ਪੜਚੋਲ ਕਰੋ

Zomato: ਜ਼ੋਮੈਟੋ ਦੇ CEO ਦੀਪਿੰਦਰ ਗੋਇਲ ਨੇ ਦਿੱਤਾ ਅਸਤੀਫਾ, ਜਾਣੋ ਹੁਣ ਕੌਣ ਸੰਭਾਲੇਗਾ ਵਾਗ-ਡੋਰ, ਭਵਿੱਖ ਦੀਆਂ ਯੋਜਨਾਵਾਂ ਅਤੇ ਵੱਡੇ ਬਦਲਾਅ!

ਜ਼ੋਮੈਟੋ ਤੇ ਬਲਿੰਕਿਟ ਦੀ ਮੂਲ ਕੰਪਨੀ ਈਟਰਨਲ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਦੀਪਇੰਦਰ ਗੋਇਲ ਦੇ ਅਸਤੀਫੇ ਦੀ ਖ਼ਬਰ ਕਾਰਪੋਰੇਟ ਜਗਤ 'ਚ ਚਰਚਾ ਦਾ ਵਿਸ਼ਾ ਬਣ ਗਈ ਹੈ। ਕੰਪਨੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਆਪਣੇ ਅਹੁਦੇ ਤੋਂ

ਏਟਰਨਲ ਗਰੁੱਪ Zomato ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੰਪਨੀ ਦੇ CEO ਦੀਪਿੰਦਰ ਗੋਇਲ (Deepinder Goyal) ਨੇ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਇਹ ਜ਼ਿੰਮੇਵਾਰੀ ਅਲਬਿੰਦਰ ਢੀਂਡਸਾ ਸੰਭਾਲਣਗੇ। 1 ਫ਼ਰਵਰੀ 2026 ਤੋਂ ਕੰਪਨੀ ਦੀ ਕਮਾਨ ਬਲਿੰਕਿਟ ਦੇ ਮੌਜੂਦਾ CEO ਅਲਬਿੰਦਰ ਢੀਂਡਸਾ ਦੇ ਹੱਥਾਂ ਵਿੱਚ ਹੋਵੇਗੀ।

ਦੀਪਿੰਦਰ ਗੋਇਲ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ X ‘ਤੇ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਸ਼ੇਅਰਧਾਰਕਾਂ ਦੀ ਮਨਜ਼ੂਰੀ ਤੋਂ ਬਾਅਦ ਹੁਣ ਉਹ ਕੰਪਨੀ ਦੇ ਬੋਰਡ ਵਿੱਚ ਵਾਈਸ ਚੇਅਰਮੈਨ ਦੀ ਨਵੀਂ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਅਲਬਿੰਦਰ ਢੀਂਡਸਾ, ਜਿਨ੍ਹਾਂ ਨੇ ਬਲਿੰਕਿਟ ਨੂੰ ਘਾਟੇ ਤੋਂ ਕੱਢ ਕੇ ਮੁਨਾਫ਼ੇ ਦੇ ਰਾਹ ‘ਤੇ ਲਿਆਉਂਦਾ ਹੈ, ਹੁਣ ਪੂਰੇ ਏਟਰਨਲ ਗਰੁੱਪ ਦੇ CEO ਹੋਣਗੇ ਅਤੇ ਰੋਜ਼ਾਨਾ ਦੇ ਵਪਾਰਕ ਫੈਸਲਿਆਂ ਦੀ ਅਗਵਾਈ ਕਰਨਗੇ।

Zomato: ਜ਼ੋਮੈਟੋ ਦੇ CEO ਦੀਪਿੰਦਰ ਗੋਇਲ ਨੇ ਦਿੱਤਾ ਅਸਤੀਫਾ, ਜਾਣੋ ਹੁਣ ਕੌਣ ਸੰਭਾਲੇਗਾ ਵਾਗ-ਡੋਰ, ਭਵਿੱਖ ਦੀਆਂ ਯੋਜਨਾਵਾਂ ਅਤੇ ਵੱਡੇ ਬਦਲਾਅ!

ਅਸਤੀਫ਼ੇ ਦੇ ਪਿੱਛੇ ਕੀ ਕਾਰਨ ਹੈ?

ਗੋਇਲ ਨੇ ਆਪਣੇ ਇਸ ਫੈਸਲੇ ਦੇ ਪਿੱਛੇ ਇਕ ਬਹੁਤ ਹੀ ਦਿਲਚਸਪ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ, "ਹਾਲੀਆ ਦਿਨਾਂ ਵਿੱਚ ਮੇਰਾ ਰੁਝਾਨ ਕੁਝ ਨਵੇਂ ਆਈਡੀਆਜ਼ ਵੱਲ ਵਧ ਗਿਆ ਹੈ, ਜਿਨ੍ਹਾਂ ਵਿੱਚ ਬਹੁਤ ਜ਼ਿਆਦਾ ਜੋਖਿਮ ਅਤੇ ਪ੍ਰਯੋਗ ਸ਼ਾਮਲ ਹਨ। ਅਜਿਹੇ ਪ੍ਰਯੋਗ ਇੱਕ ਪਬਲਿਕ ਕੰਪਨੀ (Public Company) ਦੇ ਦਾਇਰੇ ਵਿੱਚ ਰਹਿ ਕੇ ਕਰਨਾ ਮੁਸ਼ਕਲ ਹੁੰਦਾ ਹੈ।"

ਗੋਇਲ ਭਾਰਤ ਵਿੱਚ ਇੱਕ ਲਿਸਟਡ ਕੰਪਨੀ ਦੇ CEO ਹੋਣ ਕਾਰਨ ਆਉਣ ਵਾਲੀਆਂ ਕਾਨੂੰਨੀ ਜ਼ਿੰਮੇਵਾਰੀਆਂ ਅਤੇ ਜਵਾਬਦੇਹੀ ਦੇ ਦਬਾਅ ਨੂੰ ਵੀ ਇਸ ਬਦਲਾਅ ਦੀ ਇੱਕ ਵਜ੍ਹਾ ਮੰਨਦੇ ਹਨ।

ਕੀ ਬਦਲੇਗਾ ਅਤੇ ਕੀ ਪਹਿਲਾਂ ਵਰਗਾ ਹੀ ਰਹੇਗਾ?

ਕਾਰਜਨਵਾਇ ਦਾ ਕੇਂਦਰ: ਹੁਣ ਸਾਰੇ ਓਪਰੇਸ਼ਨਲ ਫੈਸਲੇ ਅਲਬਿੰਦਰ ਢੀਂਡਸਾ ਲੈਣਗੇ।

ਗੋਇਲ ਦੀ ਭੂਮਿਕਾ: ਉਹ ਕੰਪਨੀ ਦੀ ਦਿਰਘਕਾਲੀ ਰਣਨੀਤੀ, ਸੱਭਿਆਚਾਰ, ਲੀਡਰਸ਼ਿਪ ਅਤੇ ਐਥਿਕਸ (ਨੈਤਿਕਤਾ) ਵਰਗੇ ਮਹੱਤਵਪੂਰਨ ਮਾਮਲਿਆਂ 'ਤੇ ਮਾਰਗਦਰਸ਼ਨ ਦਿੰਦੇ ਰਹਿਣਗੇ।

ESOP ਦਾ ਤਿਆਗ: ਗੋਇਲ ਨੇ ਇਕ ਵੱਡਾ ਕਦਮ ਉਠਾਉਂਦੇ ਹੋਏ ਆਪਣੇ ਸਾਰੇ ਅਨਵੈਸਟਿਡ ਸ਼ੇਅਰ (ESOPs) ਕੰਪਨੀ ਦੇ ਪੁੱਲ ਵਿੱਚ ਵਾਪਸ ਕਰ ਦਿੱਤੇ ਹਨ, ਤਾਂ ਜੋ ਆਉਣ ਵਾਲੇ ਨਵੇਂ ਲੀਡਰਾਂ ਨੂੰ ਵੈਲਥ ਕ੍ਰੀਏਸ਼ਨ ਦਾ ਮੌਕਾ ਮਿਲ ਸਕੇ।

ਇੱਕ ਅਰਬ ਗਾਹਕਾਂ ਦਾ ਸੁਪਨਾ

ਦੀਪਿੰਦਰ ਗੋਇਲ ਨੇ ਸਪਸ਼ਟ ਕੀਤਾ ਕਿ ਉਹ ਕੰਪਨੀ ਤੋਂ ਪੂਰੀ ਤਰ੍ਹਾਂ ਵੱਖਰਾ ਨਹੀਂ ਹੋ ਰਹੇ। ਉਨ੍ਹਾਂ ਨੇ ਆਪਣੇ ਜੀਵਨ ਦੇ 18 ਸਾਲ ਇਸ ਕੰਪਨੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦਾ ਸੁਪਨਾ ਅੱਜ ਵੀ ਉਹੀ ਹੈ—ਏਟਰਨਲ ਗਰੁੱਪ ਨੂੰ ਭਾਰਤ ਦੀ ਸਭ ਤੋਂ ਕੀਮਤੀ ਕੰਪਨੀ ਬਣਾਉਣਾ ਅਤੇ ਇੱਕ ਅਰਬ ਗਾਹਕਾਂ ਤੱਕ ਪਹੁੰਚਣਾ।

ਟਾਪ ਹੈਡਲਾਈਨ

Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget