ਪੜਚੋਲ ਕਰੋ

Vistara Pilots: ਵਿਸਤਾਰਾ ਨੂੰ ਲੱਗਿਆ ਵੱਡਾ ਝਟਕਾ, 15 ਪਾਇਲਟਾਂ ਨੇ ਦਿੱਤਾ ਅਸਤੀਫ਼ਾ

Vistara News Update: ਬੀਤੇ ਕਈ ਦਿਨਾਂ ਤੋਂ ਵਿਸਤਾਰਾ ਨੂੰ ਪਾਇਲਟਸ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ A320 ਫਲੀਟ ਦੇ ਕਈ ਫਰਸਟ ਅਫ਼ਸਲ ਬਿਮਾਰੀ ਦਾ ਹਵਾਲਾ ਦੇ ਕੇ ਛੁੱਟੀ ‘ਤੇ ਚਲੇ ਗਏ ਹਨ।

Vistara Pilots: ਏਅਰਲਾਈਂਸ ਵਿਸਤਾਰਾ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਵਿਸਤਾਰਾ ਦੇ 15 ਪਾਇਲਟਾਂ ਨੇ ਤਨਖ਼ਾਹ ਸਮੀਖਿਆ ਦੇ ਵਿਰੋਧ 'ਚ ਅਸਤੀਫਾ ਸੌਂਪ ਦਿੱਤਾ ਹੈ। ਵਿਸਤਾਰਾ ਦੇ ਪਾਇਲਟ ਪਿਛਲੇ ਕਈ ਦਿਨਾਂ ਤੋਂ ਤਨਖ਼ਾਹ ਦੀ ਸਮੀਖਿਆ ਦਾ ਵਿਰੋਧ ਕਰ ਰਹੇ ਹਨ।

ਹਾਲਾਤ ਇਹ ਬਣੇ ਹੋਏ ਹਨ ਕਿ ਪਾਇਲਟਾਂ ਵਲੋਂ ਡਿਊਟੀ ‘ਤੇ ਨਾ ਆਉਣ ਕਰਕੇ ਵਿਸਤਾਰਾ ਨੂੰ ਆਪਣੀ ਕਈ ਫਲਾਈਟਾਂ ਵੀ ਰੱਦ ਕਰਨੀਆਂ ਪਈਆਂ ਹਨ ਤਾਂ ਉੱਥੇ ਹੀ ਕਈ ਉਡਾਣਾਂ ਦੇਰੀ ਨਾਲ ਉਡਾਣ ਭਰ ਰਹੀਆਂ ਹਨ।

ਪੀਟੀਆਈ ਦੀ ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਵਿਸਤਾਰਾ ਦੇ 15 ਸੀਨੀਅਰ ਫਰਸਟ ਅਫਸਰਾਂ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਘਰੇਲੂ ਬਜਟ ਏਅਰਲਾਈਨ ਕੰਪਨੀ ਨੂੰ ਜੁਆਇਨ ਕਰ ਲਿਆ ਹੈ। ਵਿਸਤਾਰਾ ਦੇ ਬੁਲਾਰੇ ਨੇ ਇਸ ਮੁੱਦੇ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Pakistan news: JUIF ਆਗੂ ਨੂਰ ਇਸਲਾਮ ਨਿਜ਼ਾਮੀ ਦੀ ਅਣਪਛਾਤੇ ਵਿਅਕਤੀਆਂ ਨੇ ਕੀਤੀ ਹੱਤਿਆ - ਰਿਪੋਰਟ

ਵਿਸਤਾਰਾ ਰੋਜ਼ਾਨਾ ਲਗਭਗ 300 ਉਡਾਣਾਂ ਆਪਰੇਟ ਕਰਦੀ ਹੈ। ਏਅਰਲਾਈਨ ਦੇ ਬੇੜੇ ਵਿੱਚ 70 ਜਹਾਜ਼ ਹਨ, ਜਿਸ ਵਿੱਚ ਏ320 ਪਰਿਵਾਰਕ ਹਵਾਈ ਜਹਾਜ਼ ਅਤੇ ਬੋਇੰਗ 787s ਸ਼ਾਮਲ ਹਨ। ਪਿਛਲੇ ਕਈ ਦਿਨਾਂ ਤੋਂ ਵਿਸਤਾਰਾ ਨੂੰ ਪਾਇਲਟਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ A320 ਫਲੀਟ ਦੇ ਕਈ ਫਰਸਟ ਅਧਿਕਾਰੀ ਬਿਮਾਰੀ ਦਾ ਹਵਾਲਾ ਦਿੰਦਿਆਂ ਹੋਇਆਂ ਛੁੱਟੀ 'ਤੇ ਚਲੇ ਗਏ ਹਨ।

ਵਿਸਤਾਰਾ ਦੇ ਲਗਭਗ 800 ਪਾਇਲਟ ਹਨ ਅਤੇ ਅਸਤੀਫਾ ਦੇਣ ਵਾਲੇ ਸੀਨੀਅਰ ਫਰਸਟ ਅਫਸਰਾਂ ਨੇ ਅਸਤੀਫਾ ਦੇ ਦਿੱਤਾ ਹੈ, ਨਾਲ ਹੀ ਉਨ੍ਹਾਂ ਨੇ ਕਵਰਜਨ ਟ੍ਰੇਨਿੰਗ ਨੂੰ ਪੂਰਾ ਕਰ ਲਿਆ ਹੈ। ਜਿਸ ਤੋਂ ਬਾਅਦ ਉਹ ਵਾਈਡ ਬਾਡੀ ਬੋਇੰਗ 787 ਜਹਾਜ਼ ਉਡਾਉਣ ਦੇ ਕਾਬਲ ਹੋ ਗਏ ਹਨ। ਹਾਲਾਂਕਿ ਉਨ੍ਹਾਂ ਨੂੰ 787 ਜਹਾਜ਼ ਉਡਾਉਣ ਦੀ ਡਿਊਟੀ ਨਹੀਂ ਮਿਲੀ ਹੈ।

ਟਾਟਾ ਗਰੁੱਪ ਵਿਸਤਾਰਾ ਏਅਰ ਇੰਡੀਆ ਨਾਲ ਹੱਥ ਮਿਲਾਉਣ ਜਾ ਰਿਹਾ ਹੈ। ਵਿਸਤਾਰਾ ਆਪਣੇ ਪਾਇਲਟਾਂ ਲਈ ਇਕ ਨਵਾਂ ਕਾਨਰੈਕਟ ਲਾਗੂ ਕਰਨ ਜਾ ਰਹੀ ਹੈ ਜਿਸ ਵਿਚ ਉਨ੍ਹਾਂ ਦੀ ਤਨਖਾਹ ਏਅਰ ਇੰਡੀਆ ਦੇ ਪਾਇਲਟਾਂ ਦੇ ਬਰਾਬਰ ਕਰਨ ਦਾ ਪ੍ਰਸਤਾਵ ਹੈ। ਵਿਸਤਾਰਾ ਦੇ ਪਾਇਲਟ ਇਸ ਪ੍ਰਸਤਾਵ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਤਨਖਾਹ ਘਟਾ ਕੇ ਆਫਰ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: FD Higher Returns: ਇਹ 4 ਬੈਂਕ ਦੇ ਰਹੇ ਹਨ FD 'ਤੇ 9% ਵਿਆਜ, ਵੇਖੋ ਕਿੱਥੇ ਹਨ ਆਮਦਨ ਦੇ ਜ਼ਿਆਦਾ ਮੌਕੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

Fazilka | ਵੇਖੋ ਤਸਕਰਾਂ ਦਾ ਜੁਗਾੜ - ਗੱਡੀ 'ਚ Secret ਜਗ੍ਹਾ 'ਤੇ ਲਕੋਈ 66kg ਅਫੀਮSAD | ਬਾਗ਼ੀ ਧੜੇ ਨੇ ਫ਼ਰੋਲ ਦਿੱਤੇ ਸੁਖਬੀਰ ਬਾਦਲ ਦੇ ਪੋਤੜੇ | Prem Singh Chandumajra | Bibi Jagir KaurSangrur News - ਖ਼ੁਦ ਪਾਣੀ 'ਚ ਡੁਬਿਆ ਸੀਵਰੇਜ਼ ਵਿਭਾਗ ਦਾ ਦਫ਼ਤਰ !!!ਅਕਾਲੀ ਦਲ ਦੇ ਬਾਗੀ ਧੜੇ ਦੇ ਪੱਖ ਚ ਆਏ ਭਾਜਪਾ ਲੀਡਰ ਹਰਜੀਤ ਗਰੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ

Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ

Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ

UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ

Embed widget