ਪੜਚੋਲ ਕਰੋ

ਡੈਬਿਟ-ਕ੍ਰੈਡਿਟ ਕਾਰਡ ਲੈਣ-ਦੇਣ 'ਤੇ ਲੱਗੇਗਾ 18% GST? ਤੁਹਾਡੇ ਉੱਤੇ ਕੀ ਪਵੇਗਾ ਇਸ ਦਾ ਪ੍ਰਭਾਵ?

ਇਹ GST ਪੇਮੈਂਟ ਐਗਰੀਗੇਟਰ ਤੋਂ ਇਕੱਠਾ ਕੀਤਾ ਜਾਵੇਗਾ। ਭੁਗਤਾਨ ਐਗਰੀਗੇਟਰ ਇੱਕ ਤੀਜੀ ਧਿਰ ਦਾ ਪਲੇਟਫਾਰਮ ਹੈ ਜੋ ਇੱਕ ਵਪਾਰੀ ਨੂੰ ਭੁਗਤਾਨ ਸਵੀਕਾਰ ਕਰਨ ਵਿੱਚ ਮਦਦ ਕਰਦਾ ਹੈ। ਇਨ੍ਹਾਂ ਦੀ ਮਦਦ ਨਾਲ, ਕਿਸੇ ਵੀ ਵਪਾਰੀ ਨੂੰ ਆਪਣਾ ਭੁਗਤਾਨ ਗੇਟਵੇ...

ਅਗਲੀ ਮੀਟਿੰਗ ਵਿੱਚ, ਜੀਐਸਟੀ ਕੌਂਸਲ ਡੈਬਿਟ ਅਤੇ ਕ੍ਰੈਡਿਟ ਕਾਰਡਾਂ ਰਾਹੀਂ ਕੀਤੇ ਜਾਣ ਵਾਲੇ ਘੱਟ ਮੁੱਲ ਦੇ ਭੁਗਤਾਨਾਂ 'ਤੇ 18 ਪ੍ਰਤੀਸ਼ਤ ਜੀਐਸਟੀ ਲਗਾਉਣ ਦੇ ਪ੍ਰਸਤਾਵ 'ਤੇ ਚਰਚਾ ਕਰ ਸਕਦੀ ਹੈ। CNBC-TV-18 ਨੇ ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਸਾਹਮਣੇ ਆਈ ਹੈ। ਇਹ GST ਪੇਮੈਂਟ ਐਗਰੀਗੇਟਰ ਤੋਂ ਇਕੱਠਾ ਕੀਤਾ ਜਾਵੇਗਾ। ਭੁਗਤਾਨ ਐਗਰੀਗੇਟਰ ਇੱਕ ਤੀਜੀ ਧਿਰ ਦਾ ਪਲੇਟਫਾਰਮ ਹੈ ਜੋ ਇੱਕ ਵਪਾਰੀ ਨੂੰ ਭੁਗਤਾਨ ਸਵੀਕਾਰ ਕਰਨ ਵਿੱਚ ਮਦਦ ਕਰਦਾ ਹੈ। ਇਨ੍ਹਾਂ ਦੀ ਮਦਦ ਨਾਲ, ਕਿਸੇ ਵੀ ਵਪਾਰੀ ਨੂੰ ਆਪਣਾ ਭੁਗਤਾਨ ਗੇਟਵੇ ਤਿਆਰ ਕਰਨ ਦੀ ਲੋੜ ਨਹੀਂ ਪੈਂਦੀ। Razorpay, Paytm ਅਤੇ Googlepay ਪੇਮੈਂਟ ਐਗਰੀਗੇਟ ਦੀਆਂ ਉਦਾਹਰਣਾਂ ਹਨ।

ਸਰਕਾਰ ਨੇ 2000 ਰੁਪਏ ਦੇ ਨੋਟਾਂ ਨੂੰ ਬੰਦ ਕਰ ਦਿੱਤਾ ਸੀ ਓਦੋਂ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਲਈ 2000 ਰੁਪਏ ਤੋਂ ਘੱਟ ਦੇ ਲੈਣ-ਦੇਣ 'ਤੇ ਐਗਰੀਗੇਟਰਾਂ ਤੋਂ ਸਰਵਿਸ ਟੈਕਸ ਵਸੂਲਣਾ ਬੰਦ ਕਰ ਦਿੱਤਾ ਸੀ। ਹੁਣ ਇਸ 'ਤੇ ਦੁਬਾਰਾ ਟੈਕਸ ਲਗਾਇਆ ਜਾ ਸਕਦਾ ਹੈ। ਹਾਲਾਂਕਿ, ਸਰਕਾਰ ਪੂਰੀ ਲੈਣ-ਦੇਣ ਦੀ ਰਕਮ 'ਤੇ ਟੈਕਸ ਨਹੀਂ ਲਗਾਉਂਦੀ ਹੈ।

ਕੀ ਹੈ ਸਾਰਾ ਮਾਮਲਾ
ਅਸਲ ਵਿੱਚ, ਭੁਗਤਾਨ ਐਗਰੀਗੇਟਰ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਵਪਾਰੀਆਂ ਤੋਂ ਕੁਝ ਪੈਸੇ ਲੈਂਦੇ ਹਨ। ਇਹ ਹਰ ਲੈਣ-ਦੇਣ ਦਾ 0.5-2 ਪ੍ਰਤੀਸ਼ਤ ਹੈ। ਜ਼ਿਆਦਾਤਰ ਐਗਰੀਗੇਟਰ ਇਸ ਨੂੰ 1 ਪ੍ਰਤੀਸ਼ਤ 'ਤੇ ਰੱਖਦੇ ਹਨ। ਸਰਕਾਰ ਜੋ ਸਰਵਿਸ ਟੈਕਸ ਵਸੂਲਦੀ ਹੈ, ਉਹ ਇਸ ਰਕਮ 'ਤੇ 0.5-2 ਫੀਸਦੀ ਹੈ। ਇਸ ਲਈ ਇਸ ਦਾ ਸਿੱਧਾ ਅਸਰ ਆਮ ਲੋਕਾਂ 'ਤੇ ਨਹੀਂ ਪਵੇਗਾ। ਪਰ ਇਹ ਛੋਟੇ ਦੁਕਾਨਦਾਰਾਂ ਲਈ ਮੁਸ਼ਕਲਾਂ ਪੈਦਾ ਕਰੇਗਾ।

ਆਨਲਾਈਨ ਲੈਣ-ਦੇਣ ਹੋਵੇਗਾ ਪ੍ਰਭਾਵਿਤ 
ਜੇਕਰ ਸਰਕਾਰ 2000 ਰੁਪਏ ਤੋਂ ਘੱਟ ਦੇ ਹਰ ਲੈਣ-ਦੇਣ 'ਤੇ ਸਰਵਿਸ ਟੈਕਸ ਲਗਾਉਣਾ ਸ਼ੁਰੂ ਕਰ ਦਿੰਦੀ ਹੈ ਤਾਂ ਐਗਰੀਗੇਟਰ ਇਸ ਦਾ ਬੋਝ ਦੁਕਾਨਦਾਰਾਂ 'ਤੇ ਪਾ ਦੇਣਗੇ। ਸੰਭਵ ਹੈ ਕਿ ਇਸ ਬੋਝ ਨੂੰ ਘੱਟ ਕਰਨ ਲਈ ਦੁਕਾਨਦਾਰ ਛੋਟੇ-ਮੋਟੇ ਲੈਣ-ਦੇਣ ਲਈ ਆਨਲਾਈਨ ਪੇਮੈਂਟ ਲੈਣਾ ਬੰਦ ਕਰ ਦੇਣ ਜਾਂ ਗਾਹਕਾਂ ਤੋਂ ਉਗਰਾਹੀ ਸ਼ੁਰੂ ਕਰ ਦੇਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget