ਪੜਚੋਲ ਕਰੋ
Advertisement
ਨਵਾਂ ਸ਼ਹਿਰ ਦੇ 23 ਸਾਲਾ ਨੌਜਵਾਨ ਨੇ ਕੀਤੀ ਲਾਈਵ ਖੁਦਕੁਸ਼ੀ, ਸਰਪੰਚ ਤੇ ਵਿਧਾਇਕ ਦਾ ਲਿਆ ਨਾਂ
ਥਾਣਾ ਰਾਹੋਂ ਅਧੀਨ ਪੈਂਦੇ ਪਿੰਡ ਨੰਗਲ ਸ਼ਾਮਾਂ 'ਚ ਇੱਕ 23 ਸਾਲਾ ਨੌਜਵਾਨ ਨੇ ਫਾਹਾ ਲਾ ਕਿ ਖੁਦਕੁਸ਼ੀ ਕਰ ਲਈ ਹੈ।
ਨਵਾਂ ਸ਼ਹਿਰ: ਥਾਣਾ ਰਾਹੋਂ ਅਧੀਨ ਪੈਂਦੇ ਪਿੰਡ ਨੰਗਲ ਸ਼ਾਮਾਂ 'ਚ ਇੱਕ 23 ਸਾਲਾ ਨੌਜਵਾਨ ਨੇ ਫਾਹਾ ਲਾ ਕਿ ਖੁਦਕੁਸ਼ੀ ਕਰ ਲਈ ਹੈ। ਮਰਨ ਤੋ ਪਹਿਲਾਂ ਨੌਜਵਾਨ ਨੇ ਆਪਣਾ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ਜਿਸ 'ਚ ਉਸਨੇ ਆਪਣੇ ਪਿੰਡ ਦੇ ਸਰਪੰਚ ਤੇ ਨਵੇਂ ਸ਼ਹਿਰ ਦੇ ਵਿਧਾਇਕ ਅੰਗਦ ਸੈਣੀ ਦਾ ਵੀ ਨਾਂ ਲਿਆ ਹੈ।
ਮ੍ਰਿਤਕ ਵਰਿੰਦਰ ਸਿੰਘ ਦੋਸ਼ ਲਾਇਆ ਹੈ ਕਿ ਵਿਧਾਇਕ ਅੰਗਦ ਸੈਣੀ ਨੇ ਉਸਦੇ ਪਰਿਵਾਰ ਤੇ ਹਮਲਾ ਵੀ ਕਰਵਾਇਆ ਸੀ। ਉਸ ਨੇ ਇਹ ਵੀ ਕਿਹਾ ਕਿ ਸੈਣੀ ਦੇ ਹੀ ਇਸ਼ਾਰੇ ਤੇ ਪੁਲਿਸ ਨੇ ਉਸ ਦੀ ਕੋਈ ਸੁਣਵਾਈ ਵੀ ਨਹੀਂ ਕੀਤੀ। ਇਸ ਸਭ ਤੋਂ ਬਾਅਦ ਨੌਜਵਾਨ ਨੇ ਹੁਣ ਖੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਪੰਜਾਬ
ਪੰਜਾਬ
Advertisement