ਪੜਚੋਲ ਕਰੋ

Petrol-Diesel Prices: ਜਾਣੋ- ਗੁਆਂਢੀ ਸੂਬਿਆਂ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿੱਚ ਕਿੱਥੇ ਹੈ ਸਭ ਤੋਂ ਸਸਤਾ-ਮਹਿੰਗਾ ਪੈਟਰੋਲ-ਡੀਜ਼ਲ

ਦੀਵਾਲੀ ਦੇ ਮੌਕੇ 'ਤੇ ਕੇਂਦਰ ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਸਮੇਤ ਦੇਸ਼ ਦੇ ਹੋਰ ਕਈ ਸੂਬਿਆਂ ਨੇ ਵੀ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਟੈਕਸ ਘਟਾ ਕੇ ਆਪਣੇ ਸੂਬੇ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।

ਨਵੀਂ ਦਿੱਲੀ: ਦੀਵਾਲੀ ਦੇ ਮੌਕੇ 'ਤੇ ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ। ਲੰਬੇ ਸਮੇਂ ਬਾਅਦ ਸਰਕਾਰ ਨੇ ਪੈਟਰੋਲ 'ਤੇ ਪੰਜ ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਕੇਂਦਰ ਦੀ ਇਸ ਵਿਸ਼ੇਸ਼ ਦੀਵਾਲੀ ਪੇਸ਼ਕਸ਼ ਤੋਂ ਬਾਅਦ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਸਮੇਤ ਦੇਸ਼ ਦੇ ਹੋਰ ਸੂਬਿਆਂ ਨੇ ਵੀ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਟੈਕਸ ਘਟਾ ਕੇ ਆਪਣੇ ਸੂਬੇ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।

ਪੈਟਰੋਲ-ਡੀਜ਼ਲ 'ਚ ਕਟੌਤੀ ਤੋਂ ਬਾਅਦ ਅਸੀਂ ਤੁਹਾਨੂੰ ਦੱਸਾਂਗੇ ਕਿ ਦੇਸ਼ ਦੀ ਰਾਜਧਾਨੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਰਗੇ ਗੁਆਂਢੀ ਸੂਬਿਆਂ 'ਚ ਜਿੱਥੇ ਪੈਟਰੋਲ-ਡੀਜ਼ਲ ਸਭ ਤੋਂ ਸਸਤਾ ਹੈ ਅਤੇ ਕਿੱਥੇ ਮਹਿੰਗਾ ਹੈ।

ਦਿੱਲੀ: ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਟੈਕਸ ਘਟਾਉਣ ਅਤੇ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ।ਇਸ ਸਮੇਂ ਦਿੱਲੀ 'ਚ ਡੀਜ਼ਲ 103.97 ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ 103.97 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਵਿੱਚ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ 2022 ਹੋਣੀਆਂ ਹਨ। ਚੋਣਾਂ ਤੋਂ ਠੀਕ ਪਹਿਲਾਂ ਕੇਂਦਰ ਸਰਕਾਰ ਅਤੇ ਯੂਪੀ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾ ਕੇ ਵੱਡੀ ਖੇਡ ਖੇਡੀ ਹੈ। ਯੂਪੀ ਦੀ ਯੋਗੀ ਸਰਕਾਰ ਨੂੰ ਇਸ ਦਾ ਵੱਡਾ ਫਾਇਦਾ ਮਿਲ ਸਕਦਾ ਹੈ। ਯੂਪੀ ਵਿੱਚ ਸੂਬਾ ਸਰਕਾਰ ਨੇ ਪੈਟਰੋਲ 'ਤੇ 7 ਰੁਪਏ ਅਤੇ ਡੀਜ਼ਲ 'ਤੇ 2 ਰੁਪਏ ਵੈਟ ਕਟੌਤੀ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ '12 ਰੁਪਏ ਦੀ ਕਟੌਤੀ ਹੋਈ।

ਹਰਿਆਣਾ: ਕੇਂਦਰ ਤੋਂ ਬਾਅਦ ਦੀਵਾਲੀ ਦੇ ਮੌਕੇ 'ਤੇ ਹਰਿਆਣਾ ਸਰਕਾਰ ਨੇ ਵੀ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਟੈਕਸ 'ਚ ਕਟੌਤੀ ਕੀਤੀ। ਜਿਸ ਤੋਂ ਬਾਅਦ ਹਰਿਆਣਾ ਦੇ ਕਰਨਾਲ 'ਚ ਡੀਜ਼ਲ ਸਭ ਤੋਂ ਸਸਤਾ 95.26 ਰੁਪਏ ਪ੍ਰਤੀ ਲੀਟਰ ਅਤੇ ਅੰਬਾਲਾ 'ਚ ਪੈਟਰੋਲ 101.05 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਦੂਜੇ ਪਾਸੇ ਜੇਕਰ ਸਭ ਤੋਂ ਮਹਿੰਗੀ ਥਾਂ 'ਤੇ ਨਜ਼ਰ ਮਾਰੀਏ ਤਾਂ ਪਲਵਲ 'ਚ ਡੀਜ਼ਲ ਸਭ ਤੋਂ ਮਹਿੰਗਾ 96.32 ਰੁਪਏ ਪ੍ਰਤੀ ਲੀਟਰ ਅਤੇ ਸਿਰਸਾ '102.99 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਰਾਜਸਥਾਨ: ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਦੀ ਰਾਹਤ ਦਿੱਤੀ ਗਈ ਹੈ। ਜਿਸ ਤੋਂ ਬਾਅਦ ਹੁਣ ਰਾਜਸਥਾਨ ਸਰਕਾਰ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਜਿਸ ਤੋਂ ਬਾਅਦ ਰਾਜਸਥਾਨ ਦੇ ਚਿਤੌੜਗੜ੍ਹ 'ਚ ਡੀਜ਼ਲ 110.71 ਰੁਪਏ ਪ੍ਰਤੀ ਲੀਟਰ ਅਤੇ ਬੂੰਦੀ 'ਚ ਪੈਟਰੋਲ 110.76 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਦੂਜੇ ਪਾਸੇ ਮਹਿੰਗੀ ਥਾਂ ਨੂੰ ਦੇਖੀਏ ਤਾਂ ਰਾਜਸਥਾਨ ਦਾ ਗੰਗਾਨਗਰ ਅਜਿਹਾ ਸ਼ਹਿਰ ਹੈ ਜਿੱਥੇ ਡੀਜ਼ਲ ਦੀ ਕੀਮਤ 116.07 ਰੁਪਏ ਪ੍ਰਤੀ ਲੀਟਰ ਜਦਕਿ ਪੈਟਰੋਲ 115.85 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ICC T20 World Cup 2021: ਸਕਾਟਲੈਂਡ 'ਤੇ ਭਾਰਤ ਦੀ ਵੱਡੀ ਜਿੱਤ ਤੋਂ ਬਾਅਦ ਕੀ ਹੈ ਸੈਮੀਫਾਈਨਲ ਦਾ ਗਣਿਤ, ਜਾਣੋ ਕੀ ਹੋਇਆ ਬਦਲਾਅ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Embed widget