ਪੜਚੋਲ ਕਰੋ

ਕ੍ਰਿਪਟੋ ਕਰੰਸੀ ਨੂੰ ਦੇਸ਼ 'ਚ ਮਿਲੀ ਵਪਾਰ ਲਈ ਮਨਜ਼ੂਰੀ, ਜਾਣੋ ਕਿਵੇਂ ਕਰ ਸਕਦੇ ਹੋ ਟ੍ਰੈਡਿੰਗ?

ਕ੍ਰਿਪਟੋ ਕਰੰਸੀ ਇੱਕ ਮਾਧਿਅਮ ਹੈ ਜੋ ਡਿਜੀਟਲ ਲੈਣਦੇਣ ਦੌਰਾਨ ਪਾਰਦਰਸ਼ਤਾ ਕਾਇਮ ਰੱਖਦਾ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਦੇਸ਼ ਵਿੱਚ ਕ੍ਰਿਪਟੋ ਕਰੰਸੀ ਦੇ ਵਪਾਰ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ ਸਾਲ 2018 ਵਿੱਚ ਇਸ 'ਤੇ ਭਾਰਤੀ ਰਿਜ਼ਰਵ ਬੈਂਕ ਨੇ ਪਾਬੰਦੀ ਲਗਾਈ ਸੀ। ਤੁਸੀਂ ਕ੍ਰਿਪਟੋ ਕਰੰਸੀ ਬਾਰੇ ਜ਼ਰੂਰ ਸੁਣਿਆ ਹੋਵੇਗਾ। ਇਹ ਡਿਜੀਟਲ ਪੈਸੇ ਦੇ ਲੈਣ-ਦੇਣ ਲਈ ਇੱਕ ਵਧੀਆ ਮਾਧਿਅਮ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਕ੍ਰਿਪਟੋ ਕਰੰਸੀ ਦੁਆਰਾ ਕਿਵੇਂ ਲੈਣ-ਦੇਣ ਜਾਂ ਵਪਾਰ ਕਰਨਾ ਹੈ? ਕ੍ਰਿਪਟੋ ਕਰੰਸੀ ਕਿਵੇਂ ਖਰੀਦੀਏ? ਤੁਸੀਂ ਇੱਕ ਡਿਜੀਟਲ ਕਾਈਨ ਖਰੀਦ ਕੇ ਸ਼ੂਰੁਆਤ ਕਰ ਸਕਦੇ ਹੋ। ਇਹ ਡਿਜੀਟਲ ਕਾਈਨ ਤੁਹਾਡੇ ਡਿਜੀਟਲ ਵਾਲਿਟ ਤੇ ਜਾਣਗੇ। Coinbase ਇੱਕ ਸੁਪਰ ਸਾਫ਼ ਯੂਜ਼ਰ ਇੰਟਰਫੇਸ ਦਿੰਦਾ ਹੈ। ਕਈ ਵੈਬਸਾਈਟਾਂ ਹਨ ਜੋ ਤੁਹਾਨੂੰ ਕ੍ਰਿਪਟੋ ਕਰੰਸੀ 'ਚ ਵਪਾਰ ਕਰਨ ਦੀ ਇਜਾਜ਼ਤ ਦਿੰਦੀਆਂ ਹਨ। ਇਸਦੇ ਨਾਲ, ਜਿਵੇਂ ਹੀ ਤੁਸੀਂ ਇਨ੍ਹਾਂ ਵੈਬਸਾਈਟਾਂ 'ਤੇ ਲੌਗ ਇਨ ਕਰੋਗੇ, ਤੁਹਾਨੂੰ ਤੁਰੰਤ ਇਨਾਮ ਵਜੋਂ ਕੁਝ ਬਿਟਕੋਇੰਸ ਮਿਲਣਗੇ। ਕ੍ਰਿਪਟੂ ਕਰੰਸੀ ਵਿੱਚ ਭੁਗਤਾਨ ਕਿਵੇਂ ਕਰੀਏ? ਕ੍ਰਿਪਟੂ ਕਰੰਸੀ ਦੀ ਮਦਦ ਨਾਲ ਟ੍ਰੈਡਿੰਗ ਕੀਤੀ ਜਾਂਦੀ ਹੈ। ਤੁਸੀਂ ਇਸ ਨਾਲ ਭੁਗਤਾਨ ਵੀ ਕਰ ਸਕਦੇ ਹੋ। ਜੇ ਤੁਸੀਂ ਆਪਣਾ ਕੋਈ ਕਾਰੋਬਾਰ ਕਰਦੇ ਹੋ, ਤਾਂ ਤੁਸੀਂ ਉਤਪਾਦਾਂ ਨੂੰ ਖਰੀਦਣ ਲਈ ਕ੍ਰਿਪਟੂ ਕਰੰਸੀ ਲਈ ਭੁਗਤਾਨ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਕਾਰੋਬਾਰ 'ਚ ਲਾਭ ਹੋ ਸਕਦਾ ਹੈ। ਤੁਸੀਂ ਇਨਾਮ ਵਜੋਂ ਕੁਝ ਬਿੱਟ ਕਾਇਨ ਵੀ ਹਾਸਲ ਕਰ ਸਕਦੇ ਹੋ। ਕ੍ਰਿਪਟੂ ਕਰੰਸੀ ਦੇ ਕਾਰਨ ਕੀ ਹਨ ਨੁਕਸਾਨ? ਇੰਟਰਨੈਟ ਕਰੰਸੀ ਕਰਕੇ ਇਸਨੂੰ ਆਸਾਨੀ ਨਾਲ ਹੈਕ ਕੀਤਾ ਜਾ ਸਕਦਾ ਹੈ। ਇਹ ਕਰੰਸੀ ਕਿਸੇ ਵੀ ਕੇਂਦਰੀ ਏਜੰਸੀ ਦੁਆਰਾ ਨਿਯੰਤਰਿਤ ਨਹੀਂ ਹੈ, ਇਸ ਲਈ ਗ੍ਰਾਹਕ ਦਾ ਪੈਸਾ ਡੁੱਬਣ ਜਾਂ ਵਿਵਾਦ ਸੁਲਝਾਉਣ ਲਈ ਕੋਈ ਪ੍ਰਣਾਲੀ ਨਹੀਂ ਹੈ। ਬਿਟਕੋਈਨ ਵੱਲੋਂ ਲੈਣ-ਦੇਣ ਕਰਨ ਵਾਲਿਆਂ ਨੂੰ ਕਾਨੂੰਨੀ ਅਤੇ ਵਿੱਤੀ ਜੋਖਮ ਸਹਿਣਾ ਪੈਂਦਾ ਹੈ।

ਟਾਪ ਹੈਡਲਾਈਨ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ
ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ
ਸਰਕਾਰੀ ਬੈਂਕਾਂ ਨੇ ਮਹਿੰਗਾ ਕੀਤਾ ਲੋਨ, ਰੈਪੋ ਰੇਟ ਤੋਂ ਬਾਅਦ ਵੱਧ ਗਈਆਂ ਵਿਆਜ ਦਰਾਂ; ਜਾਣੋ ਕਿਹੜੇ ਬੈਂਕ ਨੇ ਕਿੰਨਾ ਵਧਾਇਆ ਰੇਟ
ਸਰਕਾਰੀ ਬੈਂਕਾਂ ਨੇ ਮਹਿੰਗਾ ਕੀਤਾ ਲੋਨ, ਰੈਪੋ ਰੇਟ ਤੋਂ ਬਾਅਦ ਵੱਧ ਗਈਆਂ ਵਿਆਜ ਦਰਾਂ; ਜਾਣੋ ਕਿਹੜੇ ਬੈਂਕ ਨੇ ਕਿੰਨਾ ਵਧਾਇਆ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget