ਪੜਚੋਲ ਕਰੋ

BALCO GST Notice: ਵੇਦਾਂਤਾ ਦੀ ਇਸ ਸਹਾਇਕ ਕੰਪਨੀ ਨੂੰ ਮਿਲਿਆ GST ਨੋਟਿਸ, ਲੱਗ ਸਕਦੈ ਮੋਟਾ ਜੁਰਮਾਨਾ!

GST Notice to BALCO: ਵੇਦਾਂਤਾ ਦੀ ਸਹਾਇਕ ਕੰਪਨੀ ਬਾਲਕੋ ਨੂੰ ਜੀਐਸਟੀ ਵਿਭਾਗ ਤੋਂ ਨੋਟਿਸ ਮਿਲਿਆ ਹੈ। ਆਓ ਜਾਣਦੇ ਹਾਂ ਇਸ ਦੇ ਪਿੱਛੇ ਕੀ ਕਾਰਨ ਹੈ...

GST Notice: ਵੇਦਾਂਤਾ ਦੀ ਸਹਾਇਕ ਕੰਪਨੀ ਬਾਲਕੋ (BALCO) ਭਾਵ ਭਾਰਤ ਐਲੂਮੀਨੀਅਮ ਕੰਪਨੀ ਲਿਮਟਿਡ (Bharat Aluminum Company Limited) ਨੂੰ ਜੀਐਸਟੀ ਵਿਭਾਗ (GST Department) ਤੋਂ ਨੋਟਿਸ ਮਿਲਿਆ ਹੈ। ਕੰਪਨੀ ਨੂੰ ਗੁਡਸ ਐਂਡ ਸਰਵਿਸਿਜ਼ ਟੈਕਸ (GST) ਵੱਲੋਂ ਕੁੱਲ 84.70 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨੋਟਿਸ ਦਿੱਤਾ ਗਿਆ ਹੈ। ਸਟਾਕ ਮਾਰਕੀਟ (stock market) ਨੂੰ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਇਹ ਨੋਟਿਸ ਕੰਪਨੀ ਨੂੰ ਵਿੱਤੀ ਸਾਲ 2017-18 ਲਈ ਬਿਲਾਸਪੁਰ, ਛੱਤੀਸਗੜ੍ਹ (Chhattisgarh) ਦੇ ਰਾਜ ਟੈਕਸ ਵਿਭਾਗ (Commissioner State Tax Department) ਦੇ ਕਮਿਸ਼ਨਰ ਦੇ ਦਫਤਰ ਵੱਲੋਂ ਜਾਰੀ ਕੀਤਾ ਗਿਆ ਹੈ।

ਦੇਣਾ ਪਵੇਗਾ ਇੰਨਾ ਜੁਰਮਾਨਾ 

ਜੀਐਸਟੀ ਵਿਭਾਗ ਤੋਂ ਬਾਲਕੋ (BALCO) ਨੂੰ ਮਿਲੇ ਨੋਟਿਸ ਵਿੱਚ ਕੁੱਲ 84,70,09,977 ਰੁਪਏ ਅਦਾ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਇਸ ਰਕਮ 'ਤੇ 10 ਫੀਸਦੀ ਵਿਆਜ ਦੇ ਨਾਲ-ਨਾਲ ਜੁਰਮਾਨਾ ਵੀ ਲਾਇਆ ਜਾਵੇਗਾ। ਬਾਲਕੋ ਇਸ ਮਾਮਲੇ 'ਤੇ ਵੱਖ-ਵੱਖ ਕਾਨੂੰਨੀ ਵਿਕਲਪਾਂ ਦੀ ਖੋਜ ਕਰ ਰਹੀ ਹੈ, ਪਰ ਕੰਪਨੀ ਨੂੰ ਉਮੀਦ ਹੈ ਕਿ ਇਸ ਨੋਟਿਸ ਦਾ ਉਸ 'ਤੇ ਕੋਈ ਵੱਡਾ ਵਿੱਤੀ ਪ੍ਰਭਾਵ ਨਹੀਂ ਪਵੇਗਾ।

RBI Action: ਨਿਯਮਾਂ ਦੀ ਅਣਦੇਖੀ 'ਤੇ RBI ਸਖ਼ਤ! ਇਨ੍ਹਾਂ ਸਹਿਕਾਰੀ ਬੈਂਕਾਂ ਨੂੰ ਲਾਇਆ ਲੱਖਾਂ ਦਾ ਜੁਰਮਾਨਾ, ਜਾਣੋ ਕਿਉਂ ਹੋਈ ਕਾਰਵਾਈ

ਕੀ ਕਰਦੀ ਹੈ ਕੰਪਨੀ?

ਬਾਲਕੋ ਇੱਕ ਸਰਕਾਰੀ ਕੰਪਨੀ ਸੀ, ਜਿਸਦੀ ਸਥਾਪਨਾ ਸਾਲ 1965 ਵਿੱਚ ਹੋਈ ਸੀ। ਸਾਲ 2001 ਵਿੱਚ ਸਰਕਾਰ ਨੇ ਇਸ ਕੰਪਨੀ ਦਾ 51 ਫੀਸਦੀ ਹਿੱਸਾ ਵੇਚ ਦਿੱਤਾ ਸੀ, ਜਿਸ ਨੂੰ ਵੇਦਾਂਤਾ ਨੇ ਖਰੀਦ ਕੇ ਆਪਣੀ ਮਲਕੀਅਤ ਹਾਸਲ ਕਰ ਲਈ ਸੀ। ਇਹ ਕੰਪਨੀ ਮੁੱਖ ਤੌਰ 'ਤੇ ਛੱਤੀਸਗੜ੍ਹ ਦੇ ਕੋਰਬਾ ਦੇ ਆਲੇ-ਦੁਆਲੇ ਦੀਆਂ ਖਾਣਾਂ ਤੋਂ ਬਾਕਸਾਈਟ ਦੀ ਮਾਈਨਿੰਗ ਕਰਦੀ ਹੈ।

ਵਿੱਤੀ ਸਾਲ 2021-22 ਵਿੱਚ ਬਾਲਕੋ ਦੀ ਕੁੱਲ ਆਮਦਨ 2,720 ਕਰੋੜ ਰੁਪਏ ਸੀ, ਜੋ ਵਿੱਤੀ ਸਾਲ 2023 ਵਿੱਚ ਘਟ ਕੇ ਸਿਰਫ਼ 75 ਕਰੋੜ ਰੁਪਏ ਰਹਿ ਗਈ। ਵਿੱਤੀ ਸਾਲ 2022-23 'ਚ ਕੰਪਨੀ ਦਾ ਮੁਨਾਫਾ 42 ਕਰੋੜ ਰੁਪਏ ਸੀ। ਜਦੋਂ ਕਿ ਇਸ ਤੋਂ ਪਹਿਲਾਂ ਇਹ 2,736 ਕਰੋੜ ਰੁਪਏ ਸੀ। ਪਿਛਲੇ ਇਕ ਸਾਲ 'ਚ ਕੰਪਨੀ ਦੇ ਮੁਨਾਫੇ 'ਚ ਭਾਰੀ ਗਿਰਾਵਟ ਆਈ ਹੈ।

Fastag ਲਾਉਣ ਦੇ ਬਾਵਜੂਦ ਟੋਲ ਪਲਾਜ਼ਾ 'ਤੇ ਲੱਗ ਸਕਦੀ ਹੈ Penalty! NHAI ਨੇ ਡਰਾਈਵਰਾਂ ਨੂੰ ਕੀਤੀ ਇਹ ਗ਼ਲਤੀ ਨਾ ਕਰਨ ਦੀ ਅਪੀਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ

Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ

'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ

Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ

18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ

CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...

Embed widget