ਪੜਚੋਲ ਕਰੋ

Vodafone-Idea ਦੀ ਹੋਈ ਰੀਬ੍ਰਾਂਡਿੰਗ, ਮਿਲਿਆ Vi ਬ੍ਰਾਂਡ ਨਾਂ, ਹੁਣ ਟੈਲੀਕਾਮ ਵਧਾਏਗਾ ਟੈਰਿਫ

ਵੋਡਾਫੋਨ-ਆਈਡੀਆ ਦੇ ਸੀਈਓ ਨੇ ਕਿਹਾ ਕਿ ਇਹ ਇੱਕ ਵੱਡਾ ਕਦਮ ਹੈ ਤੇ ਦੋਵਾਂ ਕੰਪਨੀਆਂ ਦੇ ਏਕੀਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਐਲਾਨ ਹੈ।

ਨਵੀਂ ਦਿੱਲੀ: ਦੇਸ਼ ਵਿੱਚ 3 ਸਾਲ ਪਹਿਲਾਂ ਟੈਲੀਕਾਮ ਸੈਕਟਰ ਦੇ ਸਭ ਤੋਂ ਵੱਡੇ ਰਲੇਵੇਂ ਤੋਂ ਬਾਅਦ ਵੋਡਾਫੋਨ-ਆਈਡੀਆ ਨੇ ਅੱਜ ਆਪਣੇ ਨਾਮਕਰਨ ਦਾ ਐਲਾਨ ਕੀਤਾ ਹੈ। ਕੰਪਨੀ ਨੇ ਅੱਜ ਵੱਡਾ ਐਲਾਨ ਕੀਤਾ ਹੈ ਕਿ ਹੁਣ ਤੋਂ ਵੋਡਾਫੋਨ-ਆਈਡੀਆ Vi ਬ੍ਰਾਂਡ ਨਾਂ ਨਾਲ ਜਾਣਿਆ ਜਾਵੇਗਾ। ਅੱਜ ਕੰਪਨੀ ਨੇ ਇਹ ਵੀ ਕਿਹਾ ਕਿ ਇਹ ਕਰਜ਼ਾ ਮੁਕਤ ਕੰਪਨੀ ਵੱਲ ਵਧਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਵੋਡਾਫੋਨ-ਆਈਡੀਆ ਨੇ ਮਿਲਾਇਆ ਸੀ ਹੱਥ: ਦੱਸ ਦੇਈਏ ਕਿ ਬ੍ਰਿਟਿਸ਼ ਕੰਪਨੀ ਵੋਡਾਫੋਨ ਤੇ ਆਦਿੱਤਿਆ ਬਿਰਲਾ ਗਰੁੱਪ ਆਫ਼ ਇੰਡੀਆ ਦੀ ਵੋਡਾਫੋਨ-ਆਈਡੀਆ ਦੀ ਮਲਕੀਅਤ ਹੈ ਤੇ 3 ਸਾਲ ਪਹਿਲਾਂ ਦੋਵੇਂ ਕੰਪਨੀਆਂ ਇਕੱਠੀਆਂ ਹੋ ਗਈਆਂ ਸੀ। ਰਿਲਾਇੰਸ ਜੀਓ ਦੇ ਆਉਣ ਤੋਂ ਬਾਅਦ ਦੂਰਸੰਚਾਰ ਖੇਤਰ ਵਿੱਚ ਵਧ ਰਹੇ ਮੁਕਾਬਲੇ ਕਾਰਨ ਇਨ੍ਹਾਂ ਦੋਵਾਂ ਨੇ ਹੱਥ ਮਿਲਾਇਆ ਸੀ। Vi ਦੇ ਰੇਟ ਵਧਣ ਦੀ ਉਮੀਦ: ਜਿਵੇਂ ਕਿ ਕੰਪਨੀ ਦੇ ਸੀਈਓ ਨੇ ਕਿਹਾ ਹੈ ਕਿ ਟੈਰਿਫ ਵਧਾਉਣ ਦੀ ਯੋਜਨਾ 'ਤੇ ਹੁਣ ਕੰਮ ਕੀਤਾ ਜਾ ਰਿਹਾ ਹੈ, ਵੋਡਾਫੋਨ-ਆਈਡੀਆ ਗਾਹਕਾਂ ਲਈ ਪਲਾਨ ਵੀ ਮਹਿੰਗੇ ਹੋ ਸਕਦੇ ਹਨ। ਹਾਲਾਂਕਿ ਇਸ ਬਾਰੇ ਅਜੇ ਕੋਈ ਨਿਸ਼ਚਤ ਐਲਾਨ ਨਹੀਂ ਕੀਤਾ ਗਿਆ ਪਰ ਸੀਈਓ ਨੇ ਸੰਭਾਵਨਾ ਜ਼ਾਹਰ ਕੀਤੀ ਹੈ ਜਿਸ ਨਾਲ ਸਾਫ਼ ਹੈ ਕਿ ਪਲਾਨ ਦੀ ਲਾਗਤ ਵਧੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget