫੀਸ ਹੁੰਦੀ ਹੈ ਜੋ ਡਿਜ਼ਿਟਲ ਭੁਗਤਾਨ ਸਵੀਕਾਰ ਕਰਨ 'ਤੇ ਵਪਾਰੀ ਬੈਂਕ ਜਾਂ ਪੇਮੈਂਟ ਕੰਪਨੀ ਨੂੰ ਅਦਾ ਕਰਦੇ ਹਨ। ਇਸ ਨਾਲ ਡਿਜ਼ਿਟਲ ਭੁਗਤਾਨ ਪ੍ਰਣਾਲੀ ਨੂੰ ਚਲਾਉਣ ਅਤੇ ਸੰਭਾਲਣ ਦੇ ਖਰਚੇ ਪੂਰੇ ਕਰਨ ਵਿੱਚ ਮਦਦ ਮਿਲਦੀ ਹੈ।

ਕਿੰਨਾ MDR ਲੱਗ ਸਕਦਾ ਹੈ?

ਜਾਣਕਾਰੀ ਮੁਤਾਬਕ ਵੱਡੇ ਵਪਾਰੀਆਂ ਕੋਲ 2,000 ਰੁਪਏ ਜਾਂ ਇਸ ਤੋਂ ਵੱਧ ਦੇ UPI ਟ੍ਰਾਂਜ਼ੈਕਸ਼ਨਾਂ 'ਤੇ 0.5% MDR ਲਗਾਇਆ ਜਾ ਸਕਦਾ ਹੈ।

ਕੀ ਆਮ UPI ਵਰਤੋਂਕਾਰਾਂ 'ਤੇ ਵੀ ਪਵੇਗਾ ਅਸਰ?

ਲੋਕਾਂ ਦੇ ਮਨ ਵਿੱਚ ਇਹ ਸਵਾਲ ਆਉਣਾ ਸੁਭਾਵਿਕ ਹੈ ਕਿ ਕੀ ਇਹ ਚਾਰਜ ਗਾਹਕਾਂ ਤੋਂ ਵੀ ਵਸੂਲਿਆ ਜਾਵੇਗਾ? ਜਵਾਬ ਹੈ – ਨਹੀਂ। ਇਹ ਚਾਰਜ ਗਾਹਕਾਂ 'ਤੇ ਨਹੀਂ, ਸਗੋਂ ਨਿਯਮਾਂ ਅਨੁਸਾਰ ਵਪਾਰੀਆਂ 'ਤੇ ਲਾਗੂ ਹੋਵੇਗਾ। ਫਿਲਹਾਲ 2,000 ਰੁਪਏ ਤੋਂ ਵੱਧ ਦੇ ਆਮ UPI ਭੁਗਤਾਨ ਕਰਨ ਵਾਲੇ ਗਾਹਕਾਂ ਨੂੰ ਕੋਈ ਵਾਧੂ ਚਾਰਜ ਨਹੀਂ ਦੇਣਾ ਪਵੇਗਾ। ਯਾਨੀ ਪਹਿਲਾਂ ਵਾਂਗ ਹੀ ਆਮ ਲੋਕਾਂ ਲਈ UPI ਰਾਹੀਂ ਪੈਸੇ ਭੇਜਣਾ ਮੁਫ਼ਤ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget