ਪੜਚੋਲ ਕਰੋ

Gold Silver Price: ਧਨਤੇਰਸ ਦੇ ਦਿਨ ਤੁਸੀਂ ਸਸਤੇ 'ਚ ਖਰੀਦ ਸਕਦੇ ਹੋ ਸੋਨਾ-ਚਾਂਦੀ! ਇੱਥੇ ਜਾਂਚ ਕਰੋ ਆਪਣੇ ਸ਼ਹਿਰ ਦੀ ਕੀਮਤ

Dhanteras 2022: ਦਿੱਲੀ 'ਚ ਅੱਜ 24 ਕੈਰੇਟ ਸੋਨਾ 50,450 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ। ਇਸ ਦੇ ਨਾਲ ਹੀ 22 ਕੈਰੇਟ ਸੋਨਾ 46,350 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ।

Gold Silver Price in Dhanteras 2022: ਭਾਰਤ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਅੱਜ ਦੇਸ਼ ਭਰ 'ਚ ਧਨਤੇਰਸ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅਜਿਹੇ 'ਚ ਜੇ ਤੁਸੀਂ ਅੱਜ ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਵੱਡੀ ਖਬਰ ਹੈ। ਧਨਤੇਰਸ 2022 ਅਤੇ ਦੀਵਾਲੀ 2022 ਤੋਂ ਠੀਕ ਪਹਿਲਾਂ ਹਫਤੇ ਦੇ ਆਖਰੀ ਵਪਾਰਕ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ।

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਗਾਹਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਗੁੱਡ ਰਿਟਰਨ ਵੈੱਬਸਾਈਟ 'ਚ ਦਿੱਤੀ ਗਈ ਜਾਣਕਾਰੀ ਮੁਤਾਬਕ ਧਨਤੇਰਸ ਦੇ ਦਿਨ ਯਾਨੀ 22 ਅਕਤੂਬਰ 2022 ਨੂੰ 24 ਕੈਰੇਟ ਸੋਨਾ 50,450 ਰੁਪਏ ਪ੍ਰਤੀ 10 ਗ੍ਰਾਮ 'ਚ ਵਿਕ ਰਿਹਾ ਹੈ। ਚਾਂਦੀ ਦੀ ਗੱਲ ਕਰੀਏ ਤਾਂ ਇਹ 56,150 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਹੈ। ਅਜਿਹੇ 'ਚ ਸੋਨਾ 6,100 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 2,300 ਰੁਪਏ ਪ੍ਰਤੀ 1 ਕਿਲੋਗ੍ਰਾਮ 'ਤੇ ਆਪਣੀ ਹੁਣ ਤੱਕ ਦੀ ਉੱਚ ਕੀਮਤ ਤੋਂ ਸਸਤਾ ਹੋ ਰਿਹਾ ਹੈ।

ਮਹਾਨਗਰਾਂ ਵਿੱਚ ਸੋਨੇ ਅਤੇ ਚਾਂਦੀ ਦੀ ਕੀਮਤ-

ਰਾਜਧਾਨੀ ਦਿੱਲੀ Gold Price in Delhi) ਵਿੱਚ ਅੱਜ 24 ਕੈਰੇਟ ਸੋਨਾ 50,450 ਰੁਪਏ ਪ੍ਰਤੀ 10 ਗ੍ਰਾਮ ਹੈ। 22 ਕੈਰੇਟ ਸੋਨਾ 46,350 ਰੁਪਏ ਪ੍ਰਤੀ 10 ਗ੍ਰਾਮ ਹੈ। ਦਿੱਲੀ ਵਿੱਚ ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ 56,150 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਇਸ ਦੇ ਨਾਲ ਹੀ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ 24 ਕੈਰੇਟ ਸੋਨਾ 50,450 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 46,250 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ। ਇੱਥੇ ਚਾਂਦੀ ਦੀ ਕੀਮਤ 56,150 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

ਕੋਲਕਾਤਾ 'ਚ 24 ਕੈਰੇਟ ਸੋਨਾ 50,600 ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 46,250 ਰੁਪਏ 'ਤੇ ਹੈ। ਇੱਥੇ ਚਾਂਦੀ 61,500 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ। ਚੇਨਈ 'ਚ 24 ਕੈਰੇਟ ਸੋਨਾ 50,900 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 46,650 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ। ਇੱਥੇ ਚਾਂਦੀ 61,500 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ।

ਵੱਡੇ ਸ਼ਹਿਰਾਂ 'ਚ ਸੋਨੇ-ਚਾਂਦੀ ਦੀ ਕੀਮਤ-

ਲਖਨਊ— ਸੋਨੇ ਦੀ ਕੀਮਤ 46,350 ਰੁਪਏ (22 ਕੈਰੇਟ) ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ 56,150 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਪਟਨਾ— ਸੋਨੇ ਦੀ ਕੀਮਤ 46,280 ਰੁਪਏ (22 ਕੈਰੇਟ) ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ 56,150 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਚੰਡੀਗੜ੍ਹ- ਸੋਨੇ ਦੀ ਕੀਮਤ 46,350 (22 ਕੈਰੇਟ) ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ 56,150 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਬੈਂਗਲੁਰੂ— ਸੋਨੇ ਦੀ ਕੀਮਤ 46,300 ਰੁਪਏ (22 ਕੈਰੇਟ) ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ 56,150 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਜੈਪੁਰ— ਸੋਨੇ ਦੀ ਕੀਮਤ 46,350 ਰੁਪਏ (22 ਕੈਰੇਟ) ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ 56,150 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਭੁਵਨੇਸ਼ਵਰ - ਸੋਨੇ ਦੀ ਕੀਮਤ 46,250 (22 ਕੈਰੇਟ) ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ 61,500 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

ਅੱਜ ਸੋਨਾ ਖਰੀਦਣ ਤੋਂ ਪਹਿਲਾਂ ਸ਼ੁੱਧਤਾ ਦੀ ਜਾਂਚ ਕਰੋ-

ਸੋਨੇ ਨੂੰ ਬਹੁਤ ਮਹੱਤਵਪੂਰਨ ਵਸਤੂ ਮੰਨਿਆ ਜਾਂਦਾ ਹੈ। ਅਜਿਹੇ 'ਚ ਅੱਜਕਲ ਬਾਜ਼ਾਰ 'ਚ ਨਕਲੀ ਗਹਿਣੇ ਧੜੱਲੇ ਨਾਲ ਵਿਕ ਰਹੇ ਹਨ। ਅਜਿਹੀ ਸਥਿਤੀ ਵਿੱਚ, ISO  (Indian Standard Organization) ਲੋਕਾਂ ਨੂੰ ਸੋਨਾ ਖਰੀਦਣ ਤੋਂ ਪਹਿਲਾਂ ਹਾਲਮਾਰਕ ਦੀ ਜਾਂਚ ਕਰਨ ਦੀ ਸਲਾਹ ਦਿੰਦਾ ਹੈ। ਹਾਲਮਾਰਕ ਰਾਹੀਂ, ਤੁਸੀਂ ਅਸਲੀ ਅਤੇ ਨਕਲੀ ਸੋਨੇ ਵਿੱਚ ਫਰਕ ਕਰ ਸਕਦੇ ਹੋ। ਇਸ ਦੇ ਨਾਲ ਹੀ ਦੱਸ ਦੇਈਏ ਕਿ 18 ਕੈਰੇਟ 'ਤੇ 750, 21 ਕੈਰੇਟ 'ਤੇ 875, 23 ਕੈਰੇਟ 'ਤੇ 958 ਅਤੇ 24 ਕੈਰੇਟ ਸੋਨੇ 'ਤੇ 999 ਲਿਖਿਆ ਹੋਇਆ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖਦੇ ਹੋਏ ਧਨਤੇਰਸ ਦੇ ਦਿਨ ਸੋਨੇ ਦੀ ਖਰੀਦਦਾਰੀ ਕਰੋ। ਜੇਕਰ ਤੁਸੀਂ ਆਪਣੇ ਸ਼ਹਿਰ ਦੇ 22 ਕੈਰੇਟ ਜਾਂ 18 ਕੈਰੇਟ ਸੋਨੇ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਸੀਂ 8955664433 'ਤੇ ਮਿਸ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget