ਪੜਚੋਲ ਕਰੋ

Vistara Airlines: ਉਡਾਣਾ 'ਚ ਦੇਰੀ ਨੂੰ ਲੈ ਕੇ ਲੋਕਾਂ ਦੇ ਗੁੱਸੇ ਨੇ ਡੇਗੀ ਏਅਰਲਈਨ, ਲੈ ਲਿਆ ਵੱਡਾ ਫੈਸਲਾ!

Vistara Airlines: ਟਾਟਾ ਗਰੁੱਪ ਅਤੇ ਸਿੰਗਾਪੁਰ ਏਅਰਲਾਈਨਜ਼ ਦੀ ਵਿਸਤਾਰਾ ਏਅਰਲਾਈਨਜ਼ ਦੇ ਯਾਤਰੀਆਂ ਨੂੰ ਉਡਾਣਾਂ ਰੱਦ ਹੋਣ ਅਤੇ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਪਨੀ ਨੇ ਵੀ ਗੱਲ ਇਸ ਨੂੰ ਸਵੀਕਾਰ ਕਰ ਲਿਆ ਹੈ।

Vistara Airlines: ਟਾਟਾ ਗਰੁੱਪ ਅਤੇ ਸਿੰਗਾਪੁਰ ਏਅਰਲਾਈਨਜ਼ ਦੀ ਵਿਸਤਾਰਾ ਏਅਰਲਾਈਨਜ਼ ਦੇ ਯਾਤਰੀਆਂ ਨੂੰ ਉਡਾਣਾਂ ਰੱਦ ਹੋਣ ਅਤੇ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਪਨੀ ਨੇ ਵੀ ਗੱਲ ਇਸ ਨੂੰ ਸਵੀਕਾਰ ਕਰ ਲਿਆ ਹੈ। ਇੱਕ ਏਅਰਲਾਈਨ ਦੇ ਬੁਲਾਰੇ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ, ਵਿਸਤਾਰਾ ਏਅਰਲਾਈਨਜ਼ ਨੂੰ ਵੱਖ-ਵੱਖ ਸੰਚਾਲਨ ਕਾਰਨਾਂ ਕਰਕੇ ਉਡਾਣ ਰੱਦ ਕਰਨ ਅਤੇ ਉਡਾਣ ਵਿੱਚ ਦੇਰੀ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਏਅਰਲਾਈਨਜ਼ ਸਥਿਤੀ ਨੂੰ ਠੀਕ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।

ਦਰਅਸਲ, ਵਿਸਤਾਰਾ ਨੂੰ ਸੋਸ਼ਲ ਮੀਡੀਆ 'ਤੇ ਭਾਰੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਡਾਣਾਂ 'ਚ ਦੇਰੀ ਅਤੇ ਰੱਦ ਹੋਣ ਕਾਰਨ ਯਾਤਰੀ ਸੋਸ਼ਲ ਮੀਡੀਆ 'ਤੇ ਪੋਸਟਾਂ ਰਾਹੀਂ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਕਈ ਯੂਜ਼ਰਸ ਨੇ ਪਿਛਲੇ ਕੁਝ ਦਿਨਾਂ 'ਚ ਫਲਾਈਟ 'ਚ 5-5 ਘੰਟੇ ਦੀ ਦੇਰੀ ਹੋਣ ਦੀ ਸ਼ਿਕਾਇਤ ਕੀਤੀ ਹੈ। ਕਈ ਯਾਤਰੀ ਫਲਾਈਟ ਰੱਦ ਹੋਣ ਦੇ ਬਾਵਜੂਦ ਪੂਰਾ ਰਿਫੰਡ ਨਾ ਮਿਲਣ ਦੀ ਸ਼ਿਕਾਇਤ ਵੀ ਕਰ ਰਹੇ ਹਨ।

ਵਿਸਤਾਰਾ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ, ਚਾਲਕ ਦਲ ਨਾਂ ਹੋਣ ਕਾਰਨ ਕਾਰਨ ਵੱਡੀ ਗਿਣਤੀ ਵਿੱਚ ਉਡਾਣਾਂ ਨੂੰ ਰੱਦ ਕਰਨ ਅਤੇ ਦੇਰੀ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਸਵੀਕਾਰ ਕਰਦੇ ਹਾਂ ਅਤੇ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਮੁਆਫੀ ਚਾਹੁੰਦੇ ਹਾਂ। ਬੁਲਾਰੇ ਨੇ ਕਿਹਾ, ਸਾਡੀ ਟੀਮ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕਰਨ ਲਈ ਕੰਮ ਕਰ ਰਹੀ ਹੈ। ਇਸਦੇ ਲਈ, ਅਸੀਂ ਫਲਾਈਟਾਂ ਦੀ ਗਿਣਤੀ ਨੂੰ ਘਟਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਅਸੀਂ ਆਪਣੇ ਨੈਟਵਰਕ ਵਿੱਚ ਲੋੜੀਂਦੀ ਕੁਨੈਕਟੀਵਿਟੀ ਨੂੰ ਯਕੀਨੀ ਬਣਾ ਸਕੀਏ।

ਵਿਸਤਾਰਾ ਦੇ ਬੁਲਾਰੇ ਨੇ ਦੱਸਿਆ ਕਿ B787-9 ਡ੍ਰੀਮਲਾਈਨਰ ਅਤੇ A321neo ਵਰਗੇ ਵੱਡੇ ਜਹਾਜ਼ਾਂ ਨੂੰ ਵੀ ਘਰੇਲੂ ਰੂਟਾਂ 'ਤੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਯਾਤਰੀ ਉਡਾਣ ਭਰ ਸਕਣ। ਏਅਰਲਾਈਨਜ਼ ਨੇ ਕਿਹਾ ਕਿ ਯਾਤਰੀਆਂ ਨੂੰ ਵਿਕਲਪਿਕ ਉਡਾਣਾਂ ਦੇ ਵਿਕਲਪਾਂ ਦੇ ਨਾਲ ਨਿਯਮਾਂ ਅਨੁਸਾਰ ਰਿਫੰਡ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਵਿਸਤਾਰਾ ਦੇ ਬੁਲਾਰੇ ਨੇ ਕਿਹਾ ਕਿ ਸਥਿਤੀ ਨੂੰ ਠੀਕ ਕਰਨ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਨਿਯਮਤ ਉਡਾਣਾਂ ਜਲਦੀ ਹੀ ਨਿਯਮਤ ਸਮਰੱਥਾ ਦੇ ਤਹਿਤ ਸੰਚਾਲਿਤ ਹੋਣਗੀਆਂ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਡੱਲੇਵਾਲ ਨੂੰ ਮਿਲੀ ਹਰਿਆਣਾ ਦੀ ਕਾਂਗਰਸ ਲੀਡਰ ਕੁਮਾਰੀ ਸ਼ੈਲਜਾSunil Jakhar 'ਤੇ ਭੜਕੇ ਕਿਸਾਨ ਲੀਡਰ, Jagjit Dhallewal ਦੀ ਹਾਲਤ ਲਈ ਕੌਣ ਜਿੰਮੇਵਾਰ ? Baldev Singh SirsaUP ਐਨਕਾਉਂਟਰ 'ਚ ਮਾਰੇ ਅੱਤਵਾਦੀਆਂ ਦੀ ਕਹਾਣੀ, ਕਿਵੇਂ ਬਣੇ ਅੱਤਵਾਦੀSri Fatehgarh Sahib ਵਿਖੇ CM Bhagwant Mann ਪਰਿਵਾਰ ਸਮੇਤ ਹੋਏ ਨਤਮਸਤਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget