ਪੜਚੋਲ ਕਰੋ

BSNL: 3 ਰੁਪਏ 'ਚ 365 ਦਿਨ ਦਾ ਰੀਚਾਰਜ, 4G ਨੈੱਟਵਰਕ ਨਾਲ BSNL JIO ਅਤੇ AIRTEL ਨੂੰ ਜ਼ਬਰਦਸਤ ਟੱਕਰ ਦੇਣ ਲਈ ਤਿਆਰੀ ਹੋਈ ਕੰਪਨੀ

BSNL: ਜਦੋਂ ਤੋਂ ਏਅਰਟੈੱਲ ਅਤੇ ਜੀਓ ਨੇ ਭਾਰਤੀ ਬਾਜ਼ਾਰ ਵਿੱਚ ਆਪਣੀਆਂ ਰੀਚਾਰਜ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ, ਲੋਕ BSNL ਸਿਮ ਕਾਰਡਾਂ ਵੱਲ ਭੱਜ ਰਹੇ ਹਨ ਅਤੇ ਉਸ ਦੇ ਪਲਾਨ ਬਾਰੇ ਚਰਚਾ ਕਰ ਰਹੇ ਹਨ।

BSNL: ਜਦੋਂ ਤੋਂ ਏਅਰਟੈੱਲ ਅਤੇ ਜੀਓ ਨੇ ਭਾਰਤੀ ਬਾਜ਼ਾਰ ਵਿੱਚ ਆਪਣੀਆਂ ਰੀਚਾਰਜ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ, ਲੋਕ BSNL ਸਿਮ ਕਾਰਡਾਂ ਵੱਲ ਭੱਜ ਰਹੇ ਹਨ ਅਤੇ ਉਸ ਦੇ ਪਲਾਨ ਬਾਰੇ ਚਰਚਾ ਕਰ ਰਹੇ ਹਨ। ਇੱਕ ਹੋਰ BSNL ਨੇ ਦੇਸ਼ ਭਰ ਵਿੱਚ 4G ਟਾਵਰ ਲਗਾ ਕੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਵੱਡੇ ਕਵਰੇਜ ਦੇ ਨਾਲ ਲੋਕਾਂ ਨੇ ਫਿਰ ਤੋਂ BSNL ਨੂੰ Cost Effective ਅਤੇ ਵਧੀਆ ਕਵਰੇਜ ਵਾਲੀ ਕੰਪਨੀ ਵਜੋਂ ਦੇਖਣਾ ਸ਼ੁਰੂ ਕਰ ਦਿੱਤਾ ਹੈ। ਕਈ ਲੋਕ ਆਪਣੇ ਸਿਮ ਕਾਰਡ ਵੀ ਪ੍ਰਾਈਵੇਟ ਕੰਪਨੀਆਂ ਤੋਂ ਪੋਰਟ ਕਰਵਾ ਰਹੇ ਹਨ।

BSNL ਨੇ ₹1198 ਦਾ ਇੱਕ ਨਵਾਂ ਪਲਾਨ ਐਕਸਟੈਂਸ਼ਨ ਪੈਕ ਲਾਂਚ ਕੀਤਾ ਹੈ, ਜੋ ਇੱਕ ਸਾਲ ਲਈ ਡਾਟਾ, ਵੌਇਸ ਕਾਲ ਅਤੇ SMS ਸੁਵਿਧਾਵਾਂ ਦੀ ਪੇਸ਼ਕਸ਼ ਕਰਦਾ ਹੈ। ਇਹ ਪਲਾਨ ਉਨ੍ਹਾਂ ਉਪਭੋਗਤਾਵਾਂ ਲਈ ਹੈ ਜੋ ਲੰਬੇ ਸਮੇਂ ਦੀ ਕਨੈਕਟੀਵਿਟੀ ਚਾਹੁੰਦੇ ਹਨ ਅਤੇ ਵਾਰ-ਵਾਰ ਰੀਚਾਰਜ ਨਹੀਂ ਕਰਨਾ ਚਾਹੁੰਦੇ ਹਨ। ਆਓ ਇਸ ਪਲਾਨ ਬਾਰੇ ਵਿਸਥਾਰ ਵਿੱਚ ਜਾਣਦੇ ਹਾਂ ਅਤੇ ਦੇਖਦੇ ਹਾਂ ਕਿ ਇਹ ਰੋਜ਼ਾਨਾ ਖਰਚੇ ਅਤੇ ਕੁੱਲ ਲਾਭਾਂ ਦੇ ਮਾਮਲੇ ਵਿੱਚ ਕਿਵੇਂ ਦਾ ਹੈ। ਇਸ ਤੋਂ ਤੁਹਾਨੂੰ ਕਿੰਨਾ ਫਾਇਦਾ ਹੋਵੇਗਾ। 

ਇਹ ਹੈ ਪਲਾਨ

ਕੀਮਤ: 1198 ਰੁਪਏ
ਵੈਧਤਾ: 365 ਦਿਨ
ਡੇਟਾ: ਪੂਰੇ ਸਾਲ ਲਈ 3GB
ਵੌਇਸ ਕਾਲਾਂ: ਕਿਸੇ ਵੀ ਨੈੱਟਵਰਕ ਲਈ 300 ਮਿੰਟ ਪ੍ਰਤੀ ਮਹੀਨਾ
SMS: ਹਰ ਮਹੀਨੇ 30 SMS

ਰੋਜ਼-ਰੋਜ਼ ਦਾ ਆਵੇਗਾ ਇੰਨਾ ਖਰਚਾ

ਕੁੱਲ ਕੀਮਤ: ₹1198
ਵੈਧਤਾ: 365 ਦਿਨ
ਰੋਜ਼ ਆਵੇਗਾ ਇੰਨਾ ਖਰਚਾ: ₹1198 / 365 ਦਿਨ
ਰੋਜ਼ ਦਾ ਖਰਚਾ: ₹1198 / 365 = ₹3.28 ਪ੍ਰਤੀ ਦਿਨ

ਸਿਰਫ਼ ₹3.28 ਪ੍ਰਤੀ ਦਿਨ 'ਤੇ ਤੁਹਾਨੂੰ ਵਾਰ-ਵਾਰ ਰੀਚਾਰਜ ਕਰਨ ਦੀ ਲੋੜ ਨੂੰ ਖਤਮ ਕਰਦਿਆਂ ਹੋਇਆਂ, ਡਾਟਾ, ਵੌਇਸ ਕਾਲ ਅਤੇ SMS ਲਾਭ ਪ੍ਰਾਪਤ ਹੁੰਦੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Retail Inflation : ਮਹਿੰਗਾਈ ਨੇ ਤੋੜੇ ਰਿਕਾਰਡ! RBI ਦੀ 6% ਦੀ ਲਿਮਟ ਤੋਂ ਪਾਰ ਪਹੁੰਚੀ ਦਰ, ਪਿਆਜ਼ ਤੇ ਲਸਣ ਨੇ ਕੱਢੇ ਲੋਕਾਂ ਦੇ ਵੱਟ
Retail Inflation : ਮਹਿੰਗਾਈ ਨੇ ਤੋੜੇ ਰਿਕਾਰਡ! RBI ਦੀ 6% ਦੀ ਲਿਮਟ ਤੋਂ ਪਾਰ ਪਹੁੰਚੀ ਦਰ, ਪਿਆਜ਼ ਤੇ ਲਸਣ ਨੇ ਕੱਢੇ ਲੋਕਾਂ ਦੇ ਵੱਟ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Gold-Silver Crash Today: ਸੋਨਾ-ਚਾਂਦੀ ਹੋਇਆ ਧੜੰਮ, ਜਾਣੋ ਅੱਜ ਕਿੰਨੇ ਹਜ਼ਾਰ ਰੁਪਏ ਡਿੱਗੀਆਂ ਕੀਮਤਾਂ; 10 ਗ੍ਰਾਮ ਇੰਨਾ ਸਸਤਾ...
ਸੋਨਾ-ਚਾਂਦੀ ਹੋਇਆ ਧੜੰਮ, ਜਾਣੋ ਅੱਜ ਕਿੰਨੇ ਹਜ਼ਾਰ ਰੁਪਏ ਡਿੱਗੀਆਂ ਕੀਮਤਾਂ; 10 ਗ੍ਰਾਮ ਇੰਨਾ ਸਸਤਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Embed widget