ਪੜਚੋਲ ਕਰੋ

Wholesale Inflation: ਹਾਏ ਮਹਿੰਗਾਈ! ਥੋਕ ਕੀਮਤਾਂ 'ਚ ਵਾਧਾ, ਪਲੇਟ 'ਚੋਂ ਗਾਇਬ ਹੋ ਰਹੀ ਸਬਜ਼ੀਆਂ, ਤੇਲ ਸਣੇ ਇਹਨਾਂ ਚੀਜ਼ਾਂ ਦੀਆਂ ਕੀਮਤਾਂ ਨੂੰ ਅੱਗ ਲੱਗੀ

Wholesale Inflation: ਈਂਧਨ ਅਤੇ ਬਿਜਲੀ ਦੇ ਨਾਲ-ਨਾਲ ਖਾਣ-ਪੀਣ ਦੀਆਂ ਵਸਤੂਆਂ, ਖਾਸ ਕਰਕੇ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਥੋਕ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ।

Wholesale Inflation:  ਈਂਧਨ ਅਤੇ ਬਿਜਲੀ ਦੇ ਨਾਲ-ਨਾਲ ਖਾਣ-ਪੀਣ ਦੀਆਂ ਵਸਤੂਆਂ, ਖਾਸ ਕਰਕੇ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਥੋਕ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ। ਇਹ ਦੂਜੇ ਮਹੀਨੇ ਵਧ ਕੇ 1.26 ਫੀਸਦੀ ਹੋ ਗਈ ਹੈ। ਥੋਕ ਮੁੱਲ ਸੂਚਕ ਅੰਕ (WPI) ਅਧਾਰਤ ਮਹਿੰਗਾਈ ਅਪ੍ਰੈਲ 2023 ਵਿੱਚ 0.79 ਪ੍ਰਤੀਸ਼ਤ ਅਤੇ ਮਾਰਚ 2024 ਵਿੱਚ 0.53 ਪ੍ਰਤੀਸ਼ਤ ਸੀ।

ਵਣਜ ਅਤੇ ਉਦਯੋਗ ਮੰਤਰਾਲੇ ਨੇ ਮੰਗਲਵਾਰ ਨੂੰ ਇਕ ਬਿਆਨ 'ਚ ਕਿਹਾ ਕਿ , ''ਅਪ੍ਰੈਲ 2024 'ਚ ਮਹਿੰਗਾਈ ਵਧਣ ਦਾ ਮੁੱਖ ਕਾਰਨ ਖਾਣ-ਪੀਣ ਦੀਆਂ ਵਸਤੂਆਂ, ਬਿਜਲੀ, ਕੱਚੇ ਪੈਟਰੋਲੀਅਮ ਅਤੇ ਕੁਦਰਤੀ ਗੈਸ, ਖਾਣ-ਪੀਣ ਦੀਆਂ ਵਸਤਾਂ ਦਾ ਨਿਰਮਾਣ, ਹੋਰ ਨਿਰਮਾਣ ਆਦਿ ਦੀਆਂ ਕੀਮਤਾਂ 'ਚ ਵਾਧਾ ਸੀ।"

ਅੰਕੜਿਆਂ ਮੁਤਾਬਕ ਖੁਰਾਕੀ ਵਸਤਾਂ ਦੀ ਮਹਿੰਗਾਈ ਦਰ ਅਪ੍ਰੈਲ 'ਚ ਵਧ ਕੇ 7.74 ਫੀਸਦੀ ਹੋ ਗਈ, ਜੋ ਮਾਰਚ 'ਚ 6.88 ਫੀਸਦੀ ਸੀ। ਸਬਜ਼ੀਆਂ ਦੀ ਮਹਿੰਗਾਈ ਦਰ 23.60 ਫੀਸਦੀ ਰਹੀ, ਜੋ ਮਾਰਚ 'ਚ 19.52 ਫੀਸਦੀ ਸੀ। ਈਂਧਨ ਅਤੇ ਬਿਜਲੀ ਦੀ ਮਹਿੰਗਾਈ ਅਪ੍ਰੈਲ 'ਚ 1.38 ਫੀਸਦੀ ਰਹੀ, ਜੋ ਮਾਰਚ 'ਚ (-) 0.77 ਫੀਸਦੀ ਸੀ। ਅਪ੍ਰੈਲ WPI 'ਚ ਵਾਧਾ ਇਸ ਮਹੀਨੇ ਦੇ ਪ੍ਰਚੂਨ ਮਹਿੰਗਾਈ ਅੰਕੜਿਆਂ ਦੇ ਉਲਟ ਹੈ।

ਰਿਜ਼ਰਵ ਬੈਂਕ ਮੁਦਰਾ ਨੀਤੀ ਬਣਾਉਣ ਵੇਲੇ ਮੁੱਖ ਤੌਰ 'ਤੇ ਪ੍ਰਚੂਨ ਮਹਿੰਗਾਈ ਨੂੰ ਧਿਆਨ ਵਿਚ ਰੱਖਦਾ ਹੈ। ਪ੍ਰਚੂਨ ਮਹਿੰਗਾਈ ਅਪ੍ਰੈਲ 'ਚ 4.83 ਫੀਸਦੀ ਦੇ 11 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਗਈ। ਪਿਛਲੇ ਮਹੀਨੇ, ਆਰਬੀਆਈ ਨੇ ਲਗਾਤਾਰ ਸੱਤਵੀਂ ਵਾਰ ਵਿਆਜ ਦਰਾਂ ਨੂੰ ਕੋਈ ਬਦਲਾਅ ਨਹੀਂ ਰੱਖਿਆ ਅਤੇ ਕਿਹਾ ਕਿ ਉਹ ਖੁਰਾਕੀ ਮਹਿੰਗਾਈ ਵਧਣ ਦੇ ਜੋਖਮ ਨੂੰ ਲੈ ਕੇ ਸਾਵਧਾਨ ਹੈ।

ਥੋਕ ਮਹਿੰਗਾਈ ਦਰ ਦੇਸ਼ ਵਿੱਚ ਵਸਤੂਆਂ ਦੀਆਂ ਥੋਕ ਦਰਾਂ ਦੇ ਸੂਚਕਾਂਕ ਦੇ ਆਧਾਰ ‘ਤੇ ਗਣਨਾ ਕੀਤੀ ਜਾਂਦੀ ਹੈ। ਵਣਜ ਅਤੇ ਉਦਯੋਗ ਮੰਤਰਾਲੇ ਨੇ ਆਪਣੇ ਬਿਆਨ ‘ਚ ਕਿਹਾ ਕਿ ਥੋਕ ਮਹਿੰਗਾਈ ਦਰ ‘ਚ ਵਾਧੇ ਦਾ ਮੁੱਖ ਕਾਰਨ ਬਿਜਲੀ, ਕੱਚੇ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ‘ਚ ਵਾਧੇ ਦੇ ਨਾਲ-ਨਾਲ ਥੋਕ ਬਾਜ਼ਾਰ ‘ਚ ਖੁਰਾਕੀ ਵਸਤਾਂ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

 Sugar Rice Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਚੌਲ, ਖੰਡ ਤੇ ਦਾਲਾਂ ਦੇ ਭਾਅ ਵਧੇ 
 Sugar Rice Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਚੌਲ, ਖੰਡ ਤੇ ਦਾਲਾਂ ਦੇ ਭਾਅ ਵਧੇ 
Bank Holidays : ਇਸ ਹਫ਼ਤੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? 12 ਤੋਂ 18 ਅਕਤੂਬਰ ਤੱਕ ਛੁੱਟੀਆਂ ਦੀ ਪੂਰੀ ਸੂਚੀ
Bank Holidays : ਇਸ ਹਫ਼ਤੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? 12 ਤੋਂ 18 ਅਕਤੂਬਰ ਤੱਕ ਛੁੱਟੀਆਂ ਦੀ ਪੂਰੀ ਸੂਚੀ
Onion Price: ਆਮ ਜਨਤਾ ਲਈ ਰਾਹਤ ਭਰੀ ਖਬਰ, ਪਿਆਜ਼ ਦੇ ਧੜੰਮ ਡਿੱਗਣਗੇ ਰੇਟ? ਕੀਮਤਾਂ ਨੂੰ ਲੈ ਕੇ ਵੱਡਾ ਅਪਡੇਟ ਆਇਆ ਸਾਹਮਣੇ...
ਆਮ ਜਨਤਾ ਲਈ ਰਾਹਤ ਭਰੀ ਖਬਰ, ਪਿਆਜ਼ ਦੇ ਧੜੰਮ ਡਿੱਗਣਗੇ ਰੇਟ? ਕੀਮਤਾਂ ਨੂੰ ਲੈ ਕੇ ਵੱਡਾ ਅਪਡੇਟ ਆਇਆ ਸਾਹਮਣੇ...
LPG Gas Cylinder: ਗੈਸ ਸਿਲੰਡਰ ਹੋਏ ਮਹਿੰਗੇ, 252 ਰੁਪਏ ਵਧੀਆਂ ਕੀਮਤਾਂ, ਜਾਣੋ ਅਚਾਨਕ ਕਿਉਂ ਵਿਗੜੀ ਸਥਿਤੀ...?
LPG Gas Cylinder: ਗੈਸ ਸਿਲੰਡਰ ਹੋਏ ਮਹਿੰਗੇ, 252 ਰੁਪਏ ਵਧੀਆਂ ਕੀਮਤਾਂ, ਜਾਣੋ ਅਚਾਨਕ ਕਿਉਂ ਵਿਗੜੀ ਸਥਿਤੀ...?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget