ਪੜਚੋਲ ਕਰੋ

Israel-Iran Conflict: ਈਰਾਨ-ਇਜ਼ਰਾਈਲ ਵਿਚਾਲੇ ਜਾਰੀ ਤਣਾਅ ਭਾਰਤੀ ਲੋਕਾਂ ਦੀ ਜੇਬ੍ਹਾਂ 'ਤੇ ਪੈ ਸਕਦਾ ਭਾਰੀ!

Israel-Iran Conflict: ਪੱਛਮੀ ਏਸ਼ੀਆ 'ਚ ਤਣਾਅ ਇੱਕ ਵਾਰ ਫਿਰ ਆਪਣੇ ਸਿਖਰ 'ਤੇ ਹੈ। ਈਰਾਨ ਅਤੇ ਇਜ਼ਰਾਈਲ ਪਹਿਲੀ ਵਾਰ ਆਹਮੋ-ਸਾਹਮਣੇ ਹੋਏ ਹਨ। ਪੱਛਮੀ ਏਸ਼ੀਆ ਵਿੱਚ ਸਿੱਧੀ ਜੰਗ ਦੀ ਸੰਭਾਵਨਾ ਹੈ।

Crude Oil: ਪੱਛਮੀ ਏਸ਼ੀਆ 'ਚ ਤਣਾਅ ਇਕ ਵਾਰ ਫਿਰ ਆਪਣੇ ਸਿਖਰ 'ਤੇ ਹੈ। ਈਰਾਨ ਅਤੇ ਇਜ਼ਰਾਈਲ ਪਹਿਲੀ ਵਾਰ ਆਹਮੋ-ਸਾਹਮਣੇ ਹੋਏ ਹਨ। ਪੱਛਮੀ ਏਸ਼ੀਆ ਵਿੱਚ ਸਿੱਧੀ ਜੰਗ ਦੀ ਸੰਭਾਵਨਾ ਹੈ। ਇਸ ਤਣਾਅ ਦਾ ਅਸਰ ਪੂਰੀ ਦੁਨੀਆ 'ਚ ਦੇਖਿਆ ਜਾ ਸਕਦਾ ਹੈ। ਭਾਰਤ ਵਿਚ ਵੀ ਇਸ ਸੰਕਟ ਦਾ ਲੋਕਾਂ ਦੀਆਂ ਜੇਬਾਂ 'ਤੇ ਅਸਰ ਪੈ ਸਕਦਾ ਹੈ।

ਸ਼ੁੱਕਰਵਾਰ ਨੂੰ ਬ੍ਰੈਂਟ ਕਰੂਡ 71 ਸੈਂਟ ਮਜ਼ਬੂਤ ​​ਹੋ ਕੇ 90.45 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਅਮਰੀਕੀ ਵੈਸਟ ਟੈਕਸਾਸ ਇੰਟਰਮੀਡੀਏਟ ਕਰੂਡ ਦੀ ਕੀਮਤ 64 ਸੈਂਟ ਵਧ ਕੇ 85.66 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ। ਹਾਲਾਂਕਿ ਹਫਤਾਵਾਰੀ ਆਧਾਰ 'ਤੇ ਦੋਵਾਂ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ, ਪਰ ਖਤਰਾ ਹੈ ਕਿ ਕੱਚੇ ਤੇਲ ਦੀ ਕੀਮਤ 100 ਰੁਪਏ ਪ੍ਰਤੀ ਡਾਲਰ ਨੂੰ ਪਾਰ ਕਰ ਸਕਦੀ ਹੈ।

ਈਰਾਨ ਨੇ ਇਜ਼ਰਾਈਲ 'ਤੇ ਕੀਤਾ ਹਮਲਾ 

ਜੇਕਰ ਅਸੀਂ ਪੂਰੇ ਹਫਤੇ 'ਤੇ ਨਜ਼ਰ ਮਾਰੀਏ ਤਾਂ ਬ੍ਰੈਂਟ ਕਰੂਡ ਦੀ ਕੀਮਤ 'ਚ 0.80 ਫੀਸਦੀ ਦੀ ਗਿਰਾਵਟ ਆਈ ਹੈ, ਜਦਕਿ ਵੈਸਟ ਟੈਕਸਾਸ ਇੰਟਰਮੀਡੀਏਟ ਦੀ ਕੀਮਤ 'ਚ 1 ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਆਈ ਹੈ।ਕੱਚੇ ਤੇਲ ਦੀ ਇਹ ਕੀਮਤ ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲੇ ਤੋਂ ਪਹਿਲਾਂ ਦੀ ਹੈ। ਇਸ ਤੋਂ ਬਾਅਦ ਸ਼ਨੀਵਾਰ ਦੇਰ ਰਾਤ ਈਰਾਨ ਨੇ 200 ਤੋਂ ਜ਼ਿਆਦਾ ਡਰੋਨ ਅਤੇ ਮਿਜ਼ਾਈਲਾਂ ਨਾਲ ਇਜ਼ਰਾਈਲ 'ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਇਜ਼ਰਾਈਲ ਨੂੰ ਮਾਮੂਲੀ ਨੁਕਸਾਨ ਹੋਇਆ ਸੀ ਪਰ ਹੁਣ ਖ਼ਤਰਾ ਵੱਧ ਗਿਆ ਹੈ ਕਿ ਪੱਛਮੀ ਏਸ਼ੀਆ ਵਿੱਚ ਸਿੱਧੀ ਜੰਗ ਸ਼ੁਰੂ ਹੋ ਸਕਦੀ ਹੈ।

ਭਾਰਤ ਆਯਾਤ 'ਤੇ ਰਹਿੰਦਾ ਹੈ ਨਿਰਭਰ 

ਜੇਕਰ ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੇ ਤਣਾਅ ਨੂੰ ਘੱਟ ਨਹੀਂ ਕੀਤਾ ਜਾ ਸਕਿਆ ਤਾਂ ਕੱਚੇ ਤੇਲ ਦੀਆਂ ਕੀਮਤਾਂ 'ਤੇ ਸਿੱਧਾ ਅਸਰ ਪਵੇਗਾ। ਜੰਗ ਸ਼ੁਰੂ ਹੋਣ ਜਾਂ ਤਣਾਅ ਵਧਣ ਦੀ ਸਥਿਤੀ 'ਚ ਕੱਚਾ ਤੇਲ ਲੰਬੇ ਸਮੇਂ ਬਾਅਦ ਫਿਰ ਤੋਂ ਰਿਕਾਰਡ ਤੋੜ ਸਕਦਾ ਹੈ। ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਭਾਰਤ ਨੂੰ ਜ਼ਿਆਦਾ ਨੁਕਸਾਨ ਹੋ ਸਕਦਾ ਹੈ ਕਿਉਂਕਿ ਭਾਰਤ ਆਪਣੀਆਂ ਊਰਜਾ ਲੋੜਾਂ ਪੂਰੀਆਂ ਕਰਨ ਲਈ ਲਗਭਗ 90 ਫੀਸਦੀ ਕੱਚਾ ਤੇਲ ਦੂਜੇ ਦੇਸ਼ਾਂ ਤੋਂ ਖਰੀਦਦਾ ਹੈ।

ਡੀਜ਼ਲ-ਪੈਟਰੋਲ 'ਤੇ ਪੈ ਸਕਦਾ ਹੈ ਇਸ ਦਾ ਅਸਰ 

ਜੇਕਰ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਨੂੰ ਪਾਰ ਕਰ ਜਾਂਦੀਆਂ ਹਨ ਤਾਂ ਭਾਰਤ ਵਿੱਚ ਆਮ ਲੋਕਾਂ ਨੂੰ ਵੀ ਨੁਕਸਾਨ ਹੋ ਸਕਦਾ ਹੈ। ਜੇਕਰ ਕੱਚਾ ਤੇਲ ਵਧਦਾ ਹੈ ਤਾਂ ਭਾਰਤ 'ਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਧ ਸਕਦੀਆਂ ਹਨ। ਅਜਿਹੇ 'ਚ ਚੁਣਾਵੀ ਦੇ ਮੌਸਮ 'ਚ ਡੀਜ਼ਲ ਅਤੇ ਪੈਟਰੋਲ ਦੇ ਮਾਮਲੇ 'ਚ ਆਮ ਲੋਕਾਂ ਨੂੰ ਜੋ ਰਾਹਤ ਮਿਲੀ ਸੀ, ਉਹ ਕੁਝ ਹੀ ਦਿਨਾਂ 'ਚ ਖਤਮ ਹੋ ਸਕਦੀ ਹੈ।

ਟਾਪ ਹੈਡਲਾਈਨ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget