ਪੜਚੋਲ ਕਰੋ

Yes Bank ਨੇ ਕੰਮ ਕਰਨਾ ਕੀਤਾ ਸ਼ੁਰੂ, ਸੇਵਾਵਾਂ ਹੁਣ ਗਾਹਕਾਂ ਲਈ ਉਪਲਬਧ

ਯੈੱਸ ਬੈਂਕ ਨੇ ਟਵੀਟ ਕਰ ਦੱਸਿਆ ਕਿ ਉਸ ਦਾ ਕੰਮ ਪਹਿਲਾਂ ਵਾਂਗ ਸ਼ੁਰੂ ਹੋ ਗਿਆ ਹੈ। ਦੱਸ ਦੇਈਏ ਕਿ ਰਿਜ਼ਰਵ ਬੈਂਕ ਨੇ 5 ਮਾਰਚ ਨੂੰ ਯੈੱਸ ਬੈਂਕ ‘ਤੇ ਪਾਬੰਦੀ ਲਗਾਈ ਸੀ।

ਨਵੀਂ ਦਿੱਲੀ: ਯੈੱਸ ਬੈਂਕ ਨੇ ਅੱਜ ਕਿਹਾ ਕਿ ਉਸਦਾ ਕੰਮਕਾਜ ਪਹਿਲਾਂ ਵਾਂਗ ਸ਼ੁਰੂ ਹੋ ਗਿਆ ਹੈ ਅਤੇ ਗਾਹਕਾਂ ਲਈ ਇਸ ਦੀਆਂ ਸਾਰੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
" ਸਾਡੀ ਬੈਂਕ ਸੇਵਾਵਾਂ ਚਾਲੂ ਹੋ ਗਈਆਂ ਹਨ। ਤੁਸੀਂ ਸਾਡੀਆਂ ਸੇਵਾਵਾਂ ਲੈ ਸਕਦੇ ਹੋ। ਮਦਦ ਅਤੇ ਸਬਰ ਲਈ ਧੰਨਵਾਦ। "
-ਯੈੱਸ ਬੈਂਕ
ਦੱਸ ਦਈਏ ਕਿ ਰਿਜ਼ਰਵ ਬੈਂਕ ਨੇ 5 ਮਾਰਚ ਨੂੰ ਪਾਬੰਦੀ ਲਗਾਈ ਸੀ। ਇਸ ਦੇ ਤਹਿਤ, ਗਾਹਕਾਂ ਨੂੰ 3 ਅਪ੍ਰੈਲ ਤੱਕ ਆਪਣੇ ਖਾਤੇ ਵਿਚੋਂ 50,000 ਰੁਪਏ ਤੱਕ ਕਢਵਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਸਰਕਾਰ ਨੇ ਪਿਛਲੇ ਹਫਤੇ ਪੁਨਰਗਠਨ ਦੀ ਯੋਜਨਾ ਨੂੰ ਸੂਚਿਤ ਕੀਤਾ ਸੀ। ਇਸਦੇ ਨਾਲ ਹੀ ਕੇਂਦਰੀ ਬੈਂਕ ਨੇ ਐਸਬੀਆਈ ਦੇ ਸਾਬਕਾ ਮੁੱਖ ਵਿੱਤ ਅਧਿਕਾਰੀ ਪ੍ਰਸ਼ਾਂਤ ਕੁਮਾਰ ਨੂੰ ਯੈੱਸ ਬੈਂਕ ਦਾ ਪ੍ਰਬੰਧਕ ਨਿਯੁਕਤ ਕੀਤਾ ਸੀ। ਰਿਜ਼ਰਵ ਬੈਂਕ ਦੁਆਰਾ ਪ੍ਰਸਤਾਵਿਤ ਯੋਜਨਾ ਤਹਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਯੈੱਸ ਬੈਂਕ ਦੀ 49 ਪ੍ਰਤੀਸ਼ਤ ਹਿੱਸੇਦਾਰੀ ਖਰੀਦੇਗਾ। ਯੈੱਸ ਬੈਂਕ ਸੰਕਟ ਦੇ ਮਾਮਲੇ ਵਿੱਚ ਈਡੀ ਨੇ ਬੈਂਕ ਦੇ ਸੰਸਥਾਪਕ ਰਾਣਾ ਕਪੂਰ ਨੂੰ 8 ਮਾਰਚ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਸੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵੀ ਕਪੂਰ ਖਿਲਾਫ ਵੱਖਰਾ ਕੇਸ ਦਾਇਰ ਕੀਤਾ ਹੈ।

ਟਾਪ ਹੈਡਲਾਈਨ

14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
Good News For Women: ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...
ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget