ਪੜਚੋਲ ਕਰੋ

Zomato Q1 Report: ਜ਼ੋਮੈਟੋ ਨੂੰ ਪਹਿਲੀ ਤਿਮਾਹੀ 'ਚ ਹੋਇਆ 359 ਕਰੋੜ ਦਾ ਘਾਟਾ, ਜਾਣੋ ਕੀ ਹੈ ਵਜ੍ਹਾ 

ਆਨਲਾਈਨ ਫੂਡ ਡਿਲੀਵਰੀ ਪਲੇਟਫਾਰਮ ਜ਼ੋਮੈਟੋ ਦੀ ਪਹਿਲੀ ਤਿਮਾਹੀ ਦਾ ਨੁਕਸਾਨ ਵਧ ਕੇ 359 ਕਰੋੜ ਰੁਪਏ ਹੋ ਗਿਆ ਹੈ।

Zomato Q1 Report: ਆਨਲਾਈਨ ਫੂਡ ਡਿਲੀਵਰੀ ਪਲੇਟਫਾਰਮ ਜ਼ੋਮੈਟੋ ਦੀ ਪਹਿਲੀ ਤਿਮਾਹੀ ਦਾ ਨੁਕਸਾਨ ਵਧ ਕੇ 359 ਕਰੋੜ ਰੁਪਏ ਹੋ ਗਿਆ ਹੈ। ਮੰਗਲਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਦੌਰਾਨ ਇਸ ਮਿਆਦ ਵਿੱਚ ਉਸ ਨੂੰ 99.8 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ। ਜ਼ੋਮੈਟੋ ਦੇ ਅਨੁਸਾਰ, ਇਹ ਨੁਕਸਾਨ ਕਮਾਈ ਦੇ ਮੁਕਾਬਲੇ ਖਰਚਿਆਂ ਵਿੱਚ ਵਾਧੇ ਦੇ ਕਾਰਨ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਜ਼ੋਮੈਟੋ ਨੇ ਪਿਛਲੇ ਮਹੀਨੇ ਹੀ ਸ਼ੇਅਰ ਬਾਜ਼ਾਰ ਵਿੱਚ ਆਪਣਾ ਆਈਪੀਓ ਲਾਂਚ ਕੀਤਾ ਸੀ।

ਜ਼ੋਮੈਟੋ ਕੰਪਨੀ ਦੇ ਅਨੁਸਾਰ Employee Stock Ownership Plan (ESOP 2021) ਯੋਜਨਾ ਬਣਾਉਣ ਤੋਂ ਬਾਅਦ, ਇਸ ਤਿਮਾਹੀ ਵਿੱਚ ਇਸਦੇ ਲਈ ਬਹੁਤ ਸਾਰਾ ਫੰਡ ਜਾਰੀ ਕੀਤਾ ਗਿਆ ਹੈ। ਈਐਸਓਪੀ 'ਤੇ ਇਸ ਖਰਚੇ ਦੇ ਕਾਰਨ, ਕੰਪਨੀ ਨੂੰ ਜੂਨ ਤਿਮਾਹੀ ਵਿੱਚ ਇਹ ਘਾਟਾ ਪਿਆ ਹੈ। 

ਜ਼ੋਮੈਟੋ ਵੱਲੋਂ ਜਾਰੀ ਬਿਆਨ ਅਨੁਸਾਰ, "ਇਸ ਤਿਮਾਹੀ ਦੌਰਾਨ ਮਾਲੀਆ 844.4 ਕਰੋੜ ਰੁਪਏ ਸੀ। ਪਿਛਲੇ ਸਾਲ ਦੀ ਇਸੇ ਮਿਆਦ ਵਿੱਚ ਇਹ 266 ਕਰੋੜ ਰੁਪਏ ਸੀ। ਹਾਲਾਂਕਿ, ਇਸ ਤਿਮਾਹੀ ਵਿੱਚ ਕੰਪਨੀ ਦੇ ਖਰਚੇ ਵਧ ਕੇ 1,259.7 ਕਰੋੜ ਰੁਪਏ ਹੋ ਗਏ। ਜਦਕਿ ਜੂਨ ਤਿਮਾਹੀ ਵਿੱਚ ਪਿਛਲੇ ਸਾਲ ਇਹ 383.3 ਕਰੋੜ ਰੁਪਏ ਸੀ।

ਜ਼ੋਮੈਟੋ ਦੇ ਸੰਸਥਾਪਕ ਅਤੇ ਸੀਈਓ ਦੀਪੇਂਦਰ ਗੋਇਲ ਦੇ ਅਨੁਸਾਰ, ਕੰਪਨੀ ਦੇ ਚੋਟੀ ਦੇ 20 ਪ੍ਰਤੀਸ਼ਤ ਡਿਲਿਵਰੀ ਪਾਰਟਨਰ ਜੋ ਸਾਈਕਲ ਚਲਾਉਂਦੇ ਹਨ ਅਤੇ ਹਫ਼ਤੇ ਵਿੱਚ 40 ਘੰਟੇ ਤੋਂ ਵੱਧ ਕੰਮ ਕਰਦੇ ਹਨ, ਨੂੰ ਔਸਤਨ 27,000 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਤਨਖਾਹ ਮਿਲਦੀ ਹੈ। ਜੁਲਾਈ ਤੱਕ, ਕੰਪਨੀ ਦੇ 3.1 ਐਕਟਿਵ ਡਿਲਿਵਰੀ ਪਾਰਟਨਰ ਹਨ।

ਦੀਪੇਂਦਰ ਗੋਇਲ ਅਤੇ ਜ਼ੋਮੈਟੋ ਦੇ ਸੀਐਫਓ ਅਕਸ਼ਤ ਗੋਇਲ ਨੇ ਇੱਕ ਪੱਤਰ ਵਿੱਚ ਕਿਹਾ, "ਅਸੀਂ ਆਪਣੇ ਡਿਲੀਵਰੀ ਪਾਰਟਨਰਾਂ ਨੂੰ ਮਿਹਨਤ ਦਾ ਭੁਗਤਾਨ ਕਰਦੇ ਹਾਂ। ਇੱਥੇ ਇਕੱਠੇ ਵਧੇਰੇ ਕਮਾਈ ਕਰਨ ਦੇ ਮੌਕੇ ਹਨ, ਸ਼ਾਇਦ ਇਹੀ ਕਾਰਨ ਹੈ ਕਿ ਉਹ ਸਾਡੇ ਨਾਲ ਕੰਮ ਕਰਨਾ ਪਸੰਦ ਕਰਦੇ ਹਨ।"

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
Astrology: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
Astrology: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
T20 World Cup 2026: ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
ਟੀ20 ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ICC ਨੇ ਠੋਕਿਆ ਜ਼ੁਰਮਾਨਾ; ਜਾਣੋ ਵਜ੍ਹਾ
ਟੀ20 ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ICC ਨੇ ਠੋਕਿਆ ਜ਼ੁਰਮਾਨਾ; ਜਾਣੋ ਵਜ੍ਹਾ
IND vs NZ: ਭਾਰਤ-ਨਿਊਜ਼ੀਲੈਂਡ ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਲੱਗੇ 3 ਵੱਡੇ ਝਟਕੇ, ਕਪਤਾਨ ਸਣੇ ਸਟਾਰ ਖਿਡਾਰੀ ਹੋਏ ਜ਼ਖਮੀ...
ਭਾਰਤ-ਨਿਊਜ਼ੀਲੈਂਡ ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਲੱਗੇ 3 ਵੱਡੇ ਝਟਕੇ, ਕਪਤਾਨ ਸਣੇ ਸਟਾਰ ਖਿਡਾਰੀ ਹੋਏ ਜ਼ਖਮੀ...
Embed widget