ਪੜਚੋਲ ਕਰੋ

ਕੀ ਤੁਸੀਂ ਵੀ ਸਸਤਾ ਘਰ ਖਰੀਦਣਾ ਚਾਹੁੰਦੇ ਹੋ ਤਾਂ ਇਹ ਤਿੰਨ ਬੈਂਕ ਦੇ ਰਹੇ ਮੌਕਾ, ਚੈੱਕ ਕਰੋ ਜਾਣਕਾਰੀ

E-Auction: ਜੇਕਰ ਤੁਸੀਂ ਸਸਤਾ ਘਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਸ ਸਮੇਂ ਤੁਹਾਡੇ ਕੋਲ ਇੱਕ ਚੰਗਾ ਮੌਕਾ ਹੈ। ਦਰਅਸਲ, ਦੇਸ਼ ਦੇ ਕਈ ਵੱਡੇ ਸਰਕਾਰੀ ਬੈਂਕ ਤੁਹਾਡੇ ਲਈ ਇਹ ਖਾਸ ਆਫਰ ਲੈ ਕੇ ਆਏ ਹਨ।

ਨਵੀਂ ਦਿੱਲੀ: ਜੇਕਰ ਤੁਸੀਂ ਸਸਤਾ ਘਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਸ ਸਮੇਂ ਤੁਹਾਡੇ ਕੋਲ ਇੱਕ ਚੰਗਾ ਮੌਕਾ ਹੈ। ਦਰਅਸਲ, ਦੇਸ਼ ਦੇ ਕਈ ਵੱਡੇ ਸਰਕਾਰੀ ਬੈਂਕ ਤੁਹਾਡੇ ਲਈ ਇਹ ਖਾਸ ਆਫਰ ਲੈ ਕੇ ਆਏ ਹਨ। ਇਸ ਮਹੀਨੇ ਦੇ ਆਖਰੀ ਹਫ਼ਤੇ ਪੰਜਾਬ ਨੈਸ਼ਨਲ ਬੈਂਕ (PNB), ਬੈਂਕ ਆਫ ਬੜੌਦਾ (BoB) ਅਤੇ ਬੈਂਕ ਆਫ ਇੰਡੀਆ (BOI) ਆਪਣੀਆਂ ਡਿਫਾਲਟ ਜਾਇਦਾਦਾਂ ਦੀ ਈ-ਨਿਲਾਮੀ ਕਰਨ ਜਾ ਰਹੇ ਹਨ।

ਦੱਸ ਦਈਏ ਕਿ ਇਹ ਉਹ ਪ੍ਰੋਪਰਟੀਜ਼ ਹਨ ਜੋ ਡਿਫਾਲਟ ਦੀ ਸੂਚੀ ਵਿੱਚ ਆਈਆਂ ਹਨ। ਤਾਂ ਆਓ ਜਾਣਦੇ ਹਾਂ ਕਿ ਤੁਸੀਂ ਆਪਣੇ ਸੁਪਨਿਆਂ ਦਾ ਘਰ ਕਦੋਂ ਅਤੇ ਕਿਵੇਂ ਖਰੀਦ ਸਕਦੇ ਹੋ।

BOB E-Auction: ਬੈਂਕ ਆਫ ਬੜੌਦਾ (BOB) ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ 'ਤੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਬੈਂਕ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਮੈਗਾ ਈ-ਨਿਲਾਮੀ 29 ਜਨਵਰੀ 2022 ਨੂੰ ਕੀਤੀ ਜਾਵੇਗੀ। ਇਸ ਵਿੱਚ ਰਿਹਾਇਸ਼ੀ ਅਤੇ ਵਪਾਰਕ ਜਾਇਦਾਦ ਦੀ ਈ-ਨਿਲਾਮੀ ਕੀਤੀ ਜਾਵੇਗੀ। ਤੁਸੀਂ ਇੱਥੇ ਵਾਜਬ ਕੀਮਤਾਂ 'ਤੇ ਜਾਇਦਾਦ ਖਰੀਦ ਸਕਦੇ ਹੋ।

PNB E-Auction- ਪੰਜਾਬ ਨੈਸ਼ਨਲ ਬੈਂਕ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ 'ਤੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਬੈਂਕ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਮੈਗਾ ਈ-ਨਿਲਾਮੀ 31 ਜਨਵਰੀ 2022 ਨੂੰ ਕੀਤੀ ਜਾਵੇਗੀ। ਇਸ ਵਿੱਚ ਰਿਹਾਇਸ਼ੀ ਅਤੇ ਵਪਾਰਕ ਜਾਇਦਾਦ ਦੀ ਈ-ਨਿਲਾਮੀ ਕੀਤੀ ਜਾਵੇਗੀ। ਤੁਸੀਂ ਇੱਥੇ ਵਾਜਬ ਕੀਮਤਾਂ 'ਤੇ ਜਾਇਦਾਦ ਖਰੀਦ ਸਕਦੇ ਹੋ।

BOI E-Auction: ਬੈਂਕ ਆਫ ਇੰਡੀਆ (BOI) ਆਪਣੀ ਡਿਫਾਲਟ ਸੰਪਤੀਆਂ ਦੀ ਈ-ਨਿਲਾਮੀ ਕਰ ਰਿਹਾ ਹੈ। ਬੀਓਆਈ ਦੀ ਇਹ ਨਿਲਾਮੀ ਪ੍ਰਕਿਰਿਆ ਕੱਲ੍ਹ ਯਾਨੀ 25 ਜਨਵਰੀ ਤੋਂ ਦੇਸ਼ ਭਰ ਵਿੱਚ ਸ਼ੁਰੂ ਹੋ ਗਈ ਹੈ।

ਕਿੱਥੇ ਰਜਿਸਟਰ ਕਰਨਾ ਹੈ?

ਇਸ ਮੈਗਾ ਈ-ਨਿਲਾਮੀ ਲਈ ਦਿਲਚਸਪੀ ਰੱਖਣ ਵਾਲੇ ਬੋਲੀਕਾਰ ਨੂੰ e Bkray ਪੋਰਟਲ https://ibapi.in/ 'ਤੇ ਰਜਿਸਟਰ ਕਰਨਾ ਹੋਵੇਗਾ। ਇਸ ਪੋਰਟਲ 'ਤੇ 'ਬਿਡਰਜ਼ ਰਜਿਸਟ੍ਰੇਸ਼ਨ' 'ਤੇ ਕਲਿੱਕ ਕਰਨ ਤੋਂ ਬਾਅਦ ਰਜਿਸਟ੍ਰੇਸ਼ਨ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਰਾਹੀਂ ਕਰਨੀ ਪਵੇਗੀ।

KYC ਦਸਤਾਵੇਜ਼ ਦੀ ਲੋੜ ਹੋਵੇਗੀ

ਬੋਲੀਕਾਰ ਨੂੰ ਲੋੜੀਂਦੇ ਕੇਵਾਈਸੀ ਦਸਤਾਵੇਜ਼ ਅਪਲੋਡ ਕਰਨੇ ਪੈਣਗੇ। ਕੇਵਾਈਸੀ ਦਸਤਾਵੇਜ਼ਾਂ ਦੀ ਪੁਸ਼ਟੀ ਈ-ਨਿਲਾਮੀ ਸੇਵਾ ਪ੍ਰਦਾਤਾ ਰਾਹੀਂ ਕੀਤੀ ਜਾਵੇਗੀ। ਇਸ ਵਿੱਚ 2 ਕੰਮਕਾਜੀ ਦਿਨ ਲੱਗ ਸਕਦੇ ਹਨ।

ਇਹ ਵੀ ਪੜ੍ਹੋ: ਰੇਲਵੇ ਨੌਕਰੀ ਦੇ ਚਾਹਵਾਨ ਜੇਕਰ ਪਹੁੰਚਾਉਂਦੇ ਰੇਲਵੇ ਜਾਇਦਾਦ ਨੂੰ ਨੁਕਸਾਨ ਤਾਂ ਨਹੀਂ ਮਿਲੇਗੀ ਨੌਕਰੀ, ਸਰਕਰਾ ਵਲੋਂ ਨੋਟਿਸ ਜਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget