ਪੜਚੋਲ ਕਰੋ

Food Order App: ਹਰ ਮਹੀਨੇ ਕਿੰਨੀ ਕਮਾਈ ਕਰਦੇ ਹਨ Zomato, Swiggy ਦੇ ਡਿਲੀਵਰੀ ਬੋਆਏ, ਹਫ਼ਤੇ ਦੀ ਕਮਾਈ ਸੁਣ ਕੇ ਹੀ ਉੱਡ ਜਾਣਗੇ ਹੋਸ਼

Zomato and Swiggy Delivery Boys Salary: ਇਕ ਹੋਰ ਡਿਲੀਵਰੀ ਬੁਆਏ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਹ ਟਿਪਸ ਤੋਂ ਲਗਭਗ 5 ਹਜ਼ਾਰ ਰੁਪਏ ਕਮਾ ਲੈਂਦਾ ਹੈ ਅਤੇ ਜੇਕਰ ਉਹ ਬਰਸਾਤ ਦੇ ਮੌਸਮ ਵਿਚ ਡਲਿਵਰੀ ਕਰਦਾ ਹੈ ਤਾਂ ਉਸ ਨੂੰ ਜਿਆਦਾਬ ਬੋਨਸ

Zomato and Swiggy Delivery Boys Salary: Zomato, Swiggy ਵਰਗੀਆਂ ਬਹੁਤ ਸਾਰੀਆਂ ਫੂਡ ਡਿਲੀਵਰੀ ਐਪਸ ਲਗਭਗ ਹਰ ਮੋਬਾਈਲ ਫੋਨ ਵਿੱਚ ਦਿਖਾਈ ਦਿੰਦੀਆਂ ਹਨ। ਅਜਿਹਾ ਇਸ ਲਈ ਵੀ ਹੈ ਕਿਉਂਕਿ ਇਸ ਦੀ ਮਦਦ ਨਾਲ ਮਨਪਸੰਦ ਰੈਸਟੋਰੈਂਟ ਦਾ ਖਾਣਾ ਇਕ ਕਲਿੱਕ ਨਾਲ ਸਿੱਧਾ ਘਰ ਵਿਚ ਪਲੇਟ ਵਿਚ ਪਹੁੰਚਾਇਆ ਜਾ ਰਿਹਾ ਹੈ। 

ਹੁਣ ਇਸ ਪ੍ਰਕਿਰਿਆ ਨੂੰ ਪੂਰਾ ਕਰਨ 'ਚ ਸਭ ਤੋਂ ਵੱਡੀ ਭੂਮਿਕਾ ਡਿਲੀਵਰੀ ਬੁਆਏ ਨਿਭਾਉਂਦੇ ਹਨ, ਜੋ ਰੈਸਟੋਰੈਂਟ ਤੋਂ ਤੁਹਾਡੇ ਘਰ ਖਾਣਾ ਲੈ ਕੇ ਆਉਂਦੇ ਹਨ। ਵੱਡਾ ਸਵਾਲ ਇਹ ਹੈ ਕਿ ਇਹ ਡਿਲੀਵਰੀ ਬੁਆਏ ਕਿੰਨੀ ਕਮਾਈ ਕਰਦੇ ਹਨ ਜੋ ਸਾਰਾ ਦਿਨ ਸ਼ਹਿਰ ਵਿੱਚ ਘੁੰਮਦੇ ਹਨ?

ਕੁਝ ਦਿਨ ਪਹਿਲਾਂ ਫੁਲ ਡਿਸਕਲੋਜ਼ਰ ਨਾਂ ਦੇ ਯੂ-ਟਿਊਬ ਚੈਨਲ ਨੇ ਕੁਝ ਅਜਿਹੇ ਹੀ ਡਿਲੀਵਰੀ ਬੁਆਏਜ਼ ਨਾਲ ਗੱਲਬਾਤ ਕੀਤੀ ਸੀ। ਗੱਲਬਾਤ ਦੌਰਾਨ ਜਦੋਂ ਤਨਖਾਹ ਜਾਂ ਕਮਾਈ ਦਾ ਮੁੱਦਾ ਆਇਆ ਤਾਂ ਆਸ-ਪਾਸ ਖੜ੍ਹੇ ਲੋਕ ਵੀ ਭੰਬਲਭੂਸੇ ਵਿੱਚ ਪੈ ਗਏ। ਜਦੋਂ ਇਹ ਸਵਾਲ ਪੁੱਛਿਆ ਗਿਆ ਕਿ ਉਹ ਕਿੰਨੀ ਕਮਾਈ ਕਰਦੇ ਹਨ ਤਾਂ ਜਵਾਬ ਆਇਆ, '1500-2000 ਇਕ ਦਿਨ 'ਚ ਆਸਾਨੀ ਨਾਲ ਕਮਾ ਲਏ ਜਾਣਗੇ। ਫਿਰ ਦੱਸਿਆ ਕਿ ਇੱਕ ਹਫ਼ਤੇ ਵਿੱਚ 10,000-12 ਹਜ਼ਾਰ ਰੁਪਏ ਦੀ ਕਮਾਈ ਹੋ ਹੀ ਜਾਂਦੀ ਹੈ। ਇਸ ਤੋਂ ਇਲਾਵਾ ਡਿਲੀਵਰੀ ਬੁਆਏ ਨੇ ਦੱਸਿਆ ਕਿ 40 ਤੋਂ 50 ਹਜ਼ਾਰ ਪ੍ਰਤੀ ਮਹੀਨਾ ਪੱਕਾ ਹੀ ਬਣ ਜਾਂਦਾ ਹੈ।

ਇੰਨਾ ਹੀ ਨਹੀਂ ਉਸ ਨੇ ਫੋਨ 'ਤੇ ਕਮਾਈ ਦਾ ਸਬੂਤ ਵੀ ਦਿੱਤਾ। ਇਕ ਹੋਰ ਡਿਲੀਵਰੀ ਬੁਆਏ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਹ ਟਿਪਸ ਤੋਂ ਲਗਭਗ 5 ਹਜ਼ਾਰ ਰੁਪਏ ਕਮਾ ਲੈਂਦਾ ਹੈ ਅਤੇ ਜੇਕਰ ਉਹ ਬਰਸਾਤ ਦੇ ਮੌਸਮ ਵਿਚ ਡਲਿਵਰੀ ਕਰਦਾ ਹੈ ਤਾਂ ਉਸ ਨੂੰ ਜਿਆਦਾਬ ਬੋਨਸ ਮਿਲਦਾ ਹੈ।  ਖਾਸ ਗੱਲ ਇਹ ਹੈ ਕਿ ਕਈ ਪਲੇਟਫਾਰਮਾਂ 'ਤੇ ਰਾਸ਼ੀ ਪਹਿਲਾਂ ਤੋਂ ਹੀ ਤੈਅ ਹੁੰਦੀ ਹੈ। ਹਾਲਾਂਕਿ, ਜੇਕਰ ਡਿਲੀਵਰੀ ਲੰਬੀ ਦੂਰੀ 'ਤੇ ਹੁੰਦੀ ਹੈ, ਤਾਂ ਪਲੇਟਫਾਰਮ 'ਤੇ ਫੀਸ ਵੀ ਵਧਾ ਦਿੱਤੀ ਜਾਂਦੀ ਹੈ।

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget