ਪੜਚੋਲ ਕਰੋ
ਸ਼ਰਮਨਾਕ! ਨਾਬਾਲਗ ਨਾਲ ਬਲਾਤਕਾਰ ਕਰ ਕੀਤਾ ਕਤਲ, ਹੱਤਿਆ ਮਗਰੋਂ ਮਾਸੂਮ ਦੀਆਂ ਅੱਖਾਂ ਵੀ ਭੰਨ੍ਹੀਆਂ
ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੇੜੀ ਜ਼ਿਲ੍ਹੇ ਤੋਂ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਸ਼ਨੀਵਾਰ ਨੂੰ ਇੱਕ 13 ਸਾਲਾ ਨਾਬਾਲਗ ਲੜਕੀ ਨਾਲ ਬਲਾਤਕਾਰ ਕਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਲਖੀਮਪੁਰ: ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੇੜੀ ਜ਼ਿਲ੍ਹੇ ਤੋਂ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਸ਼ਨੀਵਾਰ ਨੂੰ ਇੱਕ 13 ਸਾਲਾ ਨਾਬਾਲਗ ਲੜਕੀ ਨਾਲ ਬਲਾਤਕਾਰ ਕਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਕੇਸ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਜਾਂਚ ਜਾਰੀ ਹੈ।
ਪੁਲਿਸ ਮੁਤਾਬਕ ਨਾਬਾਲਗ ਦੀ ਲਾਸ਼ ਭੇਦ ਭਰੇ ਹਾਲਾਤ 'ਚ ਖੇਤਾਂ ਵਿੱਚ ਪਈ ਮਿਲੀ। ਰੂਹ ਕੰਬਾਉਣ ਵਾਲੀ ਇਹ ਵਾਰਦਾਤ ਥਾਣਾ ਇਸਾਨਗਰ ਇਲਾਕੇ ਦੀ ਹੈ। ਕਿਸਾਨਾਂ ਵੱਲੋਂ ਮਿਲੀ ਸੂਚਨਾ ਤੇ ਪਿੰਡ ਵਾਸੀਆਂ ਲੜਕੀ ਦੀ ਲਾਸ਼ ਖੇਤਾਂ ਵਿੱਚੋਂ ਬਰਾਮਦ ਕੀਤੀ ਹੈ।
ਅਣਪਛਾਤੇ ਮੁਲਜ਼ਮਾਂ ਨੇ ਪਹਿਲਾਂ ਲੜਕੀ ਨਾਲ ਬਲਾਤਕਾਰ ਕੀਤਾ ਫਿਰ ਉਸ ਦਾ ਗਲਾ ਘੁੱਟ ਕੇ ਉਸਨੂੰ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਲੜਕੀ ਦੀਆਂ ਅੱਖਾਂ ਭੰਨ੍ਹ ਦਿੱਤੀਆਂ। ਪੀੜਤ ਪਰਿਵਾਰ ਨੇ ਜਬਰ ਜਨਾਹ ਤੋਂ ਬਾਅਦ ਕਤਲ ਦਾ ਦੋਸ਼ ਲਾਇਆ ਹੈ ਤੇ ਇਨਸਾਫ ਦੀ ਮੰਗ ਕਰ ਰਿਹਾ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟ ਲਈ ਭੇਜ ਦਿੱਤਾ ਹੈ।
ਬੱਚੀ ਨਾਲ ਦੁਸ਼ਕਰਮ ਤੇ ਰਾਜਨੀਤਿਕ ਹੰਗਾਮਾ
यूपी के लखीमपुर खीरी के पकरिया गाँव में दलित नाबालिग के साथ बलात्कार के बाद फिर उसकी नृशंस हत्या अति-दुःखद व शर्मनाक। ऐसी घटनाओं से सपा व वर्तमान भाजपा सरकार में फिर क्या अन्तर रहा? सरकार आजमगढ़ के साथ खीरी के दोषियों के विरूद्ध भी सख्त कार्रवाई करे, बीएसपी की यह माँग है।
— Mayawati (@Mayawati) August 15, 2020
BJP सरकार में दलित उत्पीड़न चरम पर है। लखीमपुर खीरी के पकरिया गाँव में दलित नाबालिग के साथ दरिंगगी के बाद उसकी बेरहमी से हत्या कर दी गई। अगर यह जंगल राज नही है तो फिर जंगल राज किसे कहते हैं? हमारी बेटियां सुरक्षित नही, हमारे घर सुरक्षित नही, हर तरफ भय का माहौल है। योगी इस्तीफा दो
— Chandra Shekhar Aazad (@BhimArmyChief) August 15, 2020
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement