ਪੜਚੋਲ ਕਰੋ

Crime: ਰਿਸ਼ਤੇ ਹੋਏ ਤਾਰ-ਤਾਰ! 13 ਸਾਲ ਮੁੰਡੇ ਨੇ ਆਪਣੀ 15 ਸਾਲਾ ਸੱਕੀ ਭੈਣ ਨੂੰ ਕੀਤਾ ਗਰਭਵਤੀ

Crime News: ਨਵੀਂ ਮੁੰਬਈ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਨਾਬਾਲਗ ਭੈਣ-ਭਰਾ ਨੇ ਅਸ਼ਲੀਲ ਵੀਡੀਓ ਦੇਖ ਕੇ ਸਰੀਰਕ ਸਬੰਧ ਬਣਾਏ। ਇਸ ਘਟਨਾ ਤੋਂ ਬਾਅਦ ਭੈਣ ਦੇ ਗਰਭਵਤੀ ਹੋਣ ਦੀ ਖਬਰ ਸਾਹਮਣੇ ਆਈ ਹੈ।

Crime News: ਨਵੀਂ ਮੁੰਬਈ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਨਾਬਾਲਗ ਭੈਣ-ਭਰਾ ਨੇ ਅਸ਼ਲੀਲ ਵੀਡੀਓ ਦੇਖ ਕੇ ਸਰੀਰਕ ਸਬੰਧ ਬਣਾਏ। ਇਸ ਘਟਨਾ ਤੋਂ ਬਾਅਦ ਭੈਣ ਦੇ ਗਰਭਵਤੀ ਹੋਣ ਦੀ ਖਬਰ ਸਾਹਮਣੇ ਆਈ ਹੈ, ਸ਼ਿਕਾਇਤ ਮਿਲਦਿਆਂ ਹੀ ਪੁਲਿਸ ਨੇ ਨਾਬਾਲਗ ਭਰਾ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਚੀ ਨੂੰ ਪੇਟ 'ਚ ਦਰਦ ਹੋਇਆ ਤਾਂ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਲੜਕੀ ਤਿੰਨ ਮਹੀਨੇ ਦੀ ਗਰਭਵਤੀ ਸੀ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਪਹਿਲੀ ਵਾਰ ਅਸ਼ਲੀਲ ਵੀਡੀਓ ਦੇਖ ਕੇ ਸਰੀਰਕ ਸਬੰਧ ਬਣਾਏ ਸਨ। ਇਸ ਤੋਂ ਬਾਅਦ ਉਹ ਲਗਾਤਾਰ ਅਜਿਹਾ ਕਰਨ ਲੱਗ ਪਏ। ਪੁਲਿਸ ਨੇ ਦੋਸ਼ੀ ਲੜਕੇ ਨੂੰ ਬਾਲ ਸੁਧਾਰ ਕੇਂਦਰ ਭੇਜ ਦਿੱਤਾ ਹੈ। ਪੁਲਿਸ ਨੇ 13 ਸਾਲਾ ਲੜਕੇ 'ਤੇ ਆਪਣੀ 15 ਸਾਲਾ ਵੱਡੀ ਭੈਣ ਨਾਲ ਬਲਾਤਕਾਰ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: Pune Porsche Accident: 'ਮੋਦੀ ਬਣਾ ਰਹੇ ਦੋ ਹਿੰਦੋਸਤਾਨ, ਜਿੱਥੇ ਇਨਸਾਫ਼ ਵੀ ਦੌਲਤ ਦਾ ਮੁਹਤਾਜ', ਪੁਣੇ ਪੋਰਸ਼ ਕਾਂਡ 'ਤੇ ਰਾਹੁਲ ਗਾਂਧੀ ਨੇ ਕਿਉਂ ਆਖੀ ਇਹ ਗੱਲ?

ਪੁਲਿਸ ਨੇ ਬਲਾਤਕਾਰ ਅਤੇ ਪੋਕਸੋ ਐਕਟ ਦਾ ਮਾਮਲਾ ਦਰਜ ਕੀਤਾ ਹੈ। ਇਹ ਘਟਨਾ ਉਸ ਵੇਲੇ ਸਾਹਮਣੇ ਆਈ ਜਦੋਂ ਮਾਪੇ ਆਪਣੀ ਨਾਬਾਲਗ ਧੀ ਨੂੰ ਲੈ ਕੇ ਵਾਸ਼ੀ ਜਨਰਲ ਹਸਪਤਾਲ ਪਹੁੰਚੇ। ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤ ਲੜਕੀ ਨੇ ਦੱਸਿਆ ਕਿ ਉਸ ਨੇ ਦਸੰਬਰ ਮਹੀਨੇ 'ਚ ਆਪਣੇ ਛੋਟੇ ਭਰਾ ਨਾਲ ਪੋਰਨ ਦੇਖਿਆ ਸੀ ਅਤੇ ਫਿਰ ਇਹ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਉਸ ਦੇ ਭਰਾ 'ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 376 (ਬਲਾਤਕਾਰ) ਅਤੇ 376 (2) (ਐਨ) ਅਤੇ 376 (2) (ਐਨ) (ਇੱਕੋ ਔਰਤ ਨਾਲ ਵਾਰ-ਵਾਰ ਬਲਾਤਕਾਰ) ਅਤੇ ਪੋਕਸੋ ਐਕਟ ਦੀ ਧਾਰਾ 6, 8 ਅਤੇ 12 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Crime News: ਅਧਿਆਪਕਾ ਨੂੰ ਪਹਿਲਾਂ ਵੱਢਿਆ, ਫਿਰ ਪੈਟਰੋਲ ਪਾ ਕੇ ਸਾੜਿਆ, LOVE AFFAIR ਚਲਾਉਣਾ ਪਿਆ ਮਹਿੰਗਾ

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget