ਪੜਚੋਲ ਕਰੋ

ਕਿਸੇ ਨੂੰ 50 ਤਾਂ ਕਿਸੇ ਨੂੰ 100 ਰੁਪਏ, Indigo ਟਿਕਟ ਦੇ ਨਾਲ ਚਾਰਚ ਕਰ ਰਿਹੈ Cute Tax

ਹਵਾਈ ਟਿਕਟਾਂ 'ਤੇ ਅਜਿਹਾ ਹੀ ਇੱਕ ਟੈਕਸ ਸੋਸ਼ਲ ਮੀਡੀਆ 'ਤੇ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਦਰਅਸਲ, ਇੱਕ ਉਪਭੋਗਤਾ ਨੇ ਟਵਿੱਟਰ 'ਤੇ ਆਪਣੀ ਇੱਕ ਟਿਕਟ ਦੀ ਇੱਕ ਸਲਿਪ ਪੋਸਟ ਕੀਤੀ ਹੈ, ਜਿਸ ਵਿੱਚ ਫਲਾਈਟ ਟਿਕਟ ਦੀ ਕੀਮਤ ਦਾ ਵਰੇਵਾ ਵੀ ਹੈ।

 ਨਵੀਂ ਦਿੱਲੀ : ਜਦੋਂ ਵੀ ਕੋਈ ਫਲਾਈਟ ਟਿਕਟ (Flight Ticket Booking) ਬੁੱਕ ਕਰਦਾ ਹੈ ਤਾਂ ਉਸ ਨੂੰ ਕਿਰਾਏ 'ਤੇ ਕਈ ਤਰ੍ਹਾਂ ਦੇ ਟੈਕਸ ਅਦਾ (Taxes on Flight Ticket) ਕਰਨੇ ਪੈਂਦੇ ਹਨ। ਹਵਾਈ ਟਿਕਟਾਂ 'ਤੇ ਅਜਿਹਾ ਹੀ ਇੱਕ ਟੈਕਸ ਸੋਸ਼ਲ ਮੀਡੀਆ 'ਤੇ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ।

ਦਰਅਸਲ, ਇੱਕ ਉਪਭੋਗਤਾ ਨੇ ਟਵਿੱਟਰ 'ਤੇ ਆਪਣੀ ਇੱਕ ਟਿਕਟ ਦੀ ਇੱਕ ਸਲਿਪ ਪੋਸਟ ਕੀਤੀ ਹੈ, ਜਿਸ ਵਿੱਚ ਫਲਾਈਟ ਟਿਕਟ ਦੀ ਕੀਮਤ ਦਾ ਬ੍ਰੇਕਅੱਪ ਵੀ ਹੈ। ਇਸ ਵਿੱਚ 100 ਰੁਪਏ Cute Charge ਦੇ ਲਿਖੇ ਗਏ ਹਨ। ਲੋਕ ਹੈਰਾਨ ਹਨ ਕਿ ਇਹ ਕਿਸ ਤਰ੍ਹਾਂ ਦਾ ਟੈਕਸ ਹੈ ਜੋ ਇੰਡੀਗੋ ਆਪਣੇ ਗਾਹਕਾਂ ਤੋਂ ਵਸੂਲ ਰਹੀ ਹੈ।

ਇੱਕ ਯੂਜਰ ਦੁਆਰਾ ਸ਼ੇਅਰ ਕੀਤੀ ਕੀਮਤ ਦਾ ਬ੍ਰੇਕਅੱਪ

ਟਿਕਟ ਦੀ ਕੀਮਤ ਬ੍ਰੇਕਅੱਪ ਸ਼ੇਅਰ ਕਰਦੇ ਹੋਏ ਯੂਜ਼ਰ ਨੇ ਲਿਖਿਆ, 'CUTE TAX" ਮੈਂ ਜਾਣਦਾ ਹਾਂ ਕਿ ਜਿਵੇਂ-ਜਿਵੇਂ ਮੈਂ ਵੱਡਾ ਹੁੰਦਾ ਜਾ ਰਿਹਾ ਹਾਂ, ਮੈਂ ਹੋਰ ਜ਼ਿਆਦਾ Cute ਹੁੰਦਾ ਜਾ ਰਿਹਾ ਹਾਂ। ਹਾਲਾਂਕਿ ਮੈਂ ਕਦੇ ਨਹੀਂ ਸੋਚਿਆ ਸੀ ਕਿ ਇੰਡੀਗੋ ਮੇਰੇ ਤੋਂ ਇਸ ਲਈ ਚਾਰਜ ਕਰਨਾ ਸ਼ੁਰੂ ਕਰ ਦੇਵੇਗੀ। ਦੇਖਦੇ ਹੀ ਇਹ ਪੋਸਟ ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।

ਕੁੱਝ ਲੋਕਾਂ ਨੇ ਪੋਸਟ ਕਰਨ ਵਾਲੇ ਯੂਜ਼ਰ ਨੂੰ ਟ੍ਰੋਲ ਵੀ ਕਰਨਾ ਸ਼ੁਰੂ ਕਰ ਦਿੱਤਾ ਤਾਂ ਕਈਆਂ ਨੇ ਇਹ ਦੱਸਣ ਦੀ ਕੋਸ਼ਿਸ਼ ਕੀਤੀ ਕਿ ਇਹ CUTE ਟੈਕਸ ਅਸਲ ਵਿੱਚ ਕੀ ਹੈ। ਇਸ ਨਾਲ ਹੀ ਇੱਕ ਯੂਜ਼ਰ ਨੇ ਸ਼ਿਕਾਇਤ ਕੀਤੀ, 'ਜਦੋਂ ਮੈਂ ਇਹ ਟਵੀਟ ਕੀਤਾ ਤਾਂ ਇਹ ਵਾਇਰਲ ਕਿਉਂ ਨਹੀਂ ਹੋਇਆ।' ਇਸੇ ਤਰ੍ਹਾਂ ਕਈ ਹੋਰ ਯੂਜਰਜ਼ ਨੂੰ ਵੀ Cute Charge ਦਾ ਨਾਮ ਉੱਤੇ 50 ਰੁਪਏ ਲਏ ਗਏ ਹਨ। 

Amazon 'ਤੇ ਸ਼ਾਨਦਾਰ ਪੇਸ਼ਕਸ਼! OnePlus ਦਾ 5G ਸਮਾਰਟਫ਼ੋਨ 7 ਹਜ਼ਾਰ ਰੁਪਏ ਤੋਂ ਘੱਟ ਵਿੱਚ ਉਪਲਬਧ ਹੈ, ਅੱਜ ਹੀ ਲੁੱਟੋ ਮੌਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget