ਪੜਚੋਲ ਕਰੋ

Wednesday Holiday: ਬੁੱਧਵਾਰ ਨੂੰ ਵੀ ਰਹੇਗੀ ਛੁੱਟੀ? ਜਾਣੋ 15 ਅਪ੍ਰੈਲ ਨੂੰ ਕਿਉਂ ਬੰਦ ਰਹਿਣਗੀਆਂ ਇਹ ਸੇਵਾਵਾਂ...

Wednesday Holiday: ਜੇਕਰ ਤੁਸੀ ਬੈਂਕ ਨਾਲ ਸਬੰਧਤ ਕੋਈ ਵੀ ਅਹਿਮ ਕੰਮ ਨਿਪਟਾਉਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਦੱਸ ਦੇਈਏ ਕਿ ਅੱਜ ਮੰਗਲਵਾਰ, 14 ਅਪ੍ਰੈਲ ਨੂੰ ਡਾ. ਬਾਬਾ ਸਾਹਿਬ ਅੰਬੇਡਕਰ ਜਯੰਤੀ ਅਤੇ ਵਿਸਾਖੀ ਵਰਗੇ...

Wednesday Holiday: ਜੇਕਰ ਤੁਸੀ ਬੈਂਕ ਨਾਲ ਸਬੰਧਤ ਕੋਈ ਵੀ ਅਹਿਮ ਕੰਮ ਨਿਪਟਾਉਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਦੱਸ ਦੇਈਏ ਕਿ ਅੱਜ ਮੰਗਲਵਾਰ, 14 ਅਪ੍ਰੈਲ ਨੂੰ ਡਾ. ਬਾਬਾ ਸਾਹਿਬ ਅੰਬੇਡਕਰ ਜਯੰਤੀ ਅਤੇ ਵਿਸਾਖੀ ਵਰਗੇ ਤਿਉਹਾਰਾਂ ਕਾਰਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੈਂਕ ਬੰਦ ਹਨ। ਪਰ ਤੁਹਾਨੂੰ ਦੱਸ ਦੇਈਏ ਕਿ ਬੈਂਕਾਂ ਦੀਆਂ ਛੁੱਟੀਆਂ ਦਾ ਸਿਲਸਿਲਾ ਇੱਥੇ ਹੀ ਖ਼ਤਮ ਨਹੀਂ ਹੋ ਰਿਹਾ, ਭਲਕੇ ਬੁੱਧਵਾਰ 15 ਅਪ੍ਰੈਲ ਨੂੰ ਵੀ ਕਈ ਰਾਜਾਂ ਵਿੱਚ ਬੈਂਕਾਂ ਦੀ ਛੁੱਟੀ ਰਹੇਗੀ।

ਜਾਣੋ ਕਿਉਂ ਬੰਦ ਰਹਿਣਗੇ ਬੈਂਕ? 

ਭਾਰਤੀ ਰਿਜ਼ਰਵ ਬੈਂਕ (RBI) ਦੀ ਸੂਚੀ ਅਨੁਸਾਰ, 15 ਅਪ੍ਰੈਲ ਨੂੰ ਵੱਖ-ਵੱਖ ਰਾਜਾਂ ਵਿੱਚ ਸਥਾਨਕ ਤਿਉਹਾਰਾਂ ਅਤੇ ਨਵੇਂ ਸਾਲ ਦੇ ਜਸ਼ਨਾਂ ਕਾਰਨ ਬੈਂਕਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਇਸ ਦਿਨ ਹਿਮਾਚਲ ਦਿਵਸ, ਬੰਗਾਲੀ ਨਵਾਂ ਸਾਲ (ਪੋਇਲਾ ਬੋਇਸ਼ਾਖ), ਬੋਹਾਗ ਬਿਹੂ ਅਤੇ ਵਿਸ਼ੂ ਵਰਗੇ ਤਿਉਹਾਰ ਮਨਾਏ ਜਾਣਗੇ। ਕੱਲ੍ਹ ਬੁੱਧਵਾਰ, 15 ਅਪ੍ਰੈਲ ਨੂੰ ਮੁੱਖ ਤੌਰ 'ਤੇ ਹੇਠ ਲਿਖੇ ਰਾਜਾਂ ਵਿੱਚ ਬੈਂਕ ਬੰਦ ਰਹਿਣਗੇ:

ਹਿਮਾਚਲ ਪ੍ਰਦੇਸ਼ (ਹਿਮਾਚਲ ਦਿਵਸ)

ਪੱਛਮੀ ਬੰਗਾਲ (ਬੰਗਾਲੀ ਨਵਾਂ ਸਾਲ)

ਅਸਾਮ (ਬੋਹਾਗ ਬਿਹੂ)

ਕੇਰਲ (ਵਿਸ਼ੂ)

ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼

ਅਪ੍ਰੈਲ ਮਹੀਨੇ ਹੋਰ ਆਉਣ ਵਾਲੀਆਂ ਛੁੱਟੀਆਂ 

ਸਰੋਤਾਂ ਅਨੁਸਾਰ ਅਪ੍ਰੈਲ ਦੇ ਬਾਕੀ ਦਿਨਾਂ ਵਿੱਚ ਵੀ ਕੁਝ ਖੇਤਰੀ ਛੁੱਟੀਆਂ ਰਹਿਣਗੀਆਂ:
16 ਅਪ੍ਰੈਲ: ਬਿਹੂ ਕਾਰਨ ਅਸਾਮ ਵਿੱਚ ਬੈਂਕ ਬੰਦ ਰਹਿਣਗੇ।
20 ਅਪ੍ਰੈਲ: ਕਰਨਾਟਕ ਵਿੱਚ ਬਸਵ ਜਯੰਤੀ ਅਤੇ ਅਕਸ਼ੈ ਤ੍ਰਿਤੀਆ ਕਾਰਨ ਬੈਂਕਾਂ 'ਚ ਛੁੱਟੀ ਰਹੇਗੀ।
21 ਅਪ੍ਰੈਲ: ਗਰੀਆ ਪੂਜਾ ਕਾਰਨ ਤ੍ਰਿਪੁਰਾ ਵਿੱਚ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ।

ਗਾਹਕਾਂ ਲਈ ਖਾਸ ਸਲਾਹ 

ਬੈਂਕਾਂ ਦੀਆਂ ਇਨ੍ਹਾਂ ਛੁੱਟੀਆਂ ਕਾਰਨ ਚੈੱਕ ਕਲੀਅਰੈਂਸ, ਡਰਾਫਟ ਅਤੇ ਕੈਸ਼ ਜਮ੍ਹਾਂ ਕਰਵਾਉਣ ਵਰਗੇ ਕੰਮ ਪ੍ਰਭਾਵਿਤ ਹੋ ਸਕਦੇ ਹਨ। ਹਾਲਾਂਕਿ, ਆਨਲਾਈਨ ਬੈਂਕਿੰਗ ਅਤੇ ATM ਸੇਵਾਵਾਂ ਚਾਲੂ ਰਹਿਣਗੀਆਂ। ਗਾਹਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਬੈਂਕ ਨਾਲ ਸਬੰਧਤ ਕੰਮਾਂ ਦੀ ਯੋਜਨਾ ਆਪਣੇ ਰਾਜ ਦੀਆਂ ਛੁੱਟੀਆਂ ਦੀ ਸੂਚੀ ਦੇਖ ਕੇ ਹੀ ਬਣਾਉਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਅੱਜ ਸਵੇੇਰੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਸ਼ਨੀਵਾਰ ਨੂੰ 1 ਲੀਟਰ ਤੇਲ ਦੀ ਕੀਮਤ
ਅੱਜ ਸਵੇੇਰੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਸ਼ਨੀਵਾਰ ਨੂੰ 1 ਲੀਟਰ ਤੇਲ ਦੀ ਕੀਮਤ
Bank Closed: ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅਗਸਤ 'ਚ ਕਦੋਂ-ਕਦੋਂ ਕੰਮਕਾਜ ਰਹੇਗਾ ਠੱਪ; ਦੇਖ ਲਓ ਲਿਸਟ
Bank Closed: ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅਗਸਤ 'ਚ ਕਦੋਂ-ਕਦੋਂ ਕੰਮਕਾਜ ਰਹੇਗਾ ਠੱਪ; ਦੇਖ ਲਓ ਲਿਸਟ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget