ਪੜਚੋਲ ਕਰੋ

Rs 2000 Note: ਕੀ 2000 ਰੁਪਏ ਦਾ ਨੋਟ ਬਦਲਣ ਲਈ ਭਰਨ ਪਵੇਗਾ ਫਾਰਮ ਜਾਂ ਲਗਾਉਣੀ ਪਵੇਗੀ ID? ਇੱਥੇ ਜਾਣੋ ਸੱਚ

 ਜਨਤਕ ਖੇਤਰ ਦੇ ਸਭ ਤੋਂ ਵੱਡੇ bank SBI ਵੱਲੋਂ 2000 ਦੇ ਨੋਟਾਂ ਨੂੰ ਬਦਲਣ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ 20,000 ਰੁਪਏ ਤਕ ਜਾਂ 2000 ਰੁਪਏ ਦੇ 10 ਨੋਟਾਂ ਨੂੰ ਬਦਲਣ ਲਈ ਕੋਈ ਫਾਰਮ....

2000 Rs Bank Note:  ਜਨਤਕ ਖੇਤਰ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ (SBI) ਵੱਲੋਂ 2000 ਦੇ ਨੋਟਾਂ ਨੂੰ ਬਦਲਣ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ 20,000 ਰੁਪਏ ਤਕ ਜਾਂ 2000 ਰੁਪਏ ਦੇ 10 ਨੋਟਾਂ ਨੂੰ ਬਦਲਣ ਲਈ ਕੋਈ ਫਾਰਮ ਜਾਂ ਪਰਚੀ ਭਰਨ ਦੀ ਲੋੜ ਨਹੀਂ ਹੋਵੇਗੀ। ਇਸਦਾ ਮਤਲਬ ਹੈ ਕਿ ਤੁਸੀਂ SBI ਦੀ ਕਿਸੇ ਵੀ ਬ੍ਰਾਂਚ ਵਿਚ ਜਾ ਕੇ ਬਿਨਾਂ ਕਿਸੇ ਫਾਰਮ ਭਰੇ ਆਸਾਨੀ ਨਾਲ ਨੋਟ ਬਦਲ ਸਕਦੇ ਹੋ।

ਬੈਂਕ ਵੱਲੋਂ ਜਾਰੀ ਨੋਟਿਸ 'ਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ 20,000 ਰੁਪਏ ਤਕ ਦੇ 2,000 ਰੁਪਏ ਦੇ ਨੋਟਾਂ ਨੂੰ ਬਦਲਵਾਉਂਦੇ ਸਮੇਂ ਤੁਹਾਨੂੰ ਕਿਸੇ ਵੀ ਤਰ੍ਹਾਂ ਦੇ ਆਈਡੀ ਪਰੂਫ਼ ਦੀ ਲੋੜ ਨਹੀਂ ਪਵੇਗੀ। ਅਜਿਹੀ ਸਥਿਤੀ ਵਿਚ ਗਾਹਕਾਂ ਨੂੰ ਨੋਟਾਂ ਦੀ ਅਦਲਾ-ਬਦਲੀ ਕਰਦੇ ਸਮੇਂ ਕਿਸੇ ਵੀ ਤਰ੍ਹਾਂ ਦਾ ਆਈਡੀ ਪਰੂਫ ਨਾਲ ਰੱਖਣ ਦੀ ਲੋੜ ਨਹੀਂ ਹੋਵੇਗੀ।

RBI ਨੇ ਵਾਪਸ ਲਏ 2000 ਰੁਪਏ ਦੇ ਨੋਟ

19 ਮਈ 2023 ਦੀ ਸ਼ਾਮ ਨੂੰ ਭਾਰਤੀ ਰਿਜ਼ਰਵ ਬੈਂਕ (RBI) ਦੁਆਰਾ 2000 ਰੁਪਏ ਦੇ ਨੋਟ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ। ਕੇਂਦਰੀ ਬੈਂਕ ਵੱਲੋਂ ਕਿਹਾ ਗਿਆ ਸੀ ਕਿ ਨੋਟ ਵਾਪਸ ਲੈਣ ਤੋਂ ਬਾਅਦ ਵੀ ਇਹ ਲੀਗਲ ਟੈਂਡਰ ਰਹੇਗਾ। ਆਮ ਲੋਕ 23 ਮਈ ਤੋਂ 30 ਸਤੰਬਰ ਤਕ ਆਪਣੇ ਤੌਰ 'ਤੇ 2000 ਰੁਪਏ ਦੇ ਨੋਟ ਬਦਲਵਾ ਸਕਦੇ ਹਨ।

ਆਰਬੀਆਈ ਵੱਲੋਂ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਕੋਈ ਵਿਅਕਤੀ ਇਕ ਵਾਰ 'ਚ ਵੱਧ ਤੋਂ ਵੱਧ 20,000 ਰੁਪਏ ਜਾਂ 2,000 ਰੁਪਏ ਦੇ ਵੱਧ ਤੋਂ ਵੱਧ 10 ਨੋਟ ਬਦਲ ਸਕਦਾ ਹੈ।

ਸਵਾਲ 1. ਦੋ ਹਜ਼ਾਰ ਦੇ ਨੋਟ ਕਿੱਥੋਂ ਬਦਲੇ ਜਾ ਸਕਦੇ ਹਨ?

ਜਵਾਬ- ਤੁਸੀਂ ਕਿਸੇ ਵੀ ਨਿੱਜੀ ਤੇ ਸਰਕਾਰੀ ਬੈਂਕ ਵਿੱਚ ਜਾ ਕੇ ਨੋਟ ਬਦਲ ਸਕਦੇ ਹੋ।

ਸਵਾਲ 2. ਜੇ ਮੇਰੇ ਕੋਲ ਬੈਂਕ ਖਾਤਾ ਨਹੀਂ ਹੈ ਤਾਂ ਕੀ ਮੈਂ ਨੋਟ ਬਦਲ ਸਕਦਾ ਹਾਂ?

ਜਵਾਬ- ਹਾਂ, ਤੁਸੀਂ ਕਿਸੇ ਵੀ ਬੈਂਕ ਸ਼ਾਖਾ ਵਿੱਚ ਜਾ ਕੇ ਨੋਟ ਬਦਲਵਾ ਸਕਦੇ ਹੋ। ਉਸ ਬੈਂਕ ਵਿੱਚ ਖਾਤਾ ਹੋਣਾ ਜ਼ਰੂਰੀ ਨਹੀਂ ਹੈ। ਤੁਸੀਂ ਸਿੱਧੇ ਕਾਊਂਟਰ 'ਤੇ ਜਾ ਕੇ ਨੋਟ ਬਦਲ ਸਕਦੇ ਹੋ।

ਸਵਾਲ 3. ਇੱਕ ਸਮੇਂ ਵਿਚ ਕਿੰਨੇ ਨੋਟ ਬਦਲੇ ਜਾ ਸਕਦੇ ਹਨ?

ਜਵਾਬ- 2000 ਦੇ ਨੋਟ ਇਕ ਵਾਰ ਵਿੱਚ 20 ਹਜ਼ਾਰ ਦੀ ਹੱਦ ਤਕ ਬਦਲੇ ਜਾ ਸਕਦੇ ਹਨ। ਜੇਕਰ ਤੁਹਾਡੇ ਖਾਤਾ ਹੈ ਤਾਂ ਤੁਸੀਂ ਕਿੰਨੇ ਵੀ ਨੋਟ ਜਮ੍ਹਾ ਕਰ ਸਕਦੇ ਹੋ।

ਸਵਾਲ 4. ਕੀ ਬੈਂਕ ਨੂੰ ਨੋਟ ਬਦਲਣ ਲਈ ਕੋਈ ਖਰਚਾ ਦੇਣਾ ਪਵੇਗਾ?

ਜਵਾਬ - ਬੈਂਕ ਤੁਹਾਡੇ ਤੋਂ ਪੈਸਿਆਂ ਦੇ ਆਦਾਨ-ਪ੍ਰਦਾਨ ਲਈ ਕੋਈ ਫੀਸ ਨਹੀਂ ਲਵੇਗਾ। ਇਹ ਬਿਲਕੁਲ ਮੁਫ਼ਤ ਹੈ। ਜੇਕਰ ਕੋਈ ਬੈਂਕ ਕਰਮਚਾਰੀ ਤੁਹਾਡੇ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਤੁਸੀਂ ਬੈਂਕ ਅਧਿਕਾਰੀ ਅਤੇ ਬੈਂਕਿੰਗ ਓਮਬਡਸਮੈਨ ਨੂੰ ਸ਼ਿਕਾਇਤ ਕਰ ਸਕਦੇ ਹੋ।

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget