ਪੜਚੋਲ ਕਰੋ

ਕੱਪੜਾ ਬ੍ਰੈਂਡ ਜ਼ਾਰਾ ਦੇ 1200 ਸਟੋਰ ਬੰਦ ਹੋਣ ਦੀਆਂ ਤਿਆਰੀਆਂ  

ਜ਼ਾਰਾ ਦਾ ਮਾਲਕ ਦੁਨੀਆ ਭਰ ਦੇ 1200 ਦੇ ਕਰੀਬ ਆਪਣੇ ਸਟੋਰਾਂ ਨੂੰ ਬੰਦ ਕਰਨ ਜਾ ਰਿਹਾ ਹੈ

ਨਵੀਂ ਦਿੱਲੀ: ਜ਼ਾਰਾ ਦਾ ਮਾਲਕ ਦੁਨੀਆ ਭਰ ਦੇ 1200 ਦੇ ਕਰੀਬ ਆਪਣੇ ਸਟੋਰਾਂ ਨੂੰ ਬੰਦ ਕਰਨ ਜਾ ਰਿਹਾ ਹੈ ਕਿਉਂਕਿ ਕੱਪੜਾ ਵਿਕਰੇਤਾ ਬ੍ਰੈਂਡ ਕੋਵਿਡ-19 ਮਹਾਮਾਰੀ ਵੱਲੋਂ ਮਚੀ ਹਫੜਾ-ਦਫੜੀ ਦੌਰਾਨ ਔਨਲਾਈਨ ਵਿਕਰੀ ਵਧਾਉਣ ਦੀ ਕੋਸ਼ਿਸ਼ 'ਚ ਹੈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਇੰਡੀਟੇਕਸ ਨੇ ਕਿਹਾ ਕਿ ਜ਼ਾਰਾ ਤੋਂ ਇਲਾਵਾ ਜ਼ਾਰਾ ਦੇ ਹੋਰ ਬ੍ਰਾਂਡਾਂ ਦੀਆਂ ਪੁਰਾਣੀਆਂ ਦੁਕਾਨਾਂ ਵਿੱਚ ਹੋਏ ਨੁਕਸਾਨ ਦੇ ਨਾਲ 1000 ਤੋਂ 1,200 ਮੁੱਖ ਤੌਰ 'ਤੇ ਛੋਟੇ ਸਟੋਰਾਂ ਨੂੰ ਬੰਦ ਕੀਤਾ ਜਾਵੇਗਾ। ਸਪੈਨਿਸ਼ ਕੰਪਨੀ ਦੇ ਦੂਜੇ ਬ੍ਰਾਂਡਾਂ ਵਿੱਚ ਬਰਸ਼ਕਾ, ਪੁਲ ਐਂਡ ਬੀਅਰ ਤੇ ਮੈਸੀਮੋ ਦੁੱਤੀ ਸ਼ਾਮਲ ਹਨ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਜ਼ਾਰਾ ਸਟੋਰਜ਼ ਦੇ ਬੰਦ ਹੋਣ ਦੀ ਉਮੀਦ ਏਸ਼ੀਆ ਅਤੇ ਯੂਰਪ ਵਿੱਚ ਕੇਂਦਰਤ ਹੋਣ ਦੀ ਹੈ। ਇਹ ਸਮਝਿਆ ਜਾਂਦਾ ਹੈ ਕਿ ਯੂਕੇ ਵਿੱਚ 107 ਇੰਡੀਟੈਕਸ ਸਟੋਰਾਂ ਦੇ ਪ੍ਰਭਾਵਤ ਹੋਣ ਦੀ ਸੰਭਾਵਨਾ ਘੱਟ ਹੈ। ਇੰਡੀਟੇਕਸ ਨੇ ਕਿਹਾ ਕਿ “ਹੈਡਕਾਉਂਟ ਸਥਿਰ ਰਹੇਗਾ”, ਸਟਾਫ ਨੂੰ ਆਨਲਾਈਨ ਕੰਮ ਵਿੱਚ ਭੂਮਿਕਾਵਾਂ ਲਈ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Instamart 'ਤੇ ਬੁੱਕ ਕਰੋ, LPG ਸਿਲੰਡਰ ਮਿੰਟਾਂ ਵਿੱਚ ਤੁਹਾਡੇ ਘਰ ਪਹੁੰਚਾਇਆ ਜਾਵੇਗਾ; ਭਾਵੇਂ ਤੁਹਾਡੇ ਕੋਲ ਕਨੈਕਸ਼ਨ ਨਹੀਂ ਹੈ, ਇਹ ਕੰਮ ਕਰੇਗਾ।
Instamart 'ਤੇ ਬੁੱਕ ਕਰੋ, LPG ਸਿਲੰਡਰ ਮਿੰਟਾਂ ਵਿੱਚ ਤੁਹਾਡੇ ਘਰ ਪਹੁੰਚਾਇਆ ਜਾਵੇਗਾ; ਭਾਵੇਂ ਤੁਹਾਡੇ ਕੋਲ ਕਨੈਕਸ਼ਨ ਨਹੀਂ ਹੈ, ਇਹ ਕੰਮ ਕਰੇਗਾ।
LPG Rate Today: ਗੈਸ ਸਿਲੰਡਰ ਸਸਤਾ ਜਾਂ ਮਹਿੰਗਾ? ਅੱਜ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕਿੰਨੀ ਕੀਮਤ? ਜਾਣੋ ਵਪਾਰਕ ਸਿਲੰਡਰਾਂ ਦੇ ਨਵੇਂ ਰੇਟ...
ਗੈਸ ਸਿਲੰਡਰ ਸਸਤਾ ਜਾਂ ਮਹਿੰਗਾ? ਅੱਜ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕਿੰਨੀ ਕੀਮਤ? ਜਾਣੋ ਵਪਾਰਕ ਸਿਲੰਡਰਾਂ ਦੇ ਨਵੇਂ ਰੇਟ...
Gold-Silver Rate: ਸਸਤਾ ਹੋ ਰਿਹਾ ਸੋਨਾ, ਧੜੰਮ ਕਰਕੇ ਡਿੱਗੇ ਸੋਨੇ ਦੇ ਰੇਟ; 2 ਲੱਖ ਤੋਂ ਪਾਰ ਪਹੁੰਚੀ ਚਾਂਦੀ ਦੀ ਕੀਮਤ
Gold-Silver Rate: ਸਸਤਾ ਹੋ ਰਿਹਾ ਸੋਨਾ, ਧੜੰਮ ਕਰਕੇ ਡਿੱਗੇ ਸੋਨੇ ਦੇ ਰੇਟ; 2 ਲੱਖ ਤੋਂ ਪਾਰ ਪਹੁੰਚੀ ਚਾਂਦੀ ਦੀ ਕੀਮਤ
Petrol-Diesel Rate: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਕਿੰਨੇ ਰੁਪਏ 'ਚ ਵਿੱਕ ਰਿਹਾ ਤੁਹਾਡੇ ਸ਼ਹਿਰ 'ਚ ਤੇਲ
Petrol-Diesel Rate: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਕਿੰਨੇ ਰੁਪਏ 'ਚ ਵਿੱਕ ਰਿਹਾ ਤੁਹਾਡੇ ਸ਼ਹਿਰ 'ਚ ਤੇਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget