ਪੜਚੋਲ ਕਰੋ

Zomato ਤੋਂ ਆਰਡਰ ਕਰਨਾ ਹੋਇਆ ਮਹਿੰਗਾ, ਹੁਣ ਅਦਾ ਕਰਨਾ ਪਵੇਗਾ ਐਨੇ ਰੁਪਏ ਦਾ ਚਾਰਜ

Zomato ਇੱਕ ਫੂਡ ਡਿਲੀਵਰੀ ਪਲੇਟਫਾਰਮ ਹੈ, ਹੁਣ ਇਸ 'ਤੇ ਫੂਡ ਆਰਡਰ ਕਰਨਾ ਮਹਿੰਗਾ ਪਵੇਗਾ। ਦਰਅਸਲ, Zomato 'ਤੇ ਫੀਸ ਵਸੂਲਣ ਦੀ ਸ਼ੁਰੂਆਤ ਹੋ ਗਈ ਹੈ। ਹਾਲਾਂਕਿ, ਇਸਦੀ ਟੈਸਟਿੰਗ ਹੁਣੇ ਸ਼ੁਰੂ ਹੋ

Zomato ਇੱਕ ਫੂਡ ਡਿਲੀਵਰੀ ਪਲੇਟਫਾਰਮ ਹੈ, ਹੁਣ ਇਸ 'ਤੇ ਫੂਡ ਆਰਡਰ ਕਰਨਾ ਮਹਿੰਗਾ ਪਵੇਗਾ। ਦਰਅਸਲ, Zomato 'ਤੇ ਫੀਸ ਵਸੂਲਣ ਦੀ ਸ਼ੁਰੂਆਤ ਹੋ ਗਈ ਹੈ। ਹਾਲਾਂਕਿ, ਇਸਦੀ ਟੈਸਟਿੰਗ ਹੁਣੇ ਸ਼ੁਰੂ ਹੋਈ ਹੈ ਅਤੇ ਇਹ ਕੁਝ ਉਪਭੋਗਤਾਵਾਂ ਲਈ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਅਪ੍ਰੈਲ ਦੇ ਮਹੀਨੇ ਵਿੱਚ Zomato ਦੀ ਸਭ ਤੋਂ ਵੱਡੀ ਵਿਰੋਧੀ Swiggy ਨੇ ਵੀ ਚਾਰਜ ਲੈਣਾ ਸ਼ੁਰੂ ਕਰ ਦਿੱਤਾ ਸੀ।
 
Zomato ਹਰੇਕ ਆਰਡਰ 'ਤੇ 2 ਰੁਪਏ ਦਾ ਚਾਰਜ ਲਵੇਗਾ। ਹਾਲਾਂਕਿ, ਆਰਡਰ ਦੇ ਮੁੱਲ ਨਾਲ ਉਸ 'ਤੇ ਕੋਈ ਅਸਰ ਨਹੀਂ ਪਵੇਗਾ। ਇੰਨਾ ਹੀ ਨਹੀਂ ਜ਼ੋਮੈਟੋ ਗੋਲਡ ਪ੍ਰੋਗਰਾਮ ਦੀ ਵਰਤੋਂ ਕਰਨ ਵਾਲੇ ਉਪਭੋਗਤਾਵਾਂ ਨੂੰ ਇਹ ਚਾਰਜ ਵੀ ਅਦਾ ਕਰਨਾ ਪੈ ਸਕਦਾ ਹੈ।
 
ਅਜੇ ਟੈਸਟਿੰਗ ਪੜਾਅ ਵਿੱਚ
 
Zomato ਦੀ 2 ਰੁਪਏ ਦੀ ਪਲੇਟਫਾਰਮ ਫੀਸ ਅਜੇ ਵੀ ਪ੍ਰਯੋਗਾਤਮਕ ਪੜਾਅ ਵਿੱਚ ਹੈ। ਇਸ ਪ੍ਰਯੋਗ ਨੂੰ ਆਉਣ ਵਾਲੇ ਸਮੇਂ ਵਿੱਚ ਸਾਰੇ ਉਪਭੋਗਤਾ ਦੇਖ ਸਕਦੇ ਹਨ। ਜੇਕਰ ਕੰਪਨੀ ਦਾ ਇਹ ਕਦਮ ਸਫਲ ਹੁੰਦਾ ਹੈ ਤਾਂ ਕੰਪਨੀ ਨੂੰ ਇਸ ਤੋਂ ਕਾਫੀ ਮੁਨਾਫਾ ਕਮਾਉਣ 'ਚ ਮਦਦ ਮਿਲੇਗੀ। ਜ਼ੋਮੈਟੋ ਕੰਪਨੀ ਦੇ ਬੁਲਾਰੇ ਨੇ ਇਹ ਵੀ ਕਿਹਾ ਹੈ ਕਿ ਇਹ ਅਜੇ ਪ੍ਰਯੋਗਾਤਮਕ ਪੜਾਅ ਵਿੱਚ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਇਸ ਨੂੰ ਅੱਗੇ ਲਾਗੂ ਕੀਤਾ ਜਾਵੇਗਾ ਜਾਂ ਨਹੀਂ।
 
 ਬੈਨੀਫਿਟ ਦੇ ਬਾਅਦ ਵੀ ਚਾਰਜ

ਕੰਪਨੀ ਦੀ ਪਲੇਟਫਾਰਮ ਫੀਸ ਦਾ ਕਦਮ ਅਜਿਹੇ ਸਮੇਂ ਆਇਆ ਹੈ ਜਦੋਂ ਕੰਪਨੀ ਨੇ ਹਾਲ ਹੀ ਵਿੱਚ ਰਿਪੋਰਟ ਦਿੱਤੀ ਸੀ ਕਿ ਉਸ ਨੇ ਜੂਨ ਤਿਮਾਹੀ ਵਿੱਚ 2 ਕਰੋੜ ਰੁਪਏ ਦਾ ਬੈਨੀਫਿਟ ਹੋਇਆ ਹੈ , ਜਦੋਂ ਕਿ ਪਿਛਲੇ ਸਾਲ ਦੀ ਇਸੇ ਤਿਮਾਹੀ ਵਿੱਚ 186 ਕਰੋੜ ਰੁਪਏ ਦਾ ਘਾਟਾ ਹੋਇਆ ਸੀ। ਕੰਪਨੀ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਜ਼ੋਮੈਟੋ ਦੀ ਆਮਦਨ ਵੀ ਜੂਨ 2023 ਨੂੰ ਖਤਮ ਹੋਣ ਵਾਲੀ ਤਿਮਾਹੀ ਵਿੱਚ ਸਾਲਾਨਾ ਅਧਾਰ 'ਤੇ ਲਗਭਗ 71 ਪ੍ਰਤੀਸ਼ਤ ਵਧੀ ਹੈ।
 
Zomato ਦੇ ਮੁਨਾਫੇ ਤੋਂ ਬਾਅਦ ਸ਼ੇਅਰ ਹੋਏ ਮੀਮਸ 
 
ਜ਼ੋਮੈਟੋ ਨੇ ਇਸ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੇ ਨਤੀਜਿਆਂ ਦਾ ਐਲਾਨ ਕੀਤਾ, ਜਿਸ 'ਚ ਇਸ ਨੇ ਮੁਨਾਫੇ ਬਾਰੇ ਦੱਸਿਆ। ਇਸ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ਜ਼ੋਮੈਟੋ ਦੇ ਮੁਨਾਫੇ ਬਾਰੇ ਮੀਮਜ਼ ਸ਼ੇਅਰ ਕੀਤੇ ਜਾਣ ਲੱਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

Embed widget