ਪੜਚੋਲ ਕਰੋ

Vegetable Prices: ਮਹਿੰਗੀਆਂ ਸਬਜ਼ੀਆਂ ਤੋਂ ਪ੍ਰੇਸ਼ਾਨ ਲੋਕਾਂ ਲਈ RBI ਗਵਰਨਰ ਵੱਲੋਂ ਰਾਹਤ ਭਰਿਆ ਜਵਾਬ, ਜਾਣੋ ਕਦੋਂ ਮਿਲੇਗਾ ਛੁੱਟਕਾਰਾ

Vegetable Inflation: ਬੁੱਧਵਾਰ ਨੂੰ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਆਮ ਲੋਕਾਂ ਨੂੰ ਕਦੋਂ ਤੱਕ ਮਹਿੰਗੀਆਂ ਸਬਜ਼ੀਆਂ ਤੋਂ ਰਾਹਤ ਮਿਲੇਗੀ।

RBI Governor on Inflation: ਭਾਰਤ ਵਿੱਚ ਆਮ ਲੋਕ ਵੱਧ ਰਹੀ ਮਹਿੰਗਾਈ ਤੋਂ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਹਨ। ਮਹਿੰਗਾਈ ਕਰਕੇ ਹਰ ਆਮ ਘਰ ਦਾ ਬਜ਼ਟ ਵਿਗੜਿਆ ਪਿਆ ਹੈ। ਪਿਛਲੇ ਦੋ ਮਹੀਨਿਆਂ ਵਿੱਚ ਦੇਸ਼ ਵਿੱਚ ਟਮਾਟਰ, ਪਿਆਜ਼ ਸਮੇਤ ਕਈ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਸਬਜ਼ੀਆਂ ਦੀ ਮਹਿੰਗਾਈ ਤੋਂ ਕਦੋਂ ਤੱਕ ਰਾਹਤ ਮਿਲੇਗੀ। ਇਸ ਸਵਾਲ ਦਾ ਜਵਾਬ ਦਿੰਦਿਆਂ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ (Shaktikanta Das) ਨੇ ਬੁੱਧਵਾਰ ਨੂੰ ਕਿਹਾ ਕਿ ਸਤੰਬਰ ਤੱਕ ਸਬਜ਼ੀਆਂ ਦੀ ਕੀਮਤ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਮਹਿੰਗਾਈ ਤੋਂ ਰਾਹਤ ਮਿਲੇਗੀ

ਇਕ ਪ੍ਰੋਗਰਾਮ 'ਚ ਆਰਬੀਆਈ ਗਵਰਨਰ ਨੇ ਕਿਹਾ ਕਿ ਸਰਕਾਰ ਨੇ ਸਹੀ ਸਮੇਂ 'ਤੇ ਦਖਲ ਦਿੱਤਾ ਹੈ। ਇਸ ਕਾਰਨ ਦੇਸ਼ 'ਚ ਅਨਾਜ ਦੀ ਕੋਈ ਕਮੀ ਨਹੀਂ ਰਹੀ ਅਤੇ ਸਹੀ ਸਪਲਾਈ ਹੋਣ ਕਾਰਨ ਕੀਮਤ 'ਤੇ ਕਾਬੂ ਪਾਉਣ 'ਚ ਮਦਦ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਵੇਂ ਮਹਿੰਗਾਈ ਦਰ ਅਜੇ ਵੀ ਉਮੀਦ ਤੋਂ ਵੱਧ ਬਣੀ ਹੋਈ ਹੈ ਪਰ ਪਿਛਲੇ ਕੁਝ ਮਹੀਨਿਆਂ ਤੋਂ ਅਜਿਹੇ ਸੰਕੇਤ ਮਿਲੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਮਹਿੰਗਾਈ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਸਬਜ਼ੀਆਂ ਦੇ ਭਾਅ ਹੇਠਾਂ ਆਉਣਗੇ
ਆਰਬੀਆਈ ਗਵਰਨਰ ਨੇ ਕਿਹਾ ਕਿ ਜੁਲਾਈ ਤੋਂ ਭਾਰਤ ਵਿੱਚ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਟਮਾਟਰਾਂ ਕਾਰਨ ਮਹਿੰਗਾਈ ਦਰ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ, ਪਰ ਸਰਕਾਰ ਨੇ ਸਮੇਂ ਸਿਰ ਟਮਾਟਰਾਂ ਦੀ ਕੀਮਤ ਨੂੰ ਕਾਬੂ ਕਰਨ ਲਈ ਕਈ ਕਦਮ ਚੁੱਕੇ ਹਨ।

ਇਸ ਦੇ ਨਾਲ ਹੀ ਮੰਡੀਆਂ 'ਚ ਟਮਾਟਰ ਦੀ ਨਵੀਂ ਫਸਲ ਆਉਣ ਕਾਰਨ ਇਸ ਦੀ ਕੀਮਤ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਪਿਆਜ਼ ਦੀ ਸਪਲਾਈ ਚੇਨ ਨੂੰ ਬਿਹਤਰ ਰੱਖਣ ਲਈ ਲਗਾਤਾਰ ਕਈ ਕਦਮ ਚੁੱਕੇ ਜਾ ਰਹੇ ਹਨ। ਅਜਿਹੇ 'ਚ ਅਸੀਂ ਉਮੀਦ ਕਰਦੇ ਹਾਂ ਕਿ ਸਤੰਬਰ ਤੱਕ ਸਬਜ਼ੀਆਂ ਦੀ ਮਹਿੰਗਾਈ 'ਚ ਕਮੀ ਦੇਖਣ ਨੂੰ ਮਿਲ ਸਕਦੀ ਹੈ। ਜ਼ਿਕਰਯੋਗ ਹੈ ਕਿ ਜੁਲਾਈ 'ਚ ਰਿਟੇਲ ਮਹਿੰਗਾਈ ਦਰ 'ਚ ਜ਼ਬਰਦਸਤ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ 15 ਮਹੀਨਿਆਂ ਦੇ ਸਭ ਤੋਂ ਉੱਚੇ 7.44 ਫੀਸਦੀ 'ਤੇ ਪਹੁੰਚ ਗਿਆ ਹੈ। ਜੁਲਾਈ ਵਿੱਚ ਮਹਿੰਗਾਈ ਵਿੱਚ ਜ਼ਬਰਦਸਤ ਵਾਧੇ ਦਾ ਮੁੱਖ ਕਾਰਨ ਸਬਜ਼ੀਆਂ ਰਿਹਾ ਹੈ। ਸਬਜ਼ੀਆਂ ਦੀ ਅਸਮਾਨ ਛੂਹ ਰਹੀ ਮਹਿੰਗਾਈ ਦਰ ਕਾਰਨ ਦੇਸ਼ ਵਿੱਚ ਰਿਟੇਲ ਮਹਿੰਗਾਈ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ।

ਆਰਬੀਆਈ ਜ਼ਰੂਰੀ ਕਦਮ ਚੁੱਕੇਗਾ
ਧਿਆਨ ਯੋਗ ਹੈ ਕਿ ਆਰਬੀਆਈ ਗਵਰਨਰ ਨੂੰ ਉਮੀਦ ਹੈ ਕਿ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਗਿਰਾਵਟ ਤੋਂ ਬਾਅਦ ਆਉਣ ਵਾਲੇ ਸਮੇਂ ਵਿੱਚ ਰਿਟੇਲ ਮਹਿੰਗਾਈ ਦਰ ਵਿੱਚ ਜ਼ਬਰਦਸਤ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ ਅਤੇ ਤੀਜੀ ਤਿਮਾਹੀ ਤੱਕ ਇਹ 5.7 ਫੀਸਦੀ ਤੱਕ ਡਿੱਗਣ ਦੀ ਉਮੀਦ ਹੈ। ਇਸ ਦੇ ਨਾਲ ਹੀ ਵਿੱਤੀ ਸਾਲ 2024 'ਚ ਮਹਿੰਗਾਈ ਦਰ 5.4 ਫੀਸਦੀ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਸ਼ਕਤੀਕਾਂਤ ਦਾਸ ਨੇ ਇਹ ਵੀ ਕਿਹਾ ਕਿ ਸਤੰਬਰ 2022 ਤੋਂ ਆਰਬੀਆਈ ਨੇ ਮਹਿੰਗਾਈ 'ਤੇ ਤਿੱਖੀ ਨਜ਼ਰ ਰੱਖੀ ਹੋਈ ਹੈ ਅਤੇ ਆਉਣ ਵਾਲੇ ਸਮੇਂ 'ਚ ਹਾਲਾਤਾਂ ਮੁਤਾਬਕ ਕਦਮ ਚੁੱਕੇ ਜਾਣਗੇ।

 

ਟਾਪ ਹੈਡਲਾਈਨ

Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, 1.5 ਤੱਕ ਪਹੁੰਚਿਆ ਸੋਨਾ, ਜਾਣੋ ਦੁਸਹਿਰੇ ਮਗਰੋਂ ਸੋਨਾ-ਚਾਂਦੀ ਕਿੰਨਾ ਸਸਤਾ ਹੋਏਗਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, 1.5 ਤੱਕ ਪਹੁੰਚਿਆ ਸੋਨਾ, ਜਾਣੋ ਦੁਸਹਿਰੇ ਮਗਰੋਂ ਸੋਨਾ-ਚਾਂਦੀ ਕਿੰਨਾ ਸਸਤਾ ਹੋਏਗਾ?
Breaking News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਵਿਚਾਲੇ ਮੱਚਿਆ ਹਾਹਾਕਾਰ, ਡਾਟਾ ਲੀਕ ਹੋਣ 'ਤੇ ਵਧਿਆ ਖਤ਼ਰਾ, ਜਾਣੋ ਕਿਵੇਂ ਪਤਾ ਲੱਗੇਗਾ ਖਾਤੇ ਦੀ ਦੁਰਵਰਤੋਂ ਹੋਈ ?
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਵਿਚਾਲੇ ਮੱਚਿਆ ਹਾਹਾਕਾਰ, ਡਾਟਾ ਲੀਕ ਹੋਣ 'ਤੇ ਵਧਿਆ ਖਤ਼ਰਾ, ਜਾਣੋ ਕਿਵੇਂ ਪਤਾ ਲੱਗੇਗਾ ਖਾਤੇ ਦੀ ਦੁਰਵਰਤੋਂ ਹੋਈ ?
SBI ਦੇ 3.75 ਲੱਖ ਲੋਕਾਂ ਦਾ ਡੇਟਾ ਲੀਕ, ਹੈਕਰਸ ਨੇ ਕੀਤਾ ਦਾਅਵਾ; ਆਹ ਜਾਣਕਾਰੀ ਹੋ ਸਕਦੀ Leak
SBI ਦੇ 3.75 ਲੱਖ ਲੋਕਾਂ ਦਾ ਡੇਟਾ ਲੀਕ, ਹੈਕਰਸ ਨੇ ਕੀਤਾ ਦਾਅਵਾ; ਆਹ ਜਾਣਕਾਰੀ ਹੋ ਸਕਦੀ Leak
ਅੱਜ ਦੁਸ਼ਹਿਰੇ 'ਤੇ ਬੈਂਕ ਬੰਦ, ਜਾਣੋ ਕਦੋਂ ਖੁੱਲ੍ਹਣਗੇ? ਜਾਣੋ ਪੂਰੇ ਹਫਤੇ ਦਾ Time Table, ਕਦੋਂ-ਕਦੋਂ ਰਹੇਗੀ ਛੁੱਟੀ
ਅੱਜ ਦੁਸ਼ਹਿਰੇ 'ਤੇ ਬੈਂਕ ਬੰਦ, ਜਾਣੋ ਕਦੋਂ ਖੁੱਲ੍ਹਣਗੇ? ਜਾਣੋ ਪੂਰੇ ਹਫਤੇ ਦਾ Time Table, ਕਦੋਂ-ਕਦੋਂ ਰਹੇਗੀ ਛੁੱਟੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Embed widget