ਪੜਚੋਲ ਕਰੋ

Zomato Penalty: Zomato ਨੂੰ ਮਿਲਿਆ GST ਨੋਟਿਸ, ਦੇਣਾ ਪੈ ਸਕਦੈ ਕਰੋੜਾਂ ਦਾ ਜੁਰਮਾਨਾ, ਜਾਣੋ ਵਜ੍ਹਾ

Zomato GST Notice: ਕੰਪਨੀ ਤੋਂ ਕਰੋੜਾਂ ਰੁਪਏ ਦੀ ਡਿਮਾਂਡ ਕੀਤੀ ਗਈ ਹੈ, ਜਿਸ 'ਚ ਜੀਐਸਟੀ ਦੇ ਬਕਾਏ ਸਮੇਤ ਵਿਆਜ ਅਤੇ ਜੁਰਮਾਨੇ ਦੀ ਰਕਮ ਵੀ ਸ਼ਾਮਲ ਹੈ।

ਫੂਡ ਡਿਲੀਵਰੀ ਕੰਪਨੀ Zomato ਨੂੰ ਕਰੋੜਾਂ ਰੁਪਏ ਦਾ ਝਟਕਾ ਲੱਗ ਸਕਦਾ ਹੈ। ਕੰਪਨੀ ਨੂੰ ਗੁਜਰਾਤ ਵਿੱਚ ਜੀਐਸਟੀ ਵਿਭਾਗ ਤੋਂ ਜੁਰਮਾਨੇ ਦਾ ਨੋਟਿਸ ਮਿਲਿਆ ਹੈ, ਜਿਸ ਵਿੱਚ 8 ਕਰੋੜ ਰੁਪਏ ਤੋਂ ਵੱਧ ਦੀ ਮੰਗ ਕੀਤੀ ਗਈ ਹੈ। ਇਹ ਨੋਟਿਸ ਗੁਜਰਾਤ ਦੇ ਡਿਪਟੀ ਕਮਿਸ਼ਨਰ ਆਫ ਸਟੇਟ ਟੈਕਸ ਵੱਲੋਂ ਆਇਆ ਹੈ।

ਇਸ ਕਾਰਨ ਮਿਲਿਆ ਹੈ GST ਜੁਰਮਾਨੇ ਦਾ ਨੋਟਿਸ 

ਕੰਪਨੀ ਨੇ ਜੀਐਸਟੀ ਪੈਨਲਟੀ ਡਿਮਾਂਡ ਨੋਟਿਸ ਬਾਰੇ ਸ਼ੇਅਰ ਬਾਜ਼ਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਸਟਾਕ ਐਕਸਚੇਂਜ ਨਾਲ ਕੀਤੀ ਗਈ ਰੈਗੂਲੇਟਰੀ ਫਾਈਲਿੰਗ ਦੇ ਅਨੁਸਾਰ, ਜ਼ੋਮੈਟੋ ਨੂੰ ਵਿੱਤੀ ਸਾਲ 2018-19 ਲਈ ਇਹ ਨੋਟਿਸ ਮਿਲਿਆ ਹੈ। ਜੀਐਸਟੀ ਵਿਭਾਗ ਨੇ ਰਿਟਰਨਾਂ ਅਤੇ ਖਾਤਿਆਂ ਦਾ ਆਡਿਟ ਕਰਨ ਤੋਂ ਬਾਅਦ ਜੀਐਸਟੀ ਨੂੰ ਇਹ ਨੋਟਿਸ ਭੇਜਿਆ ਹੈ। ਨੋਟਿਸ ਦੇ ਅਨੁਸਾਰ, ਕੰਪਨੀ ਨੇ ਘੱਟ ਜੀਐਸਟੀ ਦਾ ਭੁਗਤਾਨ ਕਰਦੇ ਹੋਏ ਇਨਪੁਟ ਟੈਕਸ ਕ੍ਰੈਡਿਟ ਦਾ ਵਧੇਰੇ ਲਾਭ ਲਿਆ ਹੈ।

ਵਿਆਜ ਅਤੇ ਜੁਰਮਾਨੇ ਨੂੰ ਜੋੜਨ ਤੋਂ ਬਾਅਦ ਇੰਨਾ ਸੀ ਇਹ ਅੰਕੜਾ 

ਐਕਸਚੇਂਜ ਫਾਈਲਿੰਗ ਦੇ ਅਨੁਸਾਰ, ਗੁਜਰਾਤ ਜੀਐਸਟੀ ਨੇ 4 ਕਰੋੜ ਰੁਪਏ ਤੋਂ ਵੱਧ ਦੇ ਡਿਮਾਂਡ ਆਰਡਰ ਭੇਜੇ ਹਨ। ਵਿਆਜ ਅਤੇ ਜੁਰਮਾਨੇ ਨੂੰ ਜੋੜਨ ਤੋਂ ਬਾਅਦ, ਕੁੱਲ ਰਕਮ 8.5 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਡਿਮਾਂਡ ਆਰਡਰ ਦਾ ਸਹੀ ਅੰਕੜਾ 4,11,68,604 ਰੁਪਏ ਹੈ। ਵਿਆਜ ਅਤੇ ਜੁਰਮਾਨਾ ਜੋੜਨ ਤੋਂ ਬਾਅਦ ਇਹ ਅੰਕੜਾ 8,57,77,696 ਰੁਪਏ ਤੱਕ ਪਹੁੰਚ ਜਾਂਦਾ ਹੈ।

ਕੰਪਨੀ ਨੂੰ ਮਿਲਿਆ ਸੀ ਕਾਰਨ ਦੱਸੋ ਨੋਟਿਸ 

ਇਸ ਤੋਂ ਪਹਿਲਾਂ ਜੀਐਸਟੀ ਵਿਭਾਗ ਨੇ ਜ਼ੋਮੈਟੋ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। Zomato ਦੇ ਮੁਤਾਬਕ, ਇਸ ਨੇ GST ਵਿਭਾਗ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੱਤਾ ਸੀ ਅਤੇ ਹਰ ਮੁੱਦੇ 'ਤੇ ਸਥਿਤੀ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ। ਜ਼ੋਮੈਟੋ ਦਾ ਕਹਿਣਾ ਹੈ- ਸ਼ਾਇਦ ਜੀਐਸਟੀ ਵਿਭਾਗ ਨੇ ਡਿਮਾਂਡ ਆਰਡਰ ਪਾਸ ਕਰਦੇ ਸਮੇਂ ਜਵਾਬ 'ਤੇ ਪੂਰੀ ਤਰ੍ਹਾਂ ਗੌਰ ਨਹੀਂ ਕੀਤਾ।

Zomato ਨੂੰ ਹੈ ਇਸ ਗੱਲ ਦਾ ਭਰੋਸਾ 

ਕੰਪਨੀ ਇਸ ਡਿਮਾਂਡ ਆਰਡਰ ਖਿਲਾਫ ਅਪੀਲ ਕਰਨ ਜਾ ਰਹੀ ਹੈ। ਜ਼ੋਮੈਟੋ ਨੂੰ ਭਰੋਸਾ ਹੈ ਕਿ ਅਪੀਲੀ ਅਥਾਰਟੀ ਵਿੱਚ ਫੈਸਲਾ ਉਸਦੇ ਹੱਕ ਵਿੱਚ ਹੋਵੇਗਾ ਅਤੇ ਇਸ ਕਾਰਨ ਉਸਨੂੰ ਕਿਸੇ ਵਿੱਤੀ ਬੋਝ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਹਾਲਾਂਕਿ, ਜੇਕਰ ਫੈਸਲਾ ਗਲਤ ਹੁੰਦਾ ਹੈ, ਤਾਂ Zomato ਨੂੰ 8.5 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕਰਨਾ ਪੈ ਸਕਦਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget