ਪੜਚੋਲ ਕਰੋ

ਸ਼ਰਮਨਾਕ! ਨਸ਼ੇ 'ਚ ਨੌਜਵਾਨ ਨੇ ਕੀਤਾ ਮਾਂ ਨਾਲ ਕੁਕਰਮ

ਇੱਥੇ ਪੁਲਿਸ ਨੇ ਇੱਕ 23 ਸਾਲਾ ਨੌਜਵਾਨ ਨੂੰ ਆਪਣੀ ਮਾਂ ਨਾਲ ਹੀ ਕੁਕਰਮ ਕਰਨ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਕੀਤਾ ਹੈ।

ਬੁਲੰਦਸ਼ਹਿਰ: ਉੱਤਰ ਪ੍ਰਦੇਸ਼ ਤੋਂ ਇੱਕ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਲਿਸ ਨੇ ਇੱਕ 23 ਸਾਲਾ ਨੌਜਵਾਨ ਨੂੰ ਆਪਣੀ ਮਾਂ ਨਾਲ ਹੀ ਕੁਕਰਮ ਕਰਨ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਕੀਤਾ ਹੈ। ਇਹ ਸ਼ਰਮਨਾਕ ਘਟਨਾ 3 ਮਾਰਚ ਦੀ ਦੱਸੀ ਜਾ ਰਹੀ ਹੈ ਪਰ ਪਰਿਵਾਰ ਵਾਲਿਆਂ ਨੇ ਬਦਨਾਮੀ ਦੇ ਡਰ ਤੋਂ ਇਸ ਨੂੰ ਲੁਕਾ ਕਿ ਰੱਖਿਆ। ਹੁਣ ਮਾਮਲੇ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਗ੍ਰਿਫਤ 'ਚ ਲੈ ਲਿਆ ਹੈ। ਇਹ ਘਟਨਾ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਇੱਕ ਪਿੰਡ ਦੀ ਹੈ ਜਿਥੇ 3 ਮਾਰਚ ਦੀ ਰਾਤ ਨੌਜਵਾਨ ਨਸ਼ੇ ਦੀ ਹਾਲਤ 'ਚ ਘਰ ਪਾਹੁੰਚਿਆ। ਨਸ਼ਾ 'ਚ ਇਹ ਉਹ ਆਪਣੀ ਮਾਂ ਦੇ ਕਮਰੇ 'ਚ ਵੜ੍ਹ ਗਿਆ ਤੇ ਉਸ ਨਾਲ ਜਬਰ ਜਨਾਹ ਕੀਤਾ। ਕਈ ਦਿਨਾਂ ਤਕ ਲੋਕ ਲਾਜ ਦੀ ਵਜ੍ਹਾ ਕਾਰਨ ਪਰਿਵਾਰਕ ਮੈਂਬਰ ਚੁੱਪ ਰਹੇ ਪਰ 16 ਮਾਰਚ ਨੂੰ ਲੜਕੇ ਦੇ ਪਿਤਾ ਨੇ ਉਸ ਖਿਲ਼ਾਫ ਮਾਮਲਾ ਦਰਜ ਕਰਵਾਇਆ। ਇਸ ਤੋਂ ਬਾਅਦ ਪੁਲਿਸ ਨੇ ਲੜਕੇ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਮੁਤਾਬਿਕ ਨੌਜਵਾਨ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਸੀ। ਪੁਲਿਸ ਨੇ ਨੌਜਵਾਨ ਖਿਲਾਫ ਆਈਪੀਸੀ ਦੀ ਧਾਰਾ 376 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget