ਪੜਚੋਲ ਕਰੋ

ਯੈੱਸ ਬੈਂਕ ਤੋਂ ਪੈਸੇ ਕਢਵਾਉਣੀ ਦੀ ਲਿਮਿਟ 18 ਮਾਰਚ ਨੂੰ ਲਈ ਜਾਵੇਗੀ ਵਾਪਸ

ਆਰਬੀਆਈ ਨੂੰ ਗਾਹਕਾਂ ਅਤੇ ਬੈਂਕ ਦੀ ਮਦਦ ਲਈ ਆਉਣਾ ਪਿਆ ਕਿਉਂਕਿ ਯੈੱਸ ਬੈਂਕ ਦੀ ਵਿੱਤੀ ਹਾਲਤ ਚੰਗੀ ਨਹੀਂ ਸੀ। 5 ਮਾਰਚ ਨੂੰ ਆਰਬੀਆਈ ਨੇ ਯੈੱਸ ਬੈਂਕ 'ਤੇ ਪਾਬੰਦੀ ਲਗਾ ਦਿੱਤੀ ਸੀ ਅਤੇ 50 ਹਜ਼ਾਰ ਰੁਪਏ ਇੱਕ ਮਹੀਨੇ ਕਢਵਾਉਣ ਦੀ ਸੀਮਾ ਨਿਰਧਾਰਤ ਕੀਤੀ ਸੀ।

ਨਵੀਂ ਦਿੱਲੀ: ਸਰਕਾਰ ਨੇ ਯੈੱਸ ਬੈਂਕ ਪੁਨਰਗਠਨ ਯੋਜਨਾ ਨੂੰ ਸੂਚਿਤ ਕਰ ਦਿੱਤਾ ਹੈ। ਇਸ ਹਿਸਾਬ ਨਾਲ ਸੰਕਟ 'ਚ ਫਸੇ ਪ੍ਰਾਈਵੇਟ ਸੈਕਟਰ ਦੇ ਬੈਂਕ 'ਤੇ ਲੱਗੀ ਰੋਕ 18 ਮਾਰਚ ਨੂੰ ਹਟਾ ਲਈ ਜਾਵੇਗੀ। ਮੌਜੂਦਾ ਪ੍ਰਸ਼ਾਸਕ ਪ੍ਰਸ਼ਾਂਤ ਕੁਮਾਰ ਨੂੰ ਨਵੇਂ ਬਣੇ ਬੋਰਡ ਦਾ ਪ੍ਰਬੰਧ ਨਿਰਦੇਸ਼ਕ ਅਤੇ ਸੀਈਓ ਨਿਯੁਕਤ ਕੀਤਾ ਗਿਆ ਹੈ। ਗਜ਼ਟ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਯੈੱਸ ਬੈਂਕ ਪੁਨਰਗਠਨ ਯੋਜਨਾ 13 ਮਾਰਚ, 2020 ਤੋਂ ਲਾਗੂ ਹੋਵੇਗੀ। 5 ਮਾਰਚ ਨੂੰ ਆਰਬੀਆਈ ਨੇ ਯੈੱਸ ਬੈਂਕ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਦੇ ਤਹਿਤ ਇੱਕ ਜਮ੍ਹਾਕਰਤਾ 3 ਅਪ੍ਰੈਲ ਤੱਕ ਬੈਂਕ ਤੋਂ ਸਿਰਫ 50,000 ਰੁਪਏ ਵਾਪਸ ਲੈ ਸਕਦਾ ਸੀ। ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ, “ਸਰਕਾਰ ਵੱਲੋਂ ਪੁਨਰਗਠਿਤ ਬੈਂਕ ਬਾਰੇ ਜਾਰੀ ਕੀਤੇ ਗਏ ਇਸ ਆਦੇਸ਼ ਨੂੰ ਯੋਜਨਾ ਦੇ ਸ਼ੁਰੂ ਹੋਣ ਦੀ ਤਰੀਕ ਤੋਂ ਤੀਜੇ ਕਾਰਜਕਾਰੀ ਦਿਨ ਸ਼ਾਮ 6 ਵਜੇ ਤੋਂ ਬੇਅਸਰ ਕਰ ਦਿੱਤਾ ਜਾਵੇਗਾ।”

ਯੈੱਸ ਬੈਂਕ ਦੀ ਯੋਜਨਾ 13 ਮਾਰਚ ਨੂੰ ਨੋਟੀਫਾਈ ਕੀਤੀ ਗਈ ਸੀ। ਇਸ ਲਈ ਬੈਂਕ 'ਤੇ ਲੱਗੀ ਰੋਕ ਨੂੰ 18 ਮਾਰਚ ਨੂੰ ਹਟਾ ਦਿੱਤਾ ਜਾਵੇਗਾ।

ਆਰਬੀਆਈ ਨੇ ਬੈਂਕ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਕਦਮ ਚੁੱਕੇ ਹਨਖਾਤਾ ਧਾਰਕਾਂ ਦੇ ਪੈਸੇ ਨੂੰ ਡੁੱਬਣ ਤੋਂ ਬਚਾਇਆ ਜਾ ਸਕਦਾ ਹੈ। ਆਰਬੀਆਈ ਨੂੰ ਗਾਹਕਾਂ ਅਤੇ ਬੈਂਕ ਦੀ ਮਦਦ ਨਾਲ ਆਉਣਾ ਪਿਆ ਕਿਉਂਕਿ 2004 ਵਿੱਚ ਸ਼ੁਰੂ ਯੈੱਸ ਬੈਂਕ ਦੀ ਵਿੱਤੀ ਹਾਲਤ ਸਹੀ ਨਹੀਂ ਸੀ ਬੈਂਕ ਕਦੋਂ ਤੋਂ ਕਰ ਰਿਹਾ ਸੀ ਗੜਬੜੀ? ਬੈਂਕ 'ਤੇ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਸੀ ਅਤੇ ਬੈਂਕ ਦੇ ਸ਼ੇਅਰ ਨਿਰੰਤਰ ਡਿੱਗ ਰਹੇ ਸੀ। ਗਾਹਕ ਆਪਣੇ ਪੈਸੇ ਨੂੰ ਲੈ ਕੇ ਚਿੰਤਤ ਸੀ। 2018 ਤੋਂ ਆਰਬੀਆਈ ਨੇ ਮਹਿਸੂਸ ਕੀਤਾ ਕਿ ਬੈਂਕ ਨੇ ਆਪਣੀ ਐਨਪੀਏ ਅਤੇ ਬੈਲੇਂਸ ਸ਼ੀਟ 'ਚ ਗੜਬੜੀ ਕੀਤੀ ਹੈ। ਇਸ ਤੋਂ ਬਾਅਦ ਬੈਂਕ ਦੇ ਚੇਅਰਮੈਨ ਰਾਣਾ ਕਪੂਰ ਨੂੰ ਆਰਬੀਆਈ ਦੇ ਦਬਾਅ ਹੇਠੋਂ ਅਸਤੀਫਾ ਦੇਣਾ ਪਿਆ।

ਟਾਪ ਹੈਡਲਾਈਨ

ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Gold Silver Price: 10500 ਰੁਪਏ ਨਾਲ ਸੋਨਾ ਮਹਿੰਗਾ ਜਾਂ ਸਸਤਾ, ਜਾਣੋ ਅੱਜ ਇਨ੍ਹਾਂ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ? ਕੀ ਰੱਖੜੀ ਤੋਂ ਪਹਿਲਾਂ ਖਰੀਦਣ ਨਾਲ ਮਿਲੇਗਾ ਲਾਭ?
10500 ਰੁਪਏ ਨਾਲ ਸੋਨਾ ਮਹਿੰਗਾ ਜਾਂ ਸਸਤਾ, ਜਾਣੋ ਅੱਜ ਇਨ੍ਹਾਂ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ? ਕੀ ਰੱਖੜੀ ਤੋਂ ਪਹਿਲਾਂ ਖਰੀਦਣ ਨਾਲ ਮਿਲੇਗਾ ਲਾਭ?
Sugar Price Hike: ਆਮ ਜਨਤਾ ਨੂੰ ਵੱਡਾ ਝਟਕਾ, ਖੰਡ ਦੀਆਂ ਕੀਮਤਾਂ 'ਚ ਬੇਹਿਸਾਬ ਵਾਧਾ, ਜਾਣੋ ਕਿਸ ਸ਼ਹਿਰ 'ਚ ਕਿੰਨੇ ਵਧੇ ਰੇਟ ? 65 ਰੁਪਏ ਤੱਕ...
ਆਮ ਜਨਤਾ ਨੂੰ ਵੱਡਾ ਝਟਕਾ, ਖੰਡ ਦੀਆਂ ਕੀਮਤਾਂ 'ਚ ਬੇਹਿਸਾਬ ਵਾਧਾ, ਜਾਣੋ ਕਿਸ ਸ਼ਹਿਰ 'ਚ ਕਿੰਨੇ ਵਧੇ ਰੇਟ ? 65 ਰੁਪਏ ਤੱਕ...
22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget