ਪੜਚੋਲ ਕਰੋ

Twitter CEO: ਕੌਣ ਹੈ ਟਵਿੱਟਰ ਦੀ ਸੀਈਓ ਬਣਨ ਵਾਲੀ Linda Yaccarino, Elon Musk ਸੌਂਪਣਗੇ ਕੰਪਨੀ ਦੀ ਕਮਾਨ!

Twitter New CEO: ਐਲੋਨ ਮਸਕ ਜਲਦੀ ਹੀ ਟਵਿੱਟਰ ਦੇ ਸੀਈਓ ਦੇ ਅਹੁਦੇ ਤੋਂ ਅਸਤੀਫਾ ਦੇਣਗੇ। ਅਜਿਹੇ 'ਚ ਲਿੰਡਾ ਯਾਕਾਰਿਨੋ ਨੂੰ ਨਵਾਂ ਸੀਈਓ ਚੁਣਨ ਦੀ ਚਰਚਾ ਹੈ।

Twitter New CEO: ਟਵਿੱਟਰ ਦੇ ਨਵੇਂ ਸੀਈਓ ਦੀ ਖੋਜ ਖਤਮ ਹੁੰਦੀ ਨਜ਼ਰ ਆ ਰਹੀ ਹੈ। ਐਲੋਨ ਮਸਕ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ, ਟਵਿੱਟਰ ਦਾ ਨਵਾਂ ਸੀਈਓ ਮਿਲ ਗਿਆ ਹੈ ਤੇ ਉਹ 6 ਹਫ਼ਤਿਆਂ ਵਿੱਚ ਕੰਮ ਸ਼ੁਰੂ ਕਰ ਦੇਣਗੇ। ਐਲੋਨ ਮਸਕ ਨੇ ਟਵਿੱਟਰ ਦੀ ਕਮਾਨ ਇੱਕ ਔਰਤ ਨੂੰ ਸੌਂਪਣ ਦੀ ਗੱਲ ਕਹੀ ਹੈ। ਹਾਲਾਂਕਿ ਐਲੋਨ ਮਸਕ ਨੇ ਕਿਸੇ ਨਾਂ ਦੀ ਚਰਚਾ ਨਹੀਂ ਕੀਤੀ ਹੈ, ਪਰ ਮੰਨਿਆ ਜਾਂਦਾ ਹੈ ਕਿ ਐਨਬੀਸੀ ਯੂਨੀਵਰਸਲ ਦੀ ਮੁਖੀ ਲਿੰਡਾ ਯਾਕਾਰਿਨੋ ਸੀਈਓ ਦੀ ਦੌੜ ਵਿੱਚ ਸਭ ਤੋਂ ਅੱਗੇ ਹੈ।
ਵਾਲਟ ਜਰਨਲ 'ਚ ਛਪੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਐਲੋਨ ਮਸਕ ਜਲਦ ਹੀ ਟਵਿੱਟਰ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਉਨ੍ਹਾਂ ਦੀ ਜਗ੍ਹਾ ਲਿੰਡਾ ਯਾਕਾਰਿਨੋ ਨੂੰ ਸੀਈਓ ਚੁਣਿਆ ਗਿਆ ਹੈ। ਐਲੋਨ ਮਸਕ ਮੁੱਖ ਕਾਰਜਕਾਰੀ ਚੇਅਰਮੈਨ ਅਤੇ ਮੁੱਖ ਤਕਨਾਲੋਜੀ ਅਧਿਕਾਰੀ ਦਾ ਅਹੁਦਾ ਸੰਭਾਲਣਗੇ।

ਕੌਣ ਹੈ ਲਿੰਡਾ ਯਾਕਾਰਿਨੋ 

ਲਿੰਡਾ ਯਾਕਾਰਿਨੋ 2011 ਤੋਂ NBC ਯੂਨੀਵਰਸਲ ਨਾਲ ਜੁੜੀ ਹੋਈ ਹੈ। ਉਹ ਕੰਪਨੀ ਦੀ ਪ੍ਰੈਜ਼ੀਡੈਂਟ, ਗਲੋਬਲ ਏਡ ਅਤੇ ਪਾਰਟਨਰਸ਼ਿਪਸ ਵਜੋਂ ਕੰਮ ਕਰਦੀ ਹੈ। ਲਿੰਡਾ ਯਾਕਾਰਿਨੋ ਐਨਬੀਸੀ ਯੂਨੀਵਰਸਲ ਦੀ ਚੋਟੀ ਦੀ ਵਿਗਿਆਪਨ ਵਿਕਰੀ ਕਾਰਜਕਾਰੀ ਹੈ। ਇਸ ਤੋਂ ਪਹਿਲਾਂ ਲਿੰਡਾ ਮਨੋਰੰਜਨ ਅਤੇ ਡਿਜੀਟਲ ਐਡ ਵਿਭਾਗ ਵਿੱਚ ਵੀ ਕੰਮ ਕਰ ਚੁੱਕੀ ਹੈ। ਲਿੰਡਾ ਨੇ ਟਰਨਰ ਵਿਖੇ 19 ਸਾਲਾਂ ਲਈ ਕਾਰਜਕਾਰੀ ਉਪ ਪ੍ਰਧਾਨ, ਸੀਈਓ, ਇਸ਼ਤਿਹਾਰਬਾਜ਼ੀ ਮੁਖੀ ਅਤੇ ਪ੍ਰਾਪਤੀ ਮੁਖੀ ਵਜੋਂ ਵੀ ਕੰਮ ਕੀਤਾ। ਉਸਨੇ ਪੇਨ ਸਟੇਟ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ ਹੈ। ਇੱਥੇ ਉਸ ਨੇ ਲਿਬਰਲ ਆਰਟਸ ਅਤੇ ਟੈਲੀ ਕਮਿਊਨੀਕੇਸ਼ਨ ਦੀ ਪੜ੍ਹਾਈ ਕੀਤੀ ਹੈ।

ਟਵਿੱਟਰ ਦੇ ਸੀਈਓ ਬਣਨ ਦਾ ਸੁਪਨਾ!

ਬਿਜ਼ਨਸ ਇਨਸਾਈਡਰ ਦੀ ਰਿਪੋਰਟ ਹੈ ਕਿ ਲਿੰਡਾ ਯਾਕਾਰਿਨੋ ਨੇ ਕਥਿਤ ਤੌਰ 'ਤੇ ਆਪਣੇ ਦੋਸਤ ਨੂੰ ਕਿਹਾ ਕਿ ਉਹ ਟਵਿੱਟਰ ਦੀ ਸੀਈਓ ਬਣਨਾ ਚਾਹੁੰਦੀ ਹੈ। ਉਸਨੇ ਕਈ ਵਾਰ ਐਲੋਨ ਮਸਕ ਦੀਆਂ ਨੀਤੀਆਂ ਦੀ ਪ੍ਰਸ਼ੰਸਾ ਕੀਤੀ ਹੈ ਅਤੇ ਉਹ ਉਸਦੀ ਸਮਰਥਕ ਹੈ। ਅਜਿਹੇ 'ਚ ਕਿਆਸ ਲਾਏ ਜਾ ਰਹੇ ਹਨ ਕਿ ਐਲੋਨ ਮਸਕ ਦੀ ਅਗਲੀ ਸੀ.ਈ.ਓ. ਲਿੰਡਾ ਯਾਕਾਰਿਨੋ  ਹੋਵੇਗੀ। 

ਮਸਕ ਨੇ ਅਕਤੂਬਰ ਵਿੱਚ ਖਰੀਦੀ ਸੀ ਕੰਪਨੀ 

ਐਲੋਨ ਮਸਕ ਨੇ ਅਕਤੂਬਰ ਵਿੱਚ 44 ਬਿਲੀਅਨ ਡਾਲਰ ਵਿੱਚ ਟਵਿੱਟਰ ਖਰੀਦਿਆ, ਜਿਸ ਤੋਂ ਬਾਅਦ ਉਹਨਾਂ ਨੇ ਹਮਲਾਵਰ ਤਰੀਕੇ ਨਾਲ ਕਈ ਬਦਲਾਅ ਕੀਤੇ। ਟਵਿੱਟਰ ਕਰਮਚਾਰੀਆਂ ਨੂੰ ਬਰਖਾਸਤ ਕਰਨ ਤੋਂ ਲੈ ਕੇ ਬਲੂ ਬੈਜ ਟਿੱਕ ਲਈ ਪੈਸੇ ਲੈਣ ਤੱਕ, ਐਲੋਨ ਮਸਕ ਨੇ ਬਦਲਾਅ ਕੀਤੇ ਹਨ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget