ਪੜਚੋਲ ਕਰੋ

WPI Inflation: ਲਗਾਤਾਰ ਪੰਜਵੇਂ ਮਹੀਨੇ ਦੋ ਅੰਕਾਂ 'ਚ ਰਹੀ ਮਹਿੰਗਾਈ, ਅਗਸਤ 'ਚ ਥੋਕ ਮਹਿੰਗਾਈ ਦਰ ਵੱਧ ਕੇ 11.39 ਫੀਸਦੀ ਹੋਈ 

ਮਹਿੰਗਾਈ ਨੇ ਦੇਸ਼ ਦੇ ਆਮ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਥੋਕ ਮਹਿੰਗਾਈ ਅਗਸਤ ਮਹੀਨੇ ਵਿੱਚ ਮਾਮੂਲੀ ਤੌਰ 'ਤੇ ਵਧ ਕੇ 11.39 ਫੀਸਦੀ ਹੋ ਗਈ।

WPI Inflation: ਮਹਿੰਗਾਈ ਨੇ ਦੇਸ਼ ਦੇ ਆਮ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਥੋਕ ਮਹਿੰਗਾਈ ਅਗਸਤ ਮਹੀਨੇ ਵਿੱਚ ਮਾਮੂਲੀ ਤੌਰ 'ਤੇ ਵਧ ਕੇ 11.39 ਫੀਸਦੀ ਹੋ ਗਈ। ਮਹਿੰਗਾਈ ਲਗਾਤਾਰ ਪੰਜਵੇਂ ਮਹੀਨੇ ਦੋ ਅੰਕਾਂ ਵਿੱਚ ਰਹੀ। ਇਸ ਦਾ ਮੁੱਖ ਕਾਰਨ ਮੈਨਿਊਫੈਕਟਰ ਪ੍ਰੋਡਕਟ ਦੀਆਂ ਉੱਚੀਆਂ ਕੀਮਤਾਂ ਸਨ, ਜਦਕਿ ਖਾਣ ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਨਰਮ ਹੋਈਆਂ। ਥੋਕ ਮਹਿੰਗਾਈ ਅਗਸਤ ਵਿੱਚ ਵਧੀ ਅਤੇ ਲਗਾਤਾਰ ਪੰਜਵੇਂ ਮਹੀਨੇ ਦੋਹਰੇ ਅੰਕਾਂ ਵਿੱਚ ਰਹੀ। ਇਹ ਜੁਲਾਈ 2021 ਵਿੱਚ 11.16 ਫੀਸਦੀ ਅਤੇ ਅਗਸਤ 2020 ਵਿੱਚ 0.41 ਫੀਸਦੀ ਸੀ।

ਵਣਜ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “ਅਗਸਤ 2021 ਵਿੱਚ ਮਹਿੰਗਾਈ ਵਿੱਚ ਵਾਧਾ ਮੁੱਖ ਤੌਰ 'ਤੇ ਗੈਰ-ਖੁਰਾਕੀ ਵਸਤਾਂ, ਖਣਿਜ ਤੇਲ, ਕੱਚੇ ਪੈਟਰੋਲੀਅਮ-ਕੁਦਰਤੀ ਗੈਸ, ਬੁਨਿਆਦੀ ਧਾਤਾਂ ਜਿਵੇਂ ਨਿਰਮਿਤ ਉਤਪਾਦਾਂ, ਖੁਰਾਕੀ ਉਤਪਾਦਾਂ, ਕੱਪੜੇ, ਰਸਾਇਣਾਂ ਅਤੇ ਰਸਾਇਣਕ ਉਤਪਾਦਾਂ ਆਦਿ ਦੀਆਂ ਕੀਮਤਾਂਵਿੱਚ ਵਾਧਾ ਹੋਇਆ ਹੈ। 

ਖੁਰਾਕੀ ਮਹਿੰਗਾਈ ਲਗਾਤਾਰ ਚੌਥੇ ਮਹੀਨੇ ਡਿੱਗੀ ਹੈ। ਇਹ ਅਗਸਤ ਵਿੱਚ (-) 1.29 ਫੀਸਦੀ ਸੀ ਜਦੋਂ ਕਿ ਜੁਲਾਈ ਵਿੱਚ ਜ਼ੀਰੋ ਫੀਸਦੀ ਸੀ। ਜਦਕਿ ਪਿਆਜ਼ ਅਤੇ ਦਾਲਾਂ ਦੀਆਂ ਕੀਮਤਾਂ ਵਧੀਆਂ ਹਨ। ਪਿਆਜ਼ ਦੀ ਮਹਿੰਗਾਈ 62.78 ਫੀਸਦੀ ਵਧੀ, ਜਦਕਿ ਦਾਲਾਂ ਦੀ ਕੀਮਤ 9.41 ਫੀਸਦੀ ਵਧੀ। ਸਬਜ਼ੀਆਂ ਦੇ ਮਾਮਲੇ ਵਿੱਚ, ਇਹ ਘਟਿਆ ਅਤੇ (-) 13.30 ਪ੍ਰਤੀਸ਼ਤ ਸੀ। 

ਕੱਚੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਦੀ ਮਹਿੰਗਾਈ ਅਗਸਤ ਵਿੱਚ 40.03 ਫੀਸਦੀ ਵਧੀ ਹੈ। ਨਿਰਮਿਤ ਉਤਪਾਦਾਂ ਦੀ ਮਹਿੰਗਾਈ ਅਗਸਤ ਵਿੱਚ 11.39 ਫੀਸਦੀ ਵਧੀ, ਜੋ ਜੁਲਾਈ ਵਿੱਚ 11.20 ਫੀਸਦੀ ਸੀ। ਮਹਿੰਗਾਈ ਲਗਾਤਾਰ ਪੰਜਵੇਂ ਮਹੀਨੇ ਦੋ ਅੰਕਾਂ ਵਿੱਚ ਰਹੀ। ਇਸ ਦਾ ਮੁੱਖ ਕਾਰਨ ਮੈਨਿਊਫੈਕਟਰ ਪ੍ਰੋਡਕਟ ਦੀਆਂ ਉੱਚੀਆਂ ਕੀਮਤਾਂ ਸਨ, ਜਦਕਿ ਖਾਣ ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਨਰਮ ਹੋਈਆਂ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget